ਲਖਨਊ: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਸਰਕਾਰ ਅਤੇ ਵਿਰੋਧੀ ਧਿਰ ਨੂੰ ਕਿਹਾ ਹੈ ਕਿ ਉਹ ਚੀਨ ਨਾਲ ਚੱਲ ਰਹੇ ਤਣਾਅ ਨੂੰ ਲੈ ਕੇ ਇੱਕਜੁਟ ਹੋਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਸਲੇ 'ਤੇ ਦੇਸ਼ ਅਤੇ ਸਰਹੱਦ ਦੀ ਰੱਖਿਆ ਸਰਕਾਰ ‘ਤੇ ਛੱਡ ਦੇਣੀ ਚਾਹੀਦੀ ਹੈ।
-
1. अभी हाल ही में 15 जून को लद्दाख में चीनी सेना के साथ हुए संघर्ष में कर्नल सहित 20 सैनिकों की मौत से पूरा देश काफी दुःखी, चिन्तित व आक्रोशित है। इसके निदान हेतु सरकार व विपक्ष दोनों को पूरी परिपक्वता व एकजुटता के साथ काम करना है जो देश-दुनिया को दिखे व प्रभावी सिद्ध हो। 1/2
— Mayawati (@Mayawati) June 22, 2020 " class="align-text-top noRightClick twitterSection" data="
">1. अभी हाल ही में 15 जून को लद्दाख में चीनी सेना के साथ हुए संघर्ष में कर्नल सहित 20 सैनिकों की मौत से पूरा देश काफी दुःखी, चिन्तित व आक्रोशित है। इसके निदान हेतु सरकार व विपक्ष दोनों को पूरी परिपक्वता व एकजुटता के साथ काम करना है जो देश-दुनिया को दिखे व प्रभावी सिद्ध हो। 1/2
— Mayawati (@Mayawati) June 22, 20201. अभी हाल ही में 15 जून को लद्दाख में चीनी सेना के साथ हुए संघर्ष में कर्नल सहित 20 सैनिकों की मौत से पूरा देश काफी दुःखी, चिन्तित व आक्रोशित है। इसके निदान हेतु सरकार व विपक्ष दोनों को पूरी परिपक्वता व एकजुटता के साथ काम करना है जो देश-दुनिया को दिखे व प्रभावी सिद्ध हो। 1/2
— Mayawati (@Mayawati) June 22, 2020
ਸੋਮਵਾਰ ਨੂੰ ਕੀਤੇ ਟਵੀਟ ਵਿੱਚ ਮਾਇਆਵਤੀ ਨੇ ਕਿਹਾ ਕਿ ਹਾਲ ਹੀ ਵਿੱਚ ਪੂਰਾ ਦੇਸ਼ 15 ਜੂਨ ਨੂੰ ਲੱਦਾਖ ਵਿੱਚ ਚੀਨੀ ਫੌਜ ਨਾਲ ਹੋਈ ਝੜਪ 'ਚ ਕਰਨਲ ਸਮੇਤ 20 ਫੌਜੀ ਜਵਾਨਾਂ ਦੀ ਮੌਤ ਤੋਂ ਬਹੁਤ ਦੁਖੀ, ਚਿੰਤਤ ਅਤੇ ਨਾਰਾਜ਼ ਹਨ। ਇਸ ਦੇ ਹੱਲ ਲਈ ਸਰਕਾਰ ਅਤੇ ਵਿਰੋਧੀ ਧਿਰ ਦੋਵਾਂ ਨੂੰ ਪੂਰੀ ਪਰਿਪੱਕਤਾ ਅਤੇ ਏਕਤਾ ਨਾਲ ਕੰਮ ਕਰਨਾ ਪਵੇਗਾ।
ਇਹ ਵੀ ਪੜ੍ਹੋ: ਭਾਰਤ ਚੀਨ ਦੀ ਕਮਾਂਡਰ ਪੱਧਰ ਦੀ ਗੱਲਬਾਤ ਜਾਰੀ, ਗਲਵਾਨ ਘਾਟੀ ਤੇ ਸਰਹੱਦ ਵਿਵਾਦ ਮੁੱਖ ਮੁੱਦੇ
ਉਨ੍ਹਾਂ ਇੱਕ ਹੋਰ ਟਵੀਟ ਵਿੱਚ ਕਿਹਾ ਕਿ ਅਜਿਹੇ ਮੁਸ਼ਕਿਲ ਅਤੇ ਚੁਣੌਤੀ ਭਰੇ ਸਮੇਂ ਵਿੱਚ ਅਗਲੀਆਂ ਕਾਰਵਾਈਆਂ ਬਾਰੇ ਭਾਰਤ ਦੇ ਲੋਕਾਂ ਦੀ ਰਾਏ ਵੱਖਰੀ ਹੋ ਸਕਦੀ ਹੈ, ਪਰ ਅਸਲ ਵਿੱਚ ਇਸ ਮਸਲੇ ਦੇ ਰਾਸ਼ਟਰ ਹਿੱਤ ਅਤੇ ਸਰਹੱਦ ਨੂੰ ਵੇਖਣ ਲਈ ਸਰਕਾਰ ‘ਤੇ ਛੱਡ ਦੇਣਾ ਚੰਗਾ ਹੋਵੇਗਾ।