ETV Bharat / bharat

ਹਾਈ ਕੋਰਟ ਵੱਲੋਂ ਰੋਹਤਕ ਜਬਰ-ਜਨਾਹ ਮਾਮਲੇ ਦੇ ਮੁਲਜ਼ਮਾਂ ਦੀ ਸਜ਼ਾ ਬਰਕਰਾਰ - Senstive

ਰੋਹਤਕ ਜਬਰ-ਜਨਾਹ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਹਾਈ ਕੋਰਟ ਨੇ ਜ਼ਿਲ੍ਹਾ ਕੋਰਟ ਵੱਲੋਂ ਮੁਲਜ਼ਮਾਂ ਨੂੰ ਦਿੱਤੀ ਗਈ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ।

ਹਾਈ ਕੋਰਟ ਵੱਲੋਂ ਰੋਹਤਕ ਜਬਰ-ਜਨਾਹ ਮਾਮਲੇ ਦੇ ਮੁਲਜ਼ਮਾਂ ਦੀ ਸਜ਼ਾ ਬਰਕਰਾਰ
author img

By

Published : Mar 20, 2019, 2:39 PM IST

Updated : Mar 21, 2019, 2:13 AM IST

ਚੰਡੀਗਰੜ੍ਹ: ਪੰਜਾਬ ਹਰਿਆਣਾ ਹਾਈ ਕੋਰਟ ਨੇ ਰੋਹਤਕ ਜਬਰ ਜਨਾਹ ਮਾਮਲੇ ਦੇ ਦੋਸ਼ਿਆਂ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਇਹ ਮਾਮਲਾ ਸਾਲ 2015 ਦਾ ਹੈ। ਮੁਲਜ਼ਮਾਂ ਨੇ ਇੱਕ ਨੇਪਾਲੀ ਲੜਕੀ ਨੂੰ ਅਗ਼ਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਸੀ।

ਇਸ ਮਾਮਲੇ ਦੀ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਨ ਏ.ਬੀ.ਚੌਧਰੀ ਦੀ ਸਵਿਧਾਨਕ ਬੈਂਚ ਨੇ ਕੀਤਾ। ਸਵਿਧਾਨਕ ਬੈਂਚ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁਲਜ਼ਮਾਂ ਦੀ ਜ਼ਾਇਦਾਦ ਵੇਚ ਕੇ 50 ਲੱਖ ਰੁਪਏ ਜ਼ੁਰਮਾਨਾ ਵਸੂਲ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਵਿੱਚੋਂ 25 ਲੱਖ ਰੁਪਏ ਮ੍ਰਿਤਕ ਪੀੜਤਾ ਦੇ ਪਰਿਵਾਰ ਨੂੰ ਦਿੱਤੇ ਜਾਣ ਅਤੇ 25 ਲੱਖ ਦੀ ਰੁਪਏ ਸਰਕਾਰੀ ਖਾਤੇ ਵਿੱਚ ਜਮਾ ਕਰਵਾਏ ਜਾਣਗੇ।

ਹਾਈ ਕੋਰਟ ਨੇ ਜ਼ਿਲ੍ਹਾ ਅਦਾਲਤ ਦੇ ਫ਼ੈਸਲੇ ਨੂੰ ਬਰਕਰਾਰ ਰੱਖਦੇ ਹੋਏ ਮੁਲਜ਼ਮਾਂ ਨੂੰ ਦਿੱਤੀ ਗਈ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ।

ਕੀ ਹੈ ਪੂਰਾ ਮਾਮਲਾ :
ਫਰਵਰੀ 2015 ਵਿੱਚ ਸੱਤੋਂ ਮੁਲਜ਼ਮਾਂ ਨੇ ਇੱਕ ਨੇਪਾਲੀ ਲੜਕੀ ਨੂੰ ਅਗ਼ਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ। ਪੀੜਤਾ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਕੋਰਟ ਵੱਲੋਂ ਇਸ ਮਾਮਲੇ ਨੂੰ ਸੰਵੇਨਸ਼ੀਲ ਮੰਨਦੇ ਹੋਏ ਮੁਲਜ਼ਮਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ ਜਿਸ ਨੂੰ ਕਿ ਹਾਈ ਕੋਰਟ ਵੱਲੋਂ ਬਰਕਰਾਰ ਰੱਖਿਆ ਗਿਆ ਹੈ।

Intro:Body:

news 

Conclusion:
Last Updated : Mar 21, 2019, 2:13 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.