ETV Bharat / bharat

Flood: 3 ਸੂਬਿਆਂ 'ਚ ਜਲ ਤਬਾਹੀ, ਮੌਤ 'ਚ ਆਂਕੜਾ 100 ਤੋਂ ਪਾਰ, ਬਚਾਅ ਕਰਜ ਜਾਰੀ - ਕੇਰਲਾ

ਐਨਡੀਆਰਐਫ ਦੀ ਟੀਮਾਂ ਲਗਾਤਾਰ ਬਚਾ ਕਾਰਜ 'ਚ ਲਗੀਆਂ ਹੋਇਆ ਹਨ। ਕੇਰਲਾ ਅਤੇ ਪੱਛਮੀ ਮਹਾਰਾਸ਼ਟਰ ਦੇ 5 ਜ਼ਿਲ੍ਹਿਆਂ ਵਿੱਚ ਭਿਆਨਕ ਹੜ੍ਹਾਂ ਦੀ ਚਪੇਟ 'ਚ ਆਏ ਲੋਕਾਂ ਨੂੰ ਬਾਹਰ ਕੱਢਿਆ ਜਾ ਚੁਕਾ ਹੈ। ਦੇਸ਼ ਦੇ 3 ਰਾਜਾਂ ਵਿੱਚ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ ਦਾ ਆਂਕੜਾ 100 ਤੋਂ ਪਾਰ ਕਰ ਗਿਆ ਹੈ। ਕੇਰਲ ਦੇ 6 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਫ਼ੋਟੋ
author img

By

Published : Aug 10, 2019, 12:19 PM IST

Updated : Aug 10, 2019, 3:26 PM IST

ਨਵੀਂ ਦਿੱਲੀ: ਮਾਨਸੂਨ ਦੇ ਮੀਂਹ ਕਾਰਨ ਭਾਰਤ ਦੇ ਕਈ ਸੂਬਿਆਂ 'ਚ ਹੜ੍ਹ ਆਉਣ ਕਾਰਨ ਲੋਕਾਂ ਦੇ ਰੋਜਾਨਾ ਕੰਮਾਂ 'ਤੇ ਇਸ ਦਾ ਪ੍ਰਭਾਵ ਪਿਆ ਹੈ। ਦੇਸ਼ ਵਿੱਚ ਹੜ੍ਹ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਦੇਸ਼ ਦੇ 3 ਰਾਜਾਂ ਵਿੱਚ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ ਦਾ ਆਂਕੜਾ 100 ਤੋਂ ਪਾਰ ਕਰ ਗਿਆ ਹੈ। ਕੇਰਲ ਦੇ 6 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੇਰਲ ਵਿੱਚ ਹੜ੍ਹਾਂ ਕਾਰਨ ਹੁਣ ਤੱਕ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰਨਾਟਕ ਵਿੱਚ ਹੜ੍ਹਾਂ ਦਾ ਪ੍ਰਭਾਵ ਵੱਧ ਰਿਹਾ ਹੈ। ਹੜ੍ਹ ਨਾਲ ਹੋਈਆਂ ਮੌਤਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਇੱਥੇ ਹੜ੍ਹ ਨਾਲ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ।

ਵੀਡੀਓ

ਮਹਾਰਾਸ਼ਟਰ ਦੇ ਕੋਲਾਹਪੁਰ ਸਾੰਗਲੀ ਦੇ ਦੋਵੇਂ ਜ਼ਿਲ੍ਹੇ ਪਾਣੀ 'ਚ ਡੁੱਬ ਗਏ ਹਨ। ਹੜ੍ਹ 'ਚ ਫ਼ਸੇ ਲੋਕਾਂ ਨੂੰ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਆਏ ਹੜ੍ਹ ਨੇ 29 ਲੋਕਾਂ ਦੀ ਜ਼ਿੰਦਗੀ ਨੂੰ ਮੌਤ ਦੇ ਰੂਪ ਵਿੱਚ ਬਦਲ ਦਿੱਤਾ। ਹੜ੍ਹ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਝੱਲਣਾ ਪੈ ਰਿਹਾ ਹੈ। ਐਨਡੀਆਰਐਫ ਦੀਆਂ ਟੀਮਾਂ ਲਗਾਤਾਰ ਬਚਾ ਕਾਰਜ 'ਚ ਲਗੀਆਂ ਹੋਇਆ ਹਨ।

ਫ਼ੋਟੋ
ਫ਼ੋਟੋ

ਕੇਰਲਾ 'ਚ ਲਗਾਤਾਰ ਮੀਂਹ ਪੈਣ ਕਾਰਨ ਕਈ ਲੋਕ ਹੜ੍ਹ ਖੇਤਰਾਂ 'ਚ ਫ਼ਸੇ ਹੋਏ ਹਨ। ਵਯਾਨਡ ਤੋਂ ਫੌਜ ਦੇ ਜਵਾਨਾਂ ਨੇ ਹੜ੍ਹ ਪ੍ਰਭਾਵਿਤ ਖੇਤਰ ਤੋਂ ਇੱਕ ਨਵ ਜੰਮੇ ਬੱਚੇ ਨੂੰ ਬਚਾਇਆ ਹੈ।

ਫ਼ੋਟੋ
ਫ਼ੋਟੋ

ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਕੇਰਲਾ 'ਚ ਮੀਂਹ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 44 ਹੋ ਗਈ ਹੈ, ਜਦ ਕਿ ਇੱਕ ਲੱਖ ਤੋਂ ਵੱਧ ਲੋਕ ਰਾਹਤ ਕੈਂਪਾਂ ਵਿੱਚ ਚਲੇ ਗਏ ਹਨ। ਪਨਾਰਈ ਵਿਜਯਨ ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰੈਡ ਅਲਰਟ ਜਾਰੀ ਕਰਦੇ ਹੋਇਆ ਸਾਰੇ ਸਕੂਲ ਅਤੇ ਕਾਲਜ ਬੰਦ ਕਰਨ ਦਾ ਐਲਾਨ ਕੀਤਾ ਹੈ।

ਫ਼ੋਟੋ
ਫ਼ੋਟੋ

ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ ਕੇਰਲਾ ਵਿੱਚ ਲਗਾਤਾਰ ਪੈ ਰਹੇ ਮੀਂਹ ਨਾਲ, ਮਰਨ ਵਾਲਿਆਂ ਦੀ ਗਿਣਤੀ 44 ਤੱਕ ਪਹੁੰਚ ਗਈ ਹੈ। ਮੀਂਹ ਨਾਲ ਪ੍ਰਭਾਵਿਤ ਦੇਸ਼ ਭਰ ਵਿੱਚ 64,000 ਤੋਂ ਵੱਧ ਲੋਕਾਂ ਨੂੰ 738 ਰਾਹਤ ਕੈਂਪਾਂ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਐਮਰਜੈਂਸੀ ਸਹਾਇਤਾ ਵਜੋਂ 22.5 ਕਰੋੜ ਰੁਪਏ ਨੂੰ ਮਦਦ ਲਈ ਮਨਜ਼ੂਰ ਕੀਤੇ ਹਨ। ਕੇਰਲ ਦੇ ਵਯਨਾਡ ਲੋਕ ਸਭਾ ਸੀਟ ਦੀ ਨੁਮਾਇੰਦਗੀ ਕਰ ਰਹੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੜ੍ਹ ਦੀ ਸਮੱਸਿਆਂ ਨੂੰ ਲੈ ਕੇ ਗੱਲ ਕੀਤੀ ਅਤੇ ਉਨ੍ਹਾਂ ਦੀ ਮਦਦ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਐਤਵਾਰ ਨੂੰ ਆਪਣੇ ਸੰਸਦੀ ਖੇਤਰ ਵਾਯਨਾਡ ਦਾ ਦੌਰਾ ਕਰਨਗੇ।

ਮਹਾਰਾਸ਼ਟਰ ਦੇ ਸੰਗਾਲੀ 'ਚ ਐਨਡੀਆਰਐਫ ਦੀ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੂੰ ਬਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਫ਼ੋਟੋ
ਫ਼ੋਟੋ

ਪੱਛਮੀ ਮਹਾਰਾਸ਼ਟਰ ਦੇ 5 ਜ਼ਿਲ੍ਹਿਆਂ ਵਿੱਚ ਭਿਆਨਕ ਹੜ੍ਹਾਂ ਕਾਰਨ 2 ਲੱਖ 85 ਹਜ਼ਾਰ ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਜਾ ਚੁਕਾ ਹੈ, ਜਿਸ ਵਿੱਚ ਸਭ ਤੋਂ ਵੱਧ ਪ੍ਰਭਾਵਤ ਖੇਤਰ ਕੋਲਾਪੁਰ ਅਤੇ ਸੰਗਾਲੀ ਸ਼ਾਮਲ ਹਨ।

ਵੀਡੀਓ

ਉਧਰ ਤੇਲੰਗਾਨਾ ਸਥਿਤ ਸ੍ਰੀਸੈਲਮ ਡੈਮ ਦੇ 10 ਫਲੱਡ ਗੇਟ ਖੋਲ੍ਹੇ ਗਏ ਹਨ, ਤਾਂ ਜੋ ਹੜ੍ਹ ਦੀ ਸਥਿਤੀ ਨੂੰ ਰੋਕਿਆ ਜਾ ਸਕੇ। ਸ੍ਰੀਸੈਲਮ ਡੈਮ ਤੋਂ ਲਗਭਗ 4 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ।

Intro:Body:

Neha

Conclusion:
Last Updated : Aug 10, 2019, 3:26 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.