ETV Bharat / bharat

ਲੋਕਾਂ ਦਾ ਸਮਰਥਨ ਨਾ ਮਿਲਣ ਕਾਰਨ ਵਧੀ ਕੋਰੋਨਾ ਪੀੜਤਾਂ ਦੀ ਗਿਣਤੀ: ਸਿਹਤ ਮੰਤਰਾਲਾ - ਭਾਰਤ ਸਿਹਤ ਮੰਤਰਾਲੇ

ਦੇਸ਼ ਵਿੱਚ ਹੁਣ ਤੱਕ 1397 ਲੋਕ ਕੋਰੋਨਾ ਵਿੱਚ ਸੰਕਰਮਿਤ ਪਾਏ ਗਏ ਹਨ ਅਤੇ ਕੁੱਲ 35 ਲੋਕਾਂ ਦੀ ਮੌਤ ਇਸ ਮਹਾਂਮਾਰੀ ਕਾਰਨ ਹੋਈ ਹੈ।

ਲੋਕਾਂ ਦਾ ਸਮਰਥਨ ਨਾ ਮਿਲਣ ਕਾਰਨ ਵਧੀ ਕੋਰੋਨਾ ਪੀੜਤਾ ਦੀ ਗਿਣਤੀ: ਸਿਹਤ ਮੰਤਰਾਲਾ

author img

By

Published : Mar 31, 2020, 10:26 PM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦੇ ਬਾਰੇ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਪੀੜਤਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ਾਂ ਵਿੱਚ ਸਥਿਤ 130 ਭਾਰਤੀ ਮਿਸ਼ਨਾਂ ਵਿੱਚ ਤਾਇਨਾਤ ਡਿਪਲੋਮੈਟਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ, ਜੋ ਖੋਜ ਨੂੰ ਅੱਗੇ ਵਧਾਉਣ ਦਾ ਕੰਮ ਕਰੇਗੀ।

ਲਵ ਅਗਰਵਾਲ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਨੇ ਦੇਸ਼ ਵਿੱਚ ਰਸਦ ਚੀਜ਼ਾਂ ਦੀ ਉਪਲਬਧਤਾ ਨੂੰ ਵਧਾਉਣ ਲਈ ਦੱਖਣੀ ਕੋਰੀਆ, ਤੁਰਕੀ ਅਤੇ ਵੀਅਤਨਾਮ ਦੇ ਸਪਲਾਇਰਾਂ ਦੀ ਮਦਦ ਲੈ ਰਹੀ ਹੈ। ਇੰਡੀਅਨ ਡਿਫੈਂਸ ਰਿਸਰਚ ਆਰਗੇਨਾਈਜ਼ੇਸ਼ਨ (ਡੀਆਰਡੀਓ) ਸਥਾਨਕ ਨਿਰਮਾਤਾਵਾਂ ਨਾਲ ਐਨ 95 ਦੇ ਮਾਸਕ ਦੀ ਸਪਲਾਈ ਵਧਾਉਣ ਲਈ ਵੀ ਕੰਮ ਕਰ ਰਿਹਾ ਹੈ।

ਪਿਛਲੇ 24 ਘੰਟਿਆਂ ਵਿੱਚ 227 ਨਵੇਂ ਮਾਮਲੇ ਆਏ ਸਾਹਮਣੇ

ਅਗਰਵਾਲ ਨੇ ਕਿਹਾ ਕਿ ਤਾਲਾਬੰਦੀ ਦੌਰਾਨ ਆਮ ਲੋਕਾਂ ਦਾ ਸਹਿਯੋਗ ਨਾ ਮਿਲਣ ਕਾਰਨ ਭਾਰਤ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਸ ਲੜੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸੰਕਰਮਣ ਦੇ 227 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੌਰਾਨ ਤਿੰਨ ਲੋਕਾਂ ਦੀ ਮੌਤ ਵੀ ਹੋਈ ਹੈ। ਇਹ ਲੋਕ ਗੁਜਰਾਤ, ਪੱਛਮੀ ਬੰਗਾਲ ਅਤੇ ਮੱਧ ਪ੍ਰਦੇਸ਼ ਦੇ ਵਸਨੀਕ ਸਨ।

ਲੋਕਾਂ ਦਾ ਸਮਰਥਨ ਨਾ ਮਿਲਣ ਕਾਰਨ ਵਧੀ ਕੋਰੋਨਾ ਪੀੜਤਾ ਦੀ ਗਿਣਤੀ: ਸਿਹਤ ਮੰਤਰਾਲਾ
ਲੋਕਾਂ ਦਾ ਸਮਰਥਨ ਨਾ ਮਿਲਣ ਕਾਰਨ ਵਧੀ ਕੋਰੋਨਾ ਪੀੜਤਾ ਦੀ ਗਿਣਤੀ: ਸਿਹਤ ਮੰਤਰਾਲਾ

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੁਣ ਤੱਕ 1397 ਲੋਕ ਕੋਰੋਨਾ ਵਿੱਚ ਸੰਕਰਮਿਤ ਪਾਏ ਗਏ ਹਨ ਅਤੇ ਕੁੱਲ 35 ਲੋਕਾਂ ਦੀ ਮੌਤ ਇਸ ਮਹਾਂਮਾਰੀ ਕਾਰਨ ਹੋਈ ਹੈ।

ਅਗਰਵਾਲ ਨੇ ਕਿਹਾ, ‘ਨਿਜ਼ਾਮੂਦੀਨ ਖੇਤਰ ਦੇ ਸੰਬੰਧ ਵਿੱਚ ਸਾਨੂੰ ਸਾਰਿਆਂ ਨੂੰ ਸਮਝਣ ਦੀ ਲੋੜ ਹੈ ਨਾ ਕਿ ਗਲਤੀ ਲੱਭਣ ਦਾ ਸਮਾਂ। ਸਾਡੇ ਲਈ ਇਹ ਮਹੱਤਵਪੂਰਨ ਹੈ ਕਿ ਉਨ੍ਹਾਂ ਇਲਾਕਿਆਂ ਵਿੱਚ ਸਾਡੇ ਨਿਯੰਤਰਣ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜਿਥੇ ਸਾਨੂੰ ਕੋਈ ਕੇਸ ਮਿਲਦਾ ਹੈ।

ਮਕਾਨ ਮਾਲਕ 'ਤੇ ਸਖ਼ਤ ਦਿੱਲੀ ਸਰਕਾਰ

ਦਿੱਲੀ ਸਰਕਾਰ ਨੇ ਮਹਾਂਮਾਰੀ ਰੋਗ ਐਕਟ ਤਹਿਤ ਜ਼ਿਲ੍ਹਾ ਮੈਜਿਸਟਰੇਟਾਂ, ਨਗਰ ਨਿਗਮਾਂ ਅਤੇ ਪੁਲਿਸ ਨੂੰ ਆਦੇਸ਼ ਜਾਰੀ ਕੀਤੇ ਹਨ। ਇਹ ਕੇਸ ਵੇਖੇ ਜਾ ਰਹੇ ਹਨ ਜਿਸ ਵਿੱਚ ਮਕਾਨ ਮਾਲਕ, ਡਾਕਟਰਾਂ ਅਤੇ ਨਰਸਾਂ ਨੂੰ ਆਪਣੀ ਜਗ੍ਹਾ ਖਾਲੀ ਕਰਨ ਲਈ ਮਜਬੂਰ ਕਰ ਰਹੇ ਹਨ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

123 ਪ੍ਰਯੋਗਸ਼ਾਲਾਵਾਂ ਵਿੱਚ ਕੋਰੋਨਾ ਟੈਸਟਿੰਗ ਦੀ ਸਹੂਲਤ

ਇੰਡੀਅਨ ਮੈਡੀਕਲ ਰਿਸਰਚ ਕੌਂਸਲ (ਆਈਸੀਐਮਆਰ) ਡਾ. ਗੰਗਾਖੇਡਕਰ ਨੇ ਕਿਹਾ, “ਹੁਣ ਤੱਕ ਅਸੀਂ 42,788 ਲੋਕਾਂ ਦਾ ਟੈਸਟ ਕੀਤਾ ਹੈ, ਜਿਨ੍ਹਾਂ ਵਿੱਚ ਸੋਮਵਾਰ ਨੂੰ ਕੀਤੇ ਗਏ 4,346 ਟੈਸਟ ਸ਼ਾਮਲ ਹਨ। ਇਹ ਜਾਂਚ ਕਰਨ ਦੀ ਸਾਡੀ ਯੋਗਤਾ ਦਾ 36 ਫੀਸਦੀ ਹੈ।

ਡਾ. ਗੰਗਾਖੇਡਕਰ ਨੇ ਕਿਹਾ, 'ਦੇਸ਼ ਵਿੱਚ ਕੁੱਲ 123 ਪ੍ਰਯੋਗਸ਼ਾਲਾਵਾਂ ਵਿੱਚ ਕੋਰੋਨਾ ਟੈਸਟਿੰਗ ਦੀ ਸਹੂਲਤ ਦਿੱਤੀ ਗਈ ਹੈ। 49 ਨਿਜੀ ਪ੍ਰਯੋਗਸ਼ਾਲਾਵਾਂ ਨੂੰ ਆਗਿਆ ਦਿੱਤੀ ਗਈ ਹੈ। ਸੋਮਵਾਰ ਨੂੰ 399 ਮਰੀਜ਼ਾਂ ਦੀ ਨਿੱਜੀ ਲੈਬਾਰਟਰੀਆਂ ਵਿੱਚ ਜਾਂਚ ਕੀਤੀ ਗਈ।

ਗੰਗਾਖੇੜਕਰ ਨੇ ਕਿਹਾ ਕਿ ਵਿਗਿਆਨਕ ਅਤੇ ਉਦਯੋਗਿਕ ਖੋਜ ਪ੍ਰੀਸ਼ਦ, ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਅਤੇ ਬਾਇਓਟੈਕਨਾਲੌਜੀ ਵਿਭਾਗ ਕੋਵਿਡ 19 ਲਈ ਟੀਕੇ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨਾਲ ਮਿਲ ਕੇ ਕੰਮ ਕਰੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.