ETV Bharat / bharat

ਭਾਰਤੀ ਹਵਾਬਾਜ਼ੀ ਮੰਤਰਾਲੇ ਨੇ ਇੰਗਲੈਂਡ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਾਈ ਆਰਜੀ ਰੋਕ - indian govt suspended flights from uk to india

ਭਾਰਤ ਨੇ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ਉੱਤੇ 31 ਦਸੰਬਰ ਤੱਕ ਰੋਕ ਲਾ ਦਿੱਤੀ ਹੈ, ਸਰਕਾਰ ਨੇ ਇਹ ਕਦਮ ਇੰਗਲੈਂਡ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਚੁੱਕਿਆ ਹੈ।

ਭਾਰਤੀ ਹਵਾਬਾਜ਼ੀ ਮੰਤਰਾਲੇ ਨੇ ਇੰਗਲੈਂਡ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਾਈ ਆਰਜੀ ਰੋਕ

author img

By

Published : Dec 21, 2020, 4:21 PM IST

ਨਵੀਂ ਦਿੱਲੀ: ਯੂਨਾਈਟਿਡ ਕਿੰਗਡਮ (ਯੂ.ਕੇ.) ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਸਰਕਾਰ ਨੇ ਯੂਕੇ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਉੱਤੇ ਅਸਥਾਈ ਤੌਰ ਉੱਤੇ ਰੋਕ 31 ਦਸੰਬਰ ਤੱਕ ਰੋਕ ਦਿੱਤਾ ਹੈ।

ਇਸ ਸਬੰਧ ਵਿੱਚ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਯੂਕੇ ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਭਾਰਤ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਯੂਕੇ ਤੋਂ ਭਾਰਤ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਅਸਥਾਈ ਰੂਪ ਤੋਂ 31 ਦਸੰਬਰ ਦੀ ਰਾਤ 11.59 ਵਜੇ ਤੱਕ ਰੋਕ ਦਿੱਤਾ ਗਿਆ ਹੈ। ਇਹ ਰੋਕ 22 ਦਸੰਬਰ ਦੀ ਰਾਤ 11.59 ਵਜੇ ਤੋਂ ਲਾਗੂ ਹੋਵੇਗੀ।

  • As a measure of abundant precaution, passengers arriving from UK in all transit flights (flights that have taken off or flights which are reaching India before 22nd Dec at 11.59 pm) should be subject to mandatory RT-PCR test on arrival at airports: Ministry of Civil Aviation https://t.co/Uf5yyrQinY

    — ANI (@ANI) December 21, 2020 " class="align-text-top noRightClick twitterSection" data=" ">

ਮੰਤਰਾਲੇ ਨੇ ਕਿਹਾ ਕਿ ਕੋਰੋਨਾ ਨੂੰ ਦੇਖਦੇ ਹੋਏ ਅਹਿਤਿਆਤ ਦੇ ਤੌਰ ਉੱਤੇ ਬ੍ਰਿਟੇਨ ਤੋਂ ਆਉਣ ਵਾਲੀਆਂ ਸਾਰੀਆਂ ਟ੍ਰਾਂਜਿਸਟ ਯਾਤਰੀਆਂ ਉਡਾਣਾਂ ਵਿੱਚ (ਜੋ ਉਡਾਣ ਭਰ ਚੁੱਕੇ ਹਨ ਜਾਂ ਜੋ ਉਡਾਣਾਂ ਭਾਰਤ ਵਿੱਚ 22 ਦਸੰਬਰ ਦੀ ਰਾਤ 11.59 ਵਜੇ ਤੋਂ ਪਹਿਲਾਂ ਪਹੁੰਚ ਰਹੀਆਂ ਹਨ) ਹਵਾਈ ਅੱਡਿਆਂ ਉੱਤੇ ਪਹੁੰਚਣ ਉੱਤੇ ਆਰ.ਟੀ-ਪੀਸੀਆਰ ਪ੍ਰੀਖਣ ਜ਼ਰੂਰੀ ਹੋਵੇਗਾ।

ਤੁਹਾਨੂੰ ਦੱਸ ਦਈਏ ਕਿ ਇੰਗਲੈਂਡ ਵਿੱਚ ਭਾਰਤੀ ਭਾਈਚਾਰਾ ਕਾਫ਼ੀ ਗਿਣਤੀ ਵਿੱਚ ਵੱਸਦਾ ਹੈ, ਜਿਨ੍ਹਾਂ ਵਿੱਚੋਂ ਪੰਜਾਬੀ ਵੀ ਇੱਕ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.