ETV Bharat / bharat

ਜੰਮੂ-ਕਸ਼ਮੀਰ: ਉਪ ਰਾਜਪਾਲ ਨੇ ਦਿੱਤੇ ਵਿਧਾਨ ਸਭਾ ਚੋਣਾਂ ਕਰਾਉਣ ਦੇ ਸੰਕੇਤ

author img

By

Published : Nov 14, 2019, 7:09 PM IST

ਉਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਨੇ ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਸੰਕੇਤ ਦਿੱਤੇ ਹਨ। ਉਪ-ਰਾਜਪਾਲ ਨੇ ਕਿਹਾ ਕਿ ਰਾਜ 'ਚ ਜਲਦੀ ਹੀ ਵਿਧਾਨ ਸਭਾ ਚੋਣਾਂ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਫ਼ੋਟੋ।

ਸ੍ਰੀਨਗਰ: ਜੰਮੂ ਕਸ਼ਮੀਰ ਦੇ ਉਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਨੇ ਰਾਜ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਸੰਕੇਤ ਦਿੱਤੇ ਹਨ। ਜੰਮੂ-ਕਸ਼ਮੀਰ ਦੇ ਤਲਵਾੜਾ ਜ਼ਿਲ੍ਹੇ ਵਿੱਚ ਪਾਸਿੰਗ ਆਉਟ ਪਰੇਡ ਦੌਰਾਨ ਉਪ-ਰਾਜਪਾਲ ਗਿਰੀਸ਼ ਚੰਦਰ ਮੁਰਮੂ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਏਗੀ।

ਉਪ ਰਾਜਪਾਲ ਨੇ ਕਿਹਾ ਕਿ ਜੰਮੂ-ਕਸ਼ਮੀਰ ਇੱਕ ਕੇਂਦਰੀ ਸ਼ਾਸਤ ਪ੍ਰਦੇਸ਼ ਹੈ, ਜਿਥੇ ਇੱਥੇ ਇੱਕ ਅਸੈਂਬਲੀ ਵੀ ਹੈ। ਅਜਿਹੀ ਸਥਿਤੀ ਵਿੱਚ ਰਾਜ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ। ਦੱਸ ਦੇਈਏ ਕਿ 5 ਅਗਸਤ ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਸੀ ਅਤੇ ਰਾਜ ਨੂੰ 2 ਕੇਂਦਰ ਸ਼ਾਸਤ ਪ੍ਰਦੇਸ਼ਾਂ- ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਵੰਡ ਦਿੱਤਾ ਸੀ।

ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਤੇ ਕਿਉਂ ਮਨਾਇਆ ਜਾਂਦਾ 'ਬਾਲ ਦਿਵਸ'

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.