ETV Bharat / bharat

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 4 ਅੱਤਵਾਦੀ ਢੇਰ - Shopian encounter

ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਅਤੇ ਸ਼ੱਕੀ ਅੱਤਵਾਦੀਆਂ ਵਿਚਕਾਰ ਮੁਠਭੇੜ ਜਾਰੀ ਹੈ। ਹੁਣ ਤੱਕ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

J-K: Encounter breaks out in Shopian
ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 4 ਅੱਤਵਾਦੀ ਢੇਰ
author img

By

Published : Jun 8, 2020, 8:46 AM IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਅਤੇ ਸ਼ੱਕੀ ਅੱਤਵਾਦੀਆਂ ਵਿਚਕਾਰ ਮੁਠਭੇੜ ਜਾਰੀ ਹੈ। ਹੁਣ ਤੱਕ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਪੁਲਿਸ ਅਤੇ ਸੁਰੱਖਿਆ ਬਲ ਸ਼ੋਪੀਆਂ ਦੇ ਪਿੰਜੋਰਾ ਖੇਤਰ ਵਿੱਚ ਕਾਰਵਾਈ ਕਰ ਰਹੇ ਹਨ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ।

  • #UPDATE Four terrorists have been killed in the ongoing encounter in Pinjora area of Shopian district. Police and security forces are carrying out the operation. More details awaited: Jammu & Kashmir Police https://t.co/vgSdgWb49c

    — ANI (@ANI) June 8, 2020 " class="align-text-top noRightClick twitterSection" data=" ">

ਇਹ ਵੀ ਪੜ੍ਹੋ: ਖ਼ਾਲਿਸਤਾਨੀਆਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਨੂੰ ਏਟੀਐੱਸ ਨੇ ਕੀਤਾ ਕਾਬੂ

ਦੱਸ ਦਈਏ ਕਿ ਐਤਵਾਰ ਨੂੰ ਵੀ ਸ਼ੋਪੀਆਂ ਦੇ ਰੇਬਨ ਇਲਾਕੇ 'ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨਾਲ ਮੁੱਠਭੇੜ ਕੀਤੀ ਸੀ, ਜਿਸ ਵਿੱਚ 5 ਅੱਤਵਾਦੀ ਢੇਰ ਹੋ ਗਏ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.