ETV Bharat / bharat

ਮਨਜੀਤ ਸਿੰਘ ਜੀਕੇ ਨੇ ਪਾਕਿ ਐਂਬੈਸੀ ਬਾਹਰ ISI ਵਿਰੁੱਧ ਕੀਤਾ ਪ੍ਰਦਰਸ਼ਨ - ਮਨਜੀਤ ਸਿੰਘ ਜੀਕੇ

ਪਾਕਿਸਤਾਨ ਹਾਈ ਕਮਿਸ਼ਨ ਨੇੜੇ ਮਨਜੀਤ ਸਿੰਘ ਦੀ ਜਾਗੋ ਪਾਰਟੀ ਵੱਲੋਂ ਖਾਲਿਸਤਾਨ ਪੱਖੀ ਸਰਗਰਮੀਆਂ ਅਤੇ ‘ਖਾਲਿਸਤਾਨ ਰੈਫਰੈਂਡਮ 2020’ ਦੀ ਹਮਾਇਤ ਕਰਨ ਲਈ ਆਈਐਸਆਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਦਿੱਲੀ: ਪਾਕਿਸਤਾਨ ਹਾਈ ਕਮਿਸ਼ਨਰ ਦੇ ਬਾਹਰ ਜਾਗੋ ਪਾਰਟੀ ਨੇ ਕੀਤਾ ਪ੍ਰਦਰਸ਼ਨ

author img

By

Published : Jul 16, 2020, 9:23 PM IST

ਨਵੀਂ ਦਿੱਲੀ: ਵੀਰਵਾਰ ਨੂੰ ਮਨਜੀਤ ਸਿੰਘ ਦੀ ਜਾਗੋ ਪਾਰਟੀ ਵੱਲੋਂ ਖਾਲਿਸਤਾਨ ਪੱਖੀ ਸਰਗਰਮੀਆਂ ਅਤੇ ‘ਖਾਲਿਸਤਾਨ ਰੈਫਰੈਂਡਮ 2020’ ਦੀ ਹਮਾਇਤ ਕਰਨ ਲਈ ਆਈਐਸਆਈ ਵਿਰੁੱਧ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਹ ਵਿਰੋਧ ਪ੍ਰਦਰਸ਼ਨ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਕੀਤਾ ਗਿਆ।

ਦਿੱਲੀ: ਪਾਕਿਸਤਾਨ ਹਾਈ ਕਮਿਸ਼ਨਰ ਦੇ ਬਾਹਰ ਜਾਗੋ ਪਾਰਟੀ ਨੇ ਕੀਤਾ ਪ੍ਰਦਰਸ਼ਨ

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਪੱਖੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ‘ਖਾਲਿਸਤਾਨ ਰੈਫਰੈਂਡਮ 2020’ ਦਾ ਸਮਰਥਨ ਕਰਨ ਲਈ ਪਾਕਿਸਤਾਨ ਦੀ ਜਾਸੂਸ ਏਜੰਸੀ ਆਈਐਸਆਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜੋ: ਅਕਾਲੀ ਦਲ ਵੱਲੋਂ ਅਧਿਆਪਕਾਂ ਦੀਆਂ ਬੇਲੋੜੀਆਂ ਡਿਊਟੀਆਂ ਦਾ ਵਿਰੋਧ

ਇਸ ਮੌਕੇ ਮਨਜੀਤ ਸਿੰਘ ਜੀਕੇ ਨੇ ਕਿਹਾ, “ਪਾਕਿਸਤਾਨ ਨੂੰ ਸਿੱਖ ਭਾਈਚਾਰੇ ਦੇ ਅਧਿਕਾਰਾਂ ਦੀ ਗੱਲ ਨਹੀਂ ਕਰਨੀ ਚਾਹੀਦੀ। ਚੀਨ ਪਾਕਿਸਤਾਨ ਨੂੰ ਫੰਡ ਦੇ ਰਿਹਾ ਹੈ ਅਤੇ ਉਹ ਭਾਰਤ ਦੇ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਉਕਸਾ ਰਹੇ ਹਨ ਪਰ ਉਹ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋਣਗੀਆਂ।"

ETV Bharat Logo

Copyright © 2024 Ushodaya Enterprises Pvt. Ltd., All Rights Reserved.