ETV Bharat / bharat

ਜਾਮੀਆ ਦੇ ਵਿਦਿਆਰਥੀਆਂ ਦਾ ਸੰਸਦ ਵੱਲ ਮਾਰਚ, ਪੁਲਿਸ ਨੇ ਰਾਹ 'ਚ ਹੀ ਰੋਕਿਆ - cpim caa

ਜਾਮੀਆ ਯੂਨੀਵਰਿਸਟੀ ਦੇ ਵਿਦਿਆਰਥੀਆਂ ਵੱਲੋਂ ਸੋਧਤ ਨਾਗਰਿਕਤਾ ਕਾਨੂੰਨ (CAA), ਕੌਮੀ ਨਾਗਰਿਕਤਾ ਰਜਿਸਟਰ (NRC) ਦੇ ਵਿਰੋਧ ਵਿੱਚ ਸੰਸਦ ਵੱਲ ਮਾਰਚ ਕੀਤਾ ਗਿਆ।

Jamia students march to Parliament, police stopped on the way
ਜਾਮੀਆ ਦੇ ਵਿਦਿਆਰਥੀਆਂ ਦਾ ਸੰਸਦ ਵੱਲ ਮਾਰਚ
author img

By

Published : Feb 10, 2020, 10:28 PM IST

ਨਵੀਂ ਦਿੱਲੀ : ਜਾਮੀਆ ਯੂਨੀਵਰਿਸਟੀ ਦੇ ਵਿਦਿਆਰਥੀਆਂ ਵੱਲੋਂ ਸੋਧਤ ਨਾਗਰਿਕਤਾ ਕਾਨੂੰਨ (CAA), ਕੌਮੀ ਨਾਗਰਿਕਤਾ ਰਜਿਸਟਰ (NRC) ਦੇ ਵਿਰੋਧ ਵਿੱਚ ਸੰਸਦ ਵੱਲ ਮਾਰਚ ਕੀਤਾ ਗਿਆ। ਪੁਲਿਸ ਵੱਲੋਂ ਵਿਦਿਆਰਥੀਆਂ ਦੇ ਇਸ ਮਾਰਚ ਨੂੰ ਹੌਲੀ ਫੈਮਲੀ ਹਸਪਤਾਲ ਲਾਘੇ ਬੈਰੀਕੇਟ ਲਗਾ ਕੇ ਰੋਕ ਲਿਆ ਗਿਆ ਹੈ। ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ ਸ਼ਾਮਲ ਸਨ।

ਜਾਮੀਆ ਦੇ ਵਿਦਿਆਰਥੀਆਂ ਦਾ ਸੰਸਦ ਵੱਲ ਮਾਰਚ

ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਦੀ ਤੈਨਾਤੀ ਕੀਤੀ ਗਈ ਹੈ। ਦਿੱਲੀ ਪੁਲਿਸ ਦੇ ਨਾਲ ਹੀ ਅਰਧ ਸੈਨਿਕ ਬਲਾਂ ਨੂੰ ਵੀ ਇਸ ਥਾਂ ਲਗਾਇਆ ਗਿਆ ਹੈ। ਵਿਦਿਆਰਥੀਆਂ ਵੱਲੋਂ ਵੀ ਲਗਾਤਾਰ ਨਾਅਰੇਬਾਜ਼ੀ ਕੀਤੀ ਗਈ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।

Jamia students march to Parliament, police stopped on the way
ਹੌਲੀ ਫੈਮਲੀ ਹਸਪਤਾਲ ਲਾਘੇ ਬੈਰੀਕੇਟ ਲਗਾ ਕੇ ਰੋਕਿਆ

ਦੱਸ ਦਈਏ ਕਿ ਜਾਮੀਆ ਦੇ ਵਿਦਿਆਰਥੀਆਂ ਵੱਲੋਂ ਦੋ ਮਹੀਨਿਆਂ ਅੰਦਰ ਸੀ.ਏ.ਏ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ।

ਫੋਟੋ

Intro:Body:

sa

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.