ETV Bharat / bharat

ਦੇਸ਼ ਭਰ 'ਚ ਜਨਮ ਅਸ਼ਟਮੀ ਦੀ ਧੂਮ, ਮੰਦਰਾਂ ਵਿੱਚ ਪੂਜਾ ਕਰ ਰਹੇ ਸ਼ਰਧਾਲੂ

author img

By

Published : Aug 12, 2020, 9:36 AM IST

Updated : Aug 12, 2020, 9:58 AM IST

ਦੇਸ਼ ਭਰ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸ਼ਰਧਾਲੂ ਮੰਦਰਾਂ ਦੇ ਬਾਹਰ ਹੀ ਰਾਧਾ ਕ੍ਰਿਸ਼ਨ ਦੀ ਪੂਜਾ ਕਰ ਰਹੇ ਹਨ, ਕਿਉਂਕਿ ਕੋਵਿਡ -19 ਦੇ ਕਾਰਨ ਦਾਖਲੇ 'ਤੇ ਪਾਬੰਦੀ ਹੈ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਅੱਜ ਦੇਸ਼ ਭਰ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ। ਕੋਰੋਨਾ ਮਾਹਾਂਮਾਰੀ ਨੂੰ ਵੇਖਦਿਆਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਹੀ ਸ਼ਰਧਾਲੂ ਮੰਦਰਾਂ ਵਿੱਚ ਪੂਜਾ ਕਰ ਰਹੇ ਹਨ।

ਵੇਖੋ ਵੀਡੀਓ

ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾ ਰਹੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਮੇਰਠ ਦੇ ਰਾਧਾ ਕ੍ਰਿਸ਼ਨ ਮੰਦਰ ਦੇ ਬਾਹਰ ਭਗਵਾਨ ਕ੍ਰਿਸ਼ਨ ਦੀ ਪੂਜਾ ਕੀਤੀ, ਕਿਉਂਕਿ ਕੋਵਿਡ -19 ਦੇ ਕਾਰਨ ਦਾਖਲੇ 'ਤੇ ਪਾਬੰਦੀ ਹੈ। ਇਕ ਪੁਜਾਰੀ ਨੇ ਕਿਹਾ, "ਪੂਜਾ ਕੀਤੀ ਜਾਏਗੀ ਪਰ ਮੰਦਰ ਸ਼ਰਧਾਲੂਆਂ ਲਈ ਖੁੱਲਾ ਨਹੀਂ ਹੈ।"

ਵੇਖੋ ਵੀਡੀਓ

ਪੰਜਾਬ ਵਿੱਚ ਲੋਕ ਵੱਖ-ਵੱਖ ਮੰਦਰਾਂ ਵਿੱਚ ਨਤਮਸਤਕ ਹੋ ਰਹੇ ਹਨ ਅਤੇ ਕੋਰੋਨਾ ਮਹਾਂਮਾਰੀ ਕਰਕੇ ਮੰਦਰਾਂ ਵਿੱਚ ਬਹੁਤੇ ਵੱਡੇ ਸਮਾਗਮ ਨਹੀਂ ਕਰਵਾਏ ਜਾ ਰਹੇ।

ਵੇਖੋ ਵੀਡੀਓ

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

  • सभी देशवासियों को जन्माष्टमी के पावन पर्व की बहुत-बहुत शुभकामनाएं। जय श्रीकृष्ण!

    Best wishes on the auspicious occasion of Janmashtami. Jai Shri Krishna!

    — Narendra Modi (@narendramodi) August 11, 2020 " class="align-text-top noRightClick twitterSection" data=" ">

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੇ ਅਧਿਕਾਰਕ ਟਵਿੱਟਰ ਅਕਾਊਂਟ ਉੱਤੇ ਪੋਸਟ ਸਾਂਝੀ ਕਰਕੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਹੈ।

  • समस्त देशवासियों को ‘जन्माष्टमी’ के पावन पर्व की हार्दिक शुभकामनाएं।

    जय श्री कृष्णा pic.twitter.com/xVTeLdjdu7

    — Amit Shah (@AmitShah) August 12, 2020 " class="align-text-top noRightClick twitterSection" data=" ">

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦਿਆਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ।

  • जन्माष्टमी के शुभ अवसर पर सभी को मेरी हार्दिक शुभकामनाएँ। यह दिन हमारे जीवन में अच्छी सेहत और खुशियाँ लाए। इस शुभ दिन पर, अपने चुनावी वादे को पूरा करते हुए, हमने सरकारी स्कूल कक्षा 12 वीं के छात्रों को मोबाइल फोन वितरण के चरण 1 की शुरुआत की है। #Janamashtami pic.twitter.com/ortI8MI23M

    — Capt.Amarinder Singh (@capt_amarinder) August 12, 2020 " class="align-text-top noRightClick twitterSection" data=" ">

ਕੈਬਿਨੇਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਧਿਕਾਰਕ ਟਵਿੱਟਰ ਅਕਾਊਂਟ ਉੱਤੇ ਪੋਸਟ ਸਾਂਝੀ ਕਰਕੇ ਜਨਮ ਅਸ਼ਟਮੀ ਦੀ ਵਧਾਈ ਦਿੱਤੀ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰਦਿਆਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਹੈ।

Last Updated : Aug 12, 2020, 9:58 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.