ETV Bharat / bharat

ਕੋਰੋਨਾ ਦੇ ਸਾਏ ਹੇਠ ਜੇਈਈ (ਮੇਨ) ਪ੍ਰੀਖਿਆ ਅੱਜ ਤੋਂ

author img

By

Published : Sep 1, 2020, 9:25 AM IST

Updated : Sep 1, 2020, 10:29 AM IST

ਕੋਰੋਨਾ ਮਹਾਂਮਾਰੀ ਵਿਚਾਲੇ ਜੇਈਈ ਮੇਨ ਪ੍ਰੀਖਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ। ਦਿੱਲੀ ਦੇ 18 ਪ੍ਰੀਖਿਆ ਕੇਂਦਰਾਂ 'ਤੇ 37 ਹਜ਼ਾਰ ਤੋਂ ਵੱਧ ਉਮੀਦਵਾਰ ਪ੍ਰੀਖਿਆ ਦੇਣਗੇ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਦੇਸ਼ ਭਰ ਵਿੱਚ ਰਾਜਨੀਤਿਕ ਅਤੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਜ ਜੇਈਈ ਮੇਨ ਪ੍ਰੀਖਿਆ 1 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਦਿੱਲੀ ਦੇ 18 ਪ੍ਰੀਖਿਆ ਕੇਂਦਰਾਂ 'ਤੇ 37 ਹਜ਼ਾਰ ਤੋਂ ਵੱਧ ਉਮੀਦਵਾਰ ਪ੍ਰੀਖਿਆ ਦੇਣਗੇ। ਇਹ ਪ੍ਰੀਖਿਆ ਰਾਸ਼ਟਰੀ ਪ੍ਰੀਖਿਆ ਏਜੰਸੀ ਦੁਆਰਾ ਕਰਵਾਈ ਜਾ ਰਹੀ ਹੈ।

ਵੇਖੋ ਵੀਡੀਓ

ਰਾਸ਼ਟਰੀ ਪ੍ਰੀਖਿਆ ਏਜੰਸੀ ਨੇ ਲਾਗ ਤੋਂ ਬਚਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਹਨ। ਉਮੀਦਵਾਰ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੀ ਕੇਂਦਰ ਅੰਦਰ ਬੈਠਣਗੇ। ਐਂਟਰੀ ਗੇਟ 'ਤੇ ਉਨ੍ਹਾਂ ਨੂੰ ਇਕ ਨਵਾਂ ਮਾਸਕ ਵੀ ਦਿੱਤਾ ਜਾਵੇਗਾ।

ਫ਼ੋਟੋ।
ਫ਼ੋਟੋ।

ਜੇਈਈ ਮੇਨ ਦੀ ਪ੍ਰੀਖਿਆ ਮੰਗਲਵਾਰ ਸਵੇਰੇ 9 ਵਜੇ ਹੈ, ਬੰਬੇ ਹਾਈ ਕੋਰਟ ਨੇ ਸਵੇਰੇ 8:30 ਵਜੇ ਪ੍ਰੀਖਿਆ ਦੇ ਮੁਲਤਵੀ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ। ਇਸ ਦੌਰਾਨ ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਜੇਈਈ ਪ੍ਰੀਖਿਆ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜੋ ਹੜ੍ਹ ਨਾਲ ਪ੍ਰਭਾਵਿਤ ਹਨ ਅਤੇ ਪ੍ਰੀਖਿਆ ਕੇਂਦਰਾਂ ਤੱਕ ਨਹੀਂ ਪਹੁੰਚ ਸਕਦੇ ਉਹ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਉੱਤੇ ਅਰਜ਼ੀ ਦੇ ਸਕਦੇ ਹਨ।

ਫ਼ੋਟੋ।
ਫ਼ੋਟੋ।

ਜੇਈਈ ਦੀ ਪ੍ਰੀਖਿਆ ਦੇਣ ਲਈ ਵੱਧ-ਵੱਖ ਥਾਵਾਂ ਉੱਤੋਂ ਵਿਦਿਆਰਥੀ ਪਹੁੰਚੇ ਹਨ।

ਫ਼ੋਟੋ।
ਫ਼ੋਟੋ।

ਪੰਜਾਬ ਵਿੱਚ ਲਗਭਗ 14000 ਉਮੀਦਵਾਰ ਜੇਈਈ (ਮੇਨ) ਦੀ ਪ੍ਰੀਖਿਆ ਦੇ ਰਹੇ ਹਨ। ਇਹ ਪ੍ਰੀਖਿਆ 2 ਸ਼ਿਫ਼ਟਾਂ ਵਿੱਚ ਹੋ ਰਹੀ ਹੈ। ਪਹਿਲੀ ਪ੍ਰੀਖਿਆ 2 ਤੋਂ 12 ਵਜੇ ਤੱਕ ਹੈ ਅਤੇ ਦੂਜੀ 3 ਤੋਂ 6 ਵਜੇ ਤੱਕ ਹੈ।

ਫ਼ੋਟੋ।
ਫ਼ੋਟੋ।

ਓਡੀਸ਼ਾ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਮੀਦਵਾਰਾਂ ਨੂੰ ਆਵਾਜਾਈ ਮੁਹੱਈਆ ਕਰਵਾਏਗੀ, ਉਥੇ ਆਈਆਈਟੀ ਦੇ ਸਾਬਕਾ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਨੇ ਲੋੜਵੰਦ ਉਮੀਦਵਾਰਾਂ ਲਈ ਪ੍ਰੀਖਿਆ ਕੇਂਦਰਾਂ ਨੂੰ ਟਰਾਂਸਪੋਰਟ ਸਹੂਲਤਾਂ ਪ੍ਰਦਾਨ ਕਰਨ ਲਈ ਇਕ ਪੋਰਟਲ ਵੀ ਸ਼ੁਰੂ ਕੀਤਾ ਹੈ।

ਫ਼ੋਟੋ।
ਫ਼ੋਟੋ।

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਿਆਲ ‘ਨਿਸ਼ਾਂਕ’ ਨੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਇਮਤਿਹਾਨ ਵਿੱਚ ਆਉਣ ਵਾਲੇ ਵਿਦਿਆਰਥੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।

ਫ਼ੋਟੋ।
ਫ਼ੋਟੋ।

ਲਗਭਗ 8.58 ਲੱਖ ਉਮੀਦਵਾਰਾਂ ਨੇ ਜੇਈਈ ਮੇਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ 15.97 ਲੱਖ ਨੇ ਨੀਟ ਲਈ ਰਜਿਸਟ੍ਰੇਸ਼ਨ ਕੀਤੀ ਹੈ।

Last Updated : Sep 1, 2020, 10:29 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.