ETV Bharat / bharat

ਪਾਕਿ ਫ਼ੌਜ ਕਸ਼ਮੀਰ ’ਚ ਫੈਲਾ ਰਹੀ ਹੈ ਅੱਤਵਾਦ!!!

ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ ਕੰਟਰੋਲ ਰੇਖਾ 'ਚ ਹਾਲਾਤ ਕਾਬੂ 'ਚ ਹਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਚ ਦਹਿਸ਼ਤਗਰਦਾਂ ਦੀ ਹਰ ਤਰ੍ਹਾਂ ਦੀ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ।

ਫ਼ੋਟੋ
author img

By

Published : Aug 2, 2019, 4:27 PM IST

Updated : Aug 2, 2019, 5:18 PM IST

ਸ੍ਰੀਨਗਰ: ਜੰਮੂ-ਕਸ਼ਮੀਰ ’ਚ ਕੰਟਰੋਲ ਰੇਖਾ 'ਤੇ ਹਾਲਤ ਪੂਰੀ ਤਰ੍ਹਾਂ ਕਾਬੂ 'ਚ ਹਨ ਹੈ। ਪਾਕਿਸਤਾਨ ਤੋਂ ਘੁਸਪੈਠ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਤਾਂ ਹੋ ਰਹੀਆਂ ਹਨ ਪਰ ਉਨ੍ਹਾਂ ਨੂੰ ਸਫ਼ਲਤਾਪੂਰਬਕ ਰੋਕਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼ੁੱਕਰਵਾਰ ਨੂੰ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਚਿਨਾਰ ਕੌਰਪਸ ਕਮਾਂਡਰ ਲੈਫ਼ਟੀਨੈਂਟ ਜਨਰਲ ਕੇ.ਜੇ.ਐੱਸ. ਢਿੱਲੋਂ ਅਤੇ ਜੰਮੂ–ਕਸ਼ਮੀਰ ਦੇ ਡੀਜੀਪੀ ਦਿਲਬਾਗ਼ ਸਿੰਘ ਨੇ ਕੀਤਾ।

  • Chinar Corps Commander Lt General K J S Dhillon in Srinagar: A Pakistan Army landmine has also been recovered from one of the caches of terrorists. This clearly indicates that Pakistan Army is involved in terrorism in Kashmir, this will not be tolerated. pic.twitter.com/p6vNcORypQ

    — ANI (@ANI) August 2, 2019 " class="align-text-top noRightClick twitterSection" data=" ">

ਉਨ੍ਹਾਂ ਕਿਹਾ ਕਿ ਦੇਸੀ ਬੰਬ ਤਿਆਰ ਕਰਨ ਵਾਲੇ ਦਹਿਸ਼ਤਗਰਦਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਹਰ ਤਰ੍ਹਾਂ ਦੀਆਂ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ।

ਜੰਮੂ ਕਸ਼ਮੀਰ : ਸ਼ੋਪੀਆ 'ਚ ਮੁਕਾਬਲਾ ਜਾਰੀ , ਦੋ ਜਵਾਨ ਜ਼ਖਮੀ

ਸੁਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕਸ਼ਮੀਰ 'ਚ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪ੍ਰੈਸ ਕਾਨਫ਼ਰੰਸ ਦੌਰਾਨ ਦੋਹਾਂ ਅਧਿਕਾਰੀਆਂ ਨੇ ਕਿਹਾ, "ਅਸੀਂ ਕਸ਼ਮੀਰ ਦੇ ਲੋਕਾਂ ਨੂੰ ਇਹ ਭਰੋਸਾ ਦਿਵਾਉਂਦੇ ਹਾਂ ਕਿ ਕਿਸੇ ਨੂੰ ਵੀ ਸੂਬੇ ਦਾ ਅਮਨ ਤੇ ਚੈਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ।" ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਫ਼ੌਜ ਹੁਣ ਕਸ਼ਮੀਰ ਵਿੱਚ ਦਹਿਸ਼ਤਗਰਦੀ ਫ਼ੈਲਾ ਰਹੀ ਹੈ ਤੇ ਇਹ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Intro:Body:

tiwari 

Conclusion:
Last Updated : Aug 2, 2019, 5:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.