23 ਸਾਲਾਂ ਦੀ ਪੈਰਾ ਮੈਡੀਕਲ ਵਿਦਿਆਰਥੀ ਨਾਲ 7 ਸਾਲ ਪਹਿਲਾਂ ਦਿੱਲੀ ਵਿਚ ਚਲਦੀ ਬੱਸ ਵਿੱਚ ਬੇਰਹਿਮੀ ਨਾਲ ਜ਼ਬਰ ਜਨਾਹ ਕੀਤਾ ਗਿਆ ਸੀ ਤੇ ਜਿਨ੍ਹਾਂ ਦੀ ਫਾਂਸੀ ਨੂੰ ਤਿਹਾੜ ਜੇਲ੍ਹ ਵਿੱਚ ਦੇਖਣ ਲਈ ਪੂਰਾ ਦੇਸ਼ ਉਡੀਕ ਕਰ ਰਿਹਾ ਹੈ।