ਕਰਨਾਲ ਵਿੱਚ NDRF ਟੀਮ ਨੇ ਬੋਰਵੈੱਲ ਵਿੱਚ ਡਿੱਗੀ 5 ਸਾਲਾ ਬੱਚੀ ਨੂੰ ਬਾਹਰ ਕੱਢਿਆ ਤੇ ਕਰਨਾਲ ਦੇ ਨਿੱਜੀ ਹਸਪਤਾਲ ਲਈ ਰਵਾਨਾ ਹੋ ਗਏ ਹਨ। ਇੱਕ 5 ਸਾਲ ਦੀ ਮਾਸੂਮ ਬੱਚੀ ਐਤਵਾਰ ਨੂੰ ਦੁਪਹਿਰ 3 ਵਜੇ ਬੋਰਵੈਲ ਵਿੱਚ ਡਿੱਗ ਗਈ ਸੀ। ਲੜਕੀ ਦਾ ਪਤਾ ਲਗਭਗ 5 ਘੰਟਿਆਂ ਬਾਅਦ ਪਤਾ ਲੱਗਾ ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਬੱਚੀ ਦੀ ਪਛਾਣ ਸ਼ਿਵਾਨੀ ਵਜੋਂ ਹੋਈ ਜੋ ਕਿ ਖੇਡਦੇ ਹੋਏ ਬੋਰਵੈੱਲ ਵਿੱਚ ਜਾ ਡਿੱਗੀ ਸੀ।
ਹੋਰ ਵੇਰਵਿਆਂ ਦੀ ਉਡੀਕ ਕਰੋ।