ETV Bharat / bharat

ਕਸ਼ਮੀਰ ਸਮੱਸਿਆ ਦਾ ਹੱਲ ਨਿੱਕਲਣਾ ਸ਼ੁਰੂ: ਅਨੁਪਮ ਖੇਰ

author img

By

Published : Aug 5, 2019, 10:10 AM IST

ਜੰਮੂ–ਕਸ਼ਮੀਰ ਦੇ ਹਾਲਾਤਾਂ ਨੂੰ ਲੈ ਕੇ ਅਨੁਪਮ ਖੇਰ ਨੇ ਦੇਰ ਰਾਤ ਇੱਕ ਟਵੀਟ ਕਰਦੇ ਹੋਏ ਕਿਹਾ ਕਿ ਕਸ਼ਮੀਰ ਸਮੱਸਿਆ ਦਾ ਹੱਲ ਨਿੱਕਲਣਾ ਸ਼ੁਰੂ ਹੋ ਗਿਆ ਹੈ।

ਫ਼ੋਟੋ

ਸ੍ਰਰੀਨਗਰ: ਜੰਮੂ-ਕਸ਼ਮੀਰ ਦੇ ਹਾਲਾਤਾਂ ਨੂੰ ਲੈ ਕੇ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਕਸ਼ਮੀਰ ਸਮੱਸਿਆ ਦਾ ਹੱਲ ਨਿੱਕਲਣਾ ਸ਼ੁਰੂ ਹੋ ਗਿਆ ਹੈ।

  • Kashmir Solution has begun.🇮🇳

    — Anupam Kher (@AnupamPKher) August 4, 2019 " class="align-text-top noRightClick twitterSection" data=" ">

ਮੋਦੀ ਸਰਕਾਰ ਦੀ ਸੋਮਵਾਰ ਨੂੰ ਰੱਖੀ ਗਈ ਬੈਠਕ ਤੋਂ ਪਹਿਲਾ ਅਨੁਪਮ ਖੇਰ ਨੇ ਇਹ ਟਵੀਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਅਨੁਪਮ ਖੇਰ ਕਸ਼ਮੀਰੀ ਪੰਡਤ ਹਨ ਅਤੇ ਕਈ ਵਾਰ ਉਹ ਕਸ਼ਮੀਰ ਨੂੰ ਲੈ ਕੇ ਗੱਲ ਕਰਦੇ ਰਹਿੰਦੇ ਹਨ।

PM ਮੋਦੀ ਦੇ ਆਵਾਸ ਵਿੱਚ ਕੈਬਿਨੇਟ ਦੀ ਬੈਠਕ

ਪ੍ਰਧਾਨ ਮੰਤਰੀ ਮੋਦੀ ਦੇ ਆਵਾਸ 'ਚ ਬੈਠਕ ਅੱਜ ਕੈਬਿਨੇਟ ਦੀ ਬੈਠਕ ਰੱਖੀ ਗਈ ਹੈ। ਜਾਣਕਾਰੀ ਅਨੁਸਾਰ ਇਸ ਬੈਠਕ ਵਿੱਚ ਜੰਮੂ-ਕਸ਼ਮੀਰ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਸਮੇਤ ਕੈਬਿਨੇਟ ਦੇ ਕਈ ਮੰਤਰੀ ਬੈਠਕ ਵਿੱਚ ਸ਼ਾਮਲ ਹੋਣਗੇ।

ਜੰਮੂ-ਕਸ਼ਮੀਰ 'ਚ ਧਾਰਾ 144 ਲਾਗੂ

ਜੰਮੂ-ਕਸ਼ਮੀਰ ਵਿੱਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ ਜਿਸ ਨੂੰ ਲੈ ਕੇ ਸੂਬੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਮੋਬਾਇਲ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਹੀ ਨਹੀਂ ਸੂਬੇ ਵਿੱਚ ਕਾਲਜ ਤੇ ਸਕੂਲ ਵੀ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

Intro:Body:Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.