ETV Bharat / bharat

ਕੇਰਲ ਵਿੱਚ ਕੋਰੋਨਾ ਵਾਇਰਸ ਦੇ ਤੀਜੇ ਮਾਮਲੇ ਦੀ ਹੋਈ ਪੁਸ਼ਟੀ

ਕੇਰਲ ਵਿੱਚ ਕੋਰੋਨਾ ਵਾਇਰਸ ਦੇ ਤੀਜੇ ਮਾਮਲੇ ਦੀ ਪੁਸ਼ਟੀ ਹੋ ਗਈ ਹੈ। ਚੀਨ ਦੇ ਵੁਹਾਨ ਤੋਂ ਵਾਪਸ ਆਏ ਵਿਅਕਤੀ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ।

Corona virus
ਕੋਰੋਨਾ ਵਾਇਰਸ
author img

By

Published : Feb 3, 2020, 12:34 PM IST

ਕਾਸਰਗੋਡ: ਕੇਰਲ ਵਿੱਚ ਹੁਣ ਕੋਰੋਨਾ ਵਾਇਰਸ ਦਾ ਤੀਜਾ ਪਾਜ਼ੀਟਿਵ ਕੇਸ ਪਾਇਆ ਗਿਆ ਹੈ।

ਕਾਸਰਗੋਡ ਦੇ ਕੰਜਗੜ੍ਹ ਜ਼ਿਲ੍ਹਾ ਹਸਪਤਾਲ ਵਿੱਚ ਮਰੀਜ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਸਿਹਤ ਮੰਤਰੀ ਕੇ ਕੇ ਸ਼ੈਲਜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਰੀਜ਼ ਦੀ ਹਾਲਤ ਸਥਿਰ ਹੈ। ਮਰੀਜ਼ ਚੀਨ ਦੇ ਵੁਹਾਨ ਤੋਂ ਵਾਪਸ ਆਇਆ ਸੀ।

ਹੋਰ ਵੇਰਵਿਆਂ ਲਈ ਉਡੀਕ ਕਰੋ...

Intro:Body:

CORONA

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.