ETV Bharat / bharat

ਕਮਲੇਸ਼ ਤਿਵਾੜੀ ਦੀ ਪਤਨੀ ਨੇ ਸੰਭਾਲੀ ਪਤੀ ਦੀ ਜ਼ਿੰਮੇਵਾਰੀ, ਬਣੀ ਹਿੰਦੂ ਸਮਾਜ ਪਾਰਟੀ ਦੀ ਪ੍ਰਧਾਨ - ਕਮਲੇਸ਼ ਤਿਵਾੜੀ ਕਤਲਕਾਂਡ

ਹਿੰਦੂ ਸਮਾਜ ਪਾਰਟੀ ਦੇ ਪ੍ਰਧਾਨ ਕਮਲੇਸ਼ ਤਿਵਾੜੀ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਿਰਣ ਤਿਵਾੜੀ ਨੂੰ ਹਿੰਦੂ ਸਮਾਜ ਪਾਰਟੀ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ।

ਫ਼ੋਟੋ
author img

By

Published : Oct 26, 2019, 8:46 AM IST

ਨਵੀਂ ਦਿੱਲੀ: ਹਿੰਦੂ ਸਮਾਜ ਪਾਰਟੀ ਦੇ ਪ੍ਰਧਾਨ ਕਮਲੇਸ਼ ਤਿਵਾੜੀ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਿਰਣ ਤਿਵਾੜੀ ਨੂੰ ਹਿੰਦੂ ਸਮਾਜ ਪਾਰਟੀ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ।

ਦੱਸ ਦਈਏ, ਕਮਲੇਸ਼ ਤਿਵਾੜੀ ਦਾ 18 ਅਕਤੂਬਰ ਨੂੰ ਲਖਨਊ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਿਰਨ ਤਿਵਾੜੀ ਨੇ ਆਪਣੇ ਪਤੀ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਕਮਲੇਸ਼ ਤਿਵਾੜੀ ਲਖਨਊ ਵਿਚ ਸਨ ਜਿਸ ਦੌਰਾਨ ਉਨ੍ਹਾਂ ਨੂੰ ਮਿਲਣ ਦਾ ਬਹਾਨਾ ਬਣਾ ਕੇ ਅਸ਼ਫਾਕ ਤੇ ਮੋਇਨੂਦੀਨ ਕਮਲੇਸ਼ ਤਿਵਾੜੀ ਦੇ ਘਰ ਪਹੁੰਚੇ ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਆਪਣੇ ਪਤੀ ਦੇ ਕਤਲ ਤੋਂ ਬਾਅਦ ਕਿਰਨ ਤਿਵਾੜੀ ਨੇ ਸੀਐਮ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ ਤੇ ਕਾਤਲਾਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ।

Intro:Body:

up

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.