ETV Bharat / bharat

ਮਹਾਂਸ਼ਿਵਰਾਤਰੀ ਮੌਕੇ ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ

ਦੇਸ਼ ਭਰ ਵਿੱਚ ਅੱਜ ਸ਼ਿਵਰਾਤਰੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਟਵੀਟ ਕਰ ਲੋਕਾਂ ਨੂੰ ਵਧਾਈ ਦਿੱਤੀ।

ਮਹਾਂਸ਼ਿਵਰਾਤਰੀ ਮੌਕੇ ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ
ਮਹਾਂਸ਼ਿਵਰਾਤਰੀ ਮੌਕੇ ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ
author img

By

Published : Feb 21, 2020, 9:25 AM IST

ਨਵੀਂ ਦਿੱਲੀ: ਦੇਸ਼ ਭਰ ਵਿੱਚ ਅੱਜ ਸ਼ਿਵਰਾਤਰੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਟਵੀਟ ਕਰ ਲੋਕਾਂ ਨੂੰ ਵਧਾਈ ਦਿੱਤੀ। ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰ ਲੋਕਾਂ ਨੂੰ ਸ਼ਿਵਰਾਤਰੀ ਦੀ ਵਧਾਈ ਦਿੱਤੀ।

  • महाशिवरात्रि के शुभ अवसर पर सभी देशवासियों को बधाई और शुभकामनाएं। मेरी कामना है कि भगवान शिव का आशीर्वाद सभी के जीवन में सुख, शांति और समृद्धि लाए — राष्ट्रपति कोविन्द

    — President of India (@rashtrapatibhvn) February 21, 2020 " class="align-text-top noRightClick twitterSection" data=" ">

ਦੇਸ਼ ਦੇ ਪ੍ਰਧਾਨ ਸੇਵਕ ਨਰਿੰਦਰ ਮੋਦੀ ਨੇ ਵੀ ਮਹਾਂਸ਼ਿਵਰਾਤਰੀ ਮੌਕੇ ਦੇਸ਼ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ।

  • आप सभी को महाशिवरात्रि की हार्दिक शुभकामनाएं। बाबा भोलेनाथ के आशीर्वाद से सभी देशवासियों के जीवन में सुख, शांति, समृद्धि और सौभाग्य आए। ऊँ नम: शिवाय!

    — Narendra Modi (@narendramodi) February 21, 2020 " class="align-text-top noRightClick twitterSection" data=" ">

ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੇ ਆਪਣੇ ਅਧਿਕਾਰਿਕ ਟਵੀਟਰ ਤੋਂ ਟਵੀਟ ਕਰ ਲੋਕਾਂ ਨੂੰ ਵਧਾਈ ਦਿੱਤੀ।

  • देवाधिदेव महादेव के अवतरण स्वरूप मनाए जाने वाले पर्व महाशिवरात्रि की आप सभी को हार्दिक शुभकामनाएं। ये महादेव की ही महिमा है कि उन्होंने अमृत के बदले विष का सेवन करके सृष्टि की रक्षा की।

    हर हर महादेव... pic.twitter.com/xqEnHjzPu1

    — Congress (@INCIndia) February 21, 2020 " class="align-text-top noRightClick twitterSection" data=" ">

ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਕੇਰਲ ਦੇ ਵਾਇਨਾਡ ਤੋਂ ਸਾਂਸਦ ਰਾਹੁਲ ਗਾਂਧੀ ਨੇ ਵੀ ਟਵੀਟ ਕਰ ਲੋਕਾਂ ਨੂੰ ਮਹਾਂਸ਼ਿਵਰਾਤਰੀ ਦੀ ਵਧਾਈ ਦਿੱਤੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰ ਮਹਾਂਸ਼ਿਵਰਾਤਰੀ ਦੀ ਵਧਾਈ ਦਿੱਤੀ।

  • महाशिवरात्रि के पावन पर्व पर आप सभी को शुभकामनाएं।

    — Arvind Kejriwal (@ArvindKejriwal) February 21, 2020 " class="align-text-top noRightClick twitterSection" data=" ">

ਇਸ ਦੇ ਨਾਲ ਹੀ ਪੰਜਾਬ ਕਾਂਗਰਸ ਨੇ ਵੀ ਟਵੀਟ ਕਰ ਮਹਾਂਸ਼ਿਵਰਾਤਰੀ ਦੇ ਤਿਓਹਾਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ।

  • ਆਪ ਸਭ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀਆ ਬਹੁਤ ਬਹੁਤ ਸ਼ੁਭਕਾਮਨਾਵਾਂ। #Mahashivratri pic.twitter.com/J8BOvoeLX9

    — Punjab Congress (@INCPunjab) February 21, 2020 " class="align-text-top noRightClick twitterSection" data=" ">

ETV Bharat Logo

Copyright © 2024 Ushodaya Enterprises Pvt. Ltd., All Rights Reserved.