ETV Bharat / bharat

NEET ਅਤੇ JEE ਪ੍ਰੀਖਿਆ ਨੂੰ ਲੈ ਕੇ ਵਿਦਿਆਰਥੀਆਂ ਦੇ 'ਮਨ ਕੀ ਬਾਤ' ਸੁਣੇ ਸਰਕਾਰ- ਰਾਹੁਲ ਗਾਂਧੀ - ਐਨਟੀਏ

ਰਾਹੁਲ ਗਾਂਧੀ ਨੇ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਸਰਕਾਰ ਨੂੰ ਜੇਈਈ ਅਤੇ ਨੀਟ ਦੀਆਂ ਪ੍ਰੀਖਿਆਵਾਂ ਨੂੰ ਵਿਦਿਆਰਥੀਆਂ ਦੀਆਂ ਗੱਲਾਂ ਸੁਣਨ ਦੀ ਅਪੀਲ ਕੀਤੀ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਐਲਾਨ ਕੀਤਾ ਹੈ ਕਿ ਸੰਯੁਕਤ ਦਾਖਲਾ ਪ੍ਰੀਖਿਆ (ਜੇਈਈ) (ਮੇਨ) 1 ਤੋਂ 6 ਸਤੰਬਰ ਤੱਕ ਅਤੇ ਰਾਸ਼ਟਰੀ ਯੋਗਤਾ ਕਮ ਦਾਖਲਾ ਟੈਸਟ (ਨੀਟ) (ਯੂਜੀ) 13 ਸਤੰਬਰ ਨੂੰ ਹੋਵੇਗੀ।

ਰਾਹੁਲ ਗਾਂਧੀ
ਰਾਹੁਲ ਗਾਂਧੀ
author img

By

Published : Aug 23, 2020, 1:21 PM IST

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਸਾਂਝੇ ਦਾਖਲਾ ਪ੍ਰੀਖਿਆ (ਜੇਈਈ) ਅਤੇ ਨੀਟ ਦੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਐਲਾਨ ਕੀਤਾ ਹੈ ਕਿ ਸੰਯੁਕਤ ਦਾਖਲਾ ਪ੍ਰੀਖਿਆ (ਜੇਈਈ) (ਮੇਨ) 1 ਤੋਂ 6 ਸਤੰਬਰ ਤੱਕ ਅਤੇ ਰਾਸ਼ਟਰੀ ਯੋਗਤਾ ਕਮ ਦਾਖਲਾ ਟੈਸਟ (ਨੀਟ) (ਯੂਜੀ) 13 ਸਤੰਬਰ ਨੂੰ ਹੋਵੇਗੀ।

ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ ਅੱਜ ਲੱਖਾਂ ਹੀ ਵਿਦਿਆਰਥੀ ਕੁੱਝ ਕਹਿ ਰਹੇ ਹਨ ਅਤੇ ਇਹ ਜ਼ਰੂਰੀ ਹੈ ਕਿ ਭਾਰਤ ਸਰਕਾਰ ਇਨ੍ਹਾਂ ਵਿਦਿਆਰਥੀਆਂ ਦੀ ਜੇਈਈ ਅਤੇ ਨੀਟ ਪ੍ਰਖਿਆਵਾਂ ਸਬੰਧੀ ਮਨ ਦੀ ਗੱਲ ਸੁਣਨ ਅਤੇ ਪੁਖ਼ਤਾ ਹੱਲ ਕੱਢਣ।

  • आज हमारे लाखों छात्र सरकार से कुछ कह रहे हैं। NEET, JEE परीक्षा के बारे में उनकी बात सुनी जानी चाहिए और सरकार को एक सार्थक हल निकालना चाहिए।

    GOI must listen to the #StudentsKeMannKiBaat about NEET, JEE exams and arrive at an acceptable solution.

    — Rahul Gandhi (@RahulGandhi) August 23, 2020 " class="align-text-top noRightClick twitterSection" data=" ">

ਦੱਸਣਯੋਗ ਹੈ ਕਿ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਐਤਵਾਰ ਨੂੰ ਦਿੱਲੀ ਸਰਕਾਰ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਭਾਰਤ ਸਰਕਾਰ ਨੂੰ ਜੇਈਈ ਅਤੇ ਨੀਟ ਦੀ ਪ੍ਰੀਖਿਆ ਰੱਦ ਕਰਨ ਦੀ ਗੱਲ ਆਖੀ ਹੈ। ਮਨੀਸ਼ ਸਿਸੋਦੀਆ ਨੇ ਵੀ ਟਵੀਟ ਕਰਕੇ ਕਿਹਾ ਕਿ ਭਾਰਤ ਸਰਕਾਰ ਜੇਈਈ ਅਤੇ ਨੀਟ ਦੀ ਪ੍ਰੀਖਿਆ ਦੇ ਨਾਂਅ 'ਤੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਹੀ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਸਾਲ ਵਿਦਿਆਰਥੀਆਂ ਦੇ ਦਾਖ਼ਲੇ ਲਈ ਕੋਈ ਦੂਜਾ ਰਾਹ ਕੱਢਿਆ ਜਾਵੇ।

  • आज 21वीं सदी के भारत में हम एक प्रवेश परीक्षा का विकल्प नहीं सोच सकते! यह सम्भव नहीं है.

    केवल सरकार की नीयत छात्रों के हित में सोचने की होनी चाहिए NEET-JEEE की जगह सुरक्षित तरीक़े तो हज़ार हो सकते हैं.

    — Manish Sisodia (@msisodia) August 22, 2020 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ 17 ਅਗਸਤ ਨੂੰ ਸੁਪਰੀਮ ਕੋਰਟ ਨੇ ਜੇਈਈ ਅਤੇ ਨੀਟ ਦੀ ਪ੍ਰੀਖਿਆ ਮੁਲਤਵੀ ਕਰਨ ਸਬੰਧੀ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਐਨਟੀਏ ਨੇ ਕਿਹਾ ਕਿ ਪ੍ਰੀਖਿਆਵਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੈਂਟਰਾਂ ਦੀ ਸਫ਼ਾਈ ਕਰਨ, ਨਵੇਂ ਮਾਸਕ ਅਤੇ ਹੱਥਾਂ ਦੇ ਦਸਤਾਨੇ ਦੇਣ ਦੇ ਪ੍ਰਬੰਧ ਕੀਤੇ ਗਏ ਹਨ। ਜਾਂਚ ਏਜੰਸੀ ਨੇ ਕਿਹਾ ਕਿ ਐਨਟੀਏ ਨੇ ਕੇਂਦਰ ਪ੍ਰਬੰਧਨ ਲਈ ਸਾਰੇ ਕਾਰਜਕਰਤਾਵਾਂ ਲਈ ਕੋਵਿਡ-19 ਦੇ ਸਬੰਧ ਵਿੱਚ ਇੱਕ ਵਿਆਪਕ ਸਲਾਹਕਾਰ ਵੀ ਤਿਆਰ ਕੀਤੇ ਹਨ।

ਐਨਟੀਏ ਨੇ ਕਿਹਾ ਹੈ ਕਿ ਅਮਨ-ਕਾਨੂੰਨ ਬਣਾਈ ਰੱਖਣ, ਬਿਜਲੀ ਸਪਲਾਈ, ਉਮੀਦਵਾਰਾਂ ਅਤੇ ਇਮਤਿਹਾਨ ਲਈ ਆਵਾਜਾਈ ਦੀ ਸਹੂਲਤ, ਪ੍ਰੀਖਿਆ ਕੇਂਦਰਾਂ ਦੇ ਅੱਗੇ ਭੀੜ ਪ੍ਰਬੰਧਨ ਲਈ ਰਾਜਾਂ ਦੇ ਸਮਰਥਨ ਦੀ ਮੰਗ ਕਰਨ ਲਈ, ਅਸੀਂ ਰਾਜ ਦੇ ਮੁੱਖ ਸਕੱਤਰਾਂ, ਡੀਜੀਪੀਜ਼ ਅਤੇ ਡੀਐਮਜ਼ / ਐਸਪੀ ਨੂੰ ਵੀ ਪੱਤਰ ਲਿਖਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.