ਭੋਪਾਲ: ਮੱਧ ਪ੍ਰਦੇਸ਼ ਦੇ ਸਿੰਗਰੌਲੀ ਵਿੱਚ ਕੋਲੇ ਨਾਲ ਲੱਦੀ ਹੋਈ ਐਨਟੀਪੀਸੀ ਦੀਆਂ 2 ਮਾਲ ਗੱਡੀਆਂ ਦੀ ਆਪਸ ਵਿੱਚ ਟੱਕਰ ਹੋ ਗਈ। ਟਰੇਨ ਵਿੱਚ ਫਸੇ ਲੋਕਾਂ ਨੂੰ ਐਨਟੀਪੀਸੀ ਦੇ ਕਰਮਚਾਰੀ ਲੋਕਾਂ ਨੂੰ ਬਾਹਰ ਕੱਢਣ ਦਾ ਯਤਨ ਕਰ ਰਹੇ ਹਨ।
ਸ਼ੁਰੂਆਤੀ ਜਾਣਕਾਰੀ ਮੁਤਾਬਕ, ਇਸ ਹਾਦਸੇ ਵਿੱਚ ਚਾਰ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਇਸ ਘਟਨਾ ਵਿੱਚ ਟਰੇਨ ਦੇ ਇੰਜਣ ਨੂੰ ਕਾਫੀ ਨੁਕਸਾਨ ਹੋਇਆ ਹੈ।
ਹੋਰ ਵੇਰਵਿਆਂ ਲਈ ਇੰਤਜ਼ਾਰ ਕਰੋ...