ETV Bharat / bharat

ਮਮਤਾ ਬੈਨਰਜੀ ਨੇ 1 ਜੂਨ ਤੋਂ ਸੂਬੇ 'ਚ ਢਿੱਲ ਦੇਣ ਦਾ ਕੀਤਾ ਐਲਾਨ - ਮੁੱਖ ਮੰਤਰੀ ਮਮਤਾ ਬੈਨਰਜੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ 1 ਜੂਨ ਤੋਂ ਸੂਬੇ ਵਿੱਚ ਢਿੱਲ ਦੇਣ ਦੀ ਘੋਸ਼ਣਾ ਕਰਦਿਆਂ ਦਾਅਵਾ ਕੀਤਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਭਾਰੀ ਭੀੜ ਕਾਰਨ ਰਾਜ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਰਹੀ ਹੈ।

Mamata Banerjee announces relaxations from June 1
ਮਮਤਾ ਬੈਨਰਜੀ ਨੇ 1 ਜੂਨ ਤੋਂ ਸੂਬੇ 'ਚ ਢਿੱਲ ਦੇਣ ਦਾ ਕੀਤਾ ਐਲਾਨ
author img

By

Published : May 29, 2020, 7:47 PM IST

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ 1 ਜੂਨ ਤੋਂ ਸੂਬੇ ਵਿੱਚ ਢਿੱਲ ਦੇਣ ਦੀ ਘੋਸ਼ਣਾ ਕਰਦਿਆਂ ਦਾਅਵਾ ਕੀਤਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਭਾਰੀ ਭੀੜ ਕਾਰਨ ਰਾਜ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਰਹੀ ਹੈ।

ਉਨ੍ਹਾਂ ਐਲਾਨ ਕੀਤਾ ਕਿ ਧਾਰਮਿਕ ਸਥਾਨ 1 ਜੂਨ ਤੋਂ ਖੁੱਲ੍ਹ ਸਕਦੇ ਹਨ ਅਤੇ ਜਨਤਕ ਅਤੇ ਨਿਜੀ ਦਫ਼ਤਰਾਂ ਵਿੱਚ ਪੂਰੀ ਹਾਜ਼ਰੀ ਨਾਲ ਕੰਮ ਕਰਨ ਦੀ ਮਨਜ਼ੂਰੀ ਹੋਵੇਗੀ। ਬੈਨਰਜੀ, ਜੋ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਸਰਕਾਰ ਦੀ ਸਲਾਹ ਲਏ ਬਗੈਰ ਵੱਡੀ ਗਿਣਤੀ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਰਾਜ ਵਿੱਚ ਲਿਜਾਣ ਲਈ ਰੇਲਵੇ ਦੀ ਨਿਖੇਧੀ ਕਰ ਰਹੇ ਹਨ, ਨੇ ਦਾਅਵਾ ਕੀਤਾ ਕਿ ਇਹ ਸਮਾਜਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਵਾਲ ਕੀਤਾ, "ਕੀ ਰੇਲਵੇ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਦੀ ਬਜਾਏ ਕੋਰੋਨਾ ਐਕਸਪ੍ਰੈਸ ਰੇਲ ਗੱਡੀਆਂ ਚਲਾ ਰਹੀ ਹੈ? ਉਨ੍ਹਾਂ ਹੈਰਾਨ ਜਤਾਈ ਕਿ ਦੂਜੇ ਰਾਜਾਂ ਤੋਂ ਪਰਤਣ ਵਾਲੇ ਪਰਵਾਸੀ ਮਜ਼ਦੂਰਾਂ ਲਈ ਵਧੇਰੇ ਰੇਲ ਗੱਡੀਆਂ ਕਿਉਂ ਨਹੀਂ ਚਲਾਈਆਂ ਜਾ ਰਹੀਆਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.