ETV Bharat / bharat

ਮਨਜਿੰਦਰ ਸਿੰਘ ਸਿਰਸਾ ਚੁਣੇ ਗਏ DSGMC ਦੇ ਨਵੇਂ ਪ੍ਰਧਾਨ

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਮਨਜਿੰਦਰ ਸਿੰਘ ਸਿਰਸਾ। ਹਰਮੀਤ ਸਿੰਘ ਕਾਲਕਾ ਨੂੰ ਬਣਾਇਆ ਗਿਆ ਜਨਰਲ ਸਕੱਤਰ।

ਮਨਜਿੰਦਰ ਸਿੰਘ ਸਿਰਸਾ ਚੁਣੇ ਗਏ DSGMC ਦੇ ਨਵੇਂ ਪ੍ਰਧਾਨ।
author img

By

Published : Mar 15, 2019, 9:32 PM IST

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀਆਂ ਸ਼ੁੱਕਰਵਾਰ ਨੂੰ ਚੋਣਾਂ ਕਰਵਾਈਆਂ ਗਈਆਂ। ਜਿਸ 'ਚ ਮਨਜਿੰਦਰ ਸਿੰਘ ਸਿਰਸਾ ਨੂੰ ਡੀਐਸਜੀਐਮਸੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਤੇ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।

ਵੀਡੀਓ।

ਦੱਸ ਦਈਏ ਕਿ ਕੁਲਵੰਤ ਸਿੰਘ ਬਾਠ ਨੂੰ ਉੱਪ ਪ੍ਰਧਾਨ ਤੇ ਰਣਜੀਤ ਕੌਰ ਨੂੰ ਸੀਨੀਅਰ ਉਪ ਪ੍ਰਧਾਨ ਤੇ ਹਰਵਿੰਦਰ ਸਿੰਘ ਕੇ.ਪੀ ਨੂੰ ਜੁਆਇੰਟ ਸਕੱਤਰ ਬਣਾਇਆ ਗਿਆ ਹੈ।

ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ 'ਤੇ ਰੋਕ ਲਗਾਉਣ ਨੂੰ ਲੈ ਕੇ ਪਾਈ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਰੱਦ ਕਰ ਦਿੱਤਾ। ਜਿਸ ਦੇ ਨਤੀਜੇ ਵਜੋਂ ਇਹ ਚੋਣਾਂ ਕਰਵਾਈਆਂ ਗਈਆਂ।

ਜਾਣਕਾਰੀ ਮੁਤਾਬਕ, ਪਹਿਲਾਂ ਇਹ ਚੋਣ 9 ਮਾਰਚ ਨੂੰ ਹੋਣੀ ਸੀ। ਪਰ ਚੋਣਾਂ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿੱਚ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ, ਜਿਸ ਕਾਰਨ ਇਨ੍ਹਾਂ ਚੋਣਾਂ 'ਚ ਦੇਰੀ ਹੋਈ।

Intro:Body:

ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਅੱਜ ਹੋਈਆਂ। ਜਿਸ,ਦੌਰਾਨ ਮਨਜਿੰਦਰ ਸਿੰਘ ਦਿੱਲੀ ਕਮੇਟੀ ਦੇ ਨਵੇਂ ਪ੍ਰਧਾਨ ਬਣ ਗਏ। ਇਸ ਦੌਰਾਨ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਕੁਲਵੰਤ ਸਿੰਘ ਬਾਠ ਉਪ ਪ੍ਰਧਾਨ ਤੇ ਰਣਜੀਤ ਕੌਰ ਸੀਨੀਅਰ ਉਪ ਪ੍ਰਧਾਨ ਨਾਲ ਹੀ ਹਰਵਿੰਦਰ ਸਿੰਘ ਕੇ.ਪੀ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ ਹੈ।

ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਖਿਲਾਫ਼ ਪਾਈ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਰੱਦ ਕਰਦਿਆਂ ਚੋਣ ਕਰਵਾਉਣ ਦੀ ਮਨਜ਼ੂਰੀ ਦਿੱਤੀ।

ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਇਸ ਦੇ ਲਈ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰੇਟ ਦੇ ਅਧਿਕਾਰੀ ਚੋਣ ਕਰਵਾਉਣ ਲਈ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪਹੁੰਚੇ ਤੇ ਚੋਣ ਕਰਵਾਈ ਗਈ।

ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ।ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿੱਚ ਵੱਖ -ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਾਈਆਂ ਜਾ ਰਹੀਆਂ ਹਨ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.