ਚੰਡੀਗੜ੍ਹ: ਸ਼ੋਮਣੀ ਅਕਾਲੀ ਦਲ ਦੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ 16 ਜੁਲਾਈ ਨੂੰ ਕੋਰ ਕਮੇਟੀ ਦੀ ਮੀਟਿੰਗ ਕੀਤੀ ਜਾਵੇਗੀ ਇਸ ਮੀਟਿੰਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਕੇਸ ਵਿੱਚ ਸੀਬੀਆਈ ਵੱਲੋਂ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ 'ਤੇ ਚਰਚਾ ਕੀਤੀ ਜਾਵੇਗੀ।
ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੰਦਿਆਂ ਕਿਹਾਕਿ ਮੀਟਿੰਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਕੇਸ ਵਿੱਚ ਸੀਬੀਆਈ ਵੱਲੇਂ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਤੇ ਚਰਚਾ ਕੀਤੀ ਜਾਵੇਗੀ ਤੇ ਪਾਰਟੀ ਇਸ ਮਾਮਲੇ ਨੂੰ ਕਿਸੇ ਨਤੀਜੇ ਤੱਕ ਪਹੁੰਚਾਉਣ ਦੀ ਚਰਚਾ ਕਰੇਗੀ।
ਦੱਸ ਦੇਈਏ ਕਿ ਸੀਬੀਆਈ ਨੇ ਮੁਹਾਲੀ ਦੀ ਵਿਸ਼ੇਸ ਅਦਾਲਤ ਵਿਚ ਅਰਜ਼ੀ ਦੇ ਕੇ ਖ਼ੁਲਾਸਾ ਕੀਤਾ ਹੈ ਕਿ ਇਨ੍ਹਾਂ ਘਟਨਾਵਾ ਨਾਲ ਜੁੜੇ ਸਾਰੇ ਤੱਥ ਅਤੇ ਤਕਨੀਕੀ ਸਬੂਤ ਨਸ਼ਟ ਹੋਣ ਕਰਕੇ ਮਾਮਲਾ ਤਹਿ ਤੱਕ ਜਾਣਾ ਸੰਭਵ ਨਹੀ ਹੈ ਸੀਬੀਆਈ ਨੇ ਇਨ੍ਹਾ ਘਟਨਾਵਾਂ ਦੀ ਸਬੰਧੀ ਅਦਾਲਤ ਨੂੰ ਕਲੋਜ਼ਰ ਰਿਪੇਰਟ ਸੌਂਪ ਦਿੱਤੀ ਹੈ ਹੁਣ ਅਕਾਲੀ ਦਲ ਕੋਰ ਕਮੇਟੀ 'ਚ ਇਸ ਰਿਪੋਰਟ ਤੇ ਚਰਚਾ ਕਰੇਗੀ।
ਕਲੋਜ਼ਰ ਰਿਪੋਰਟ ਤੋਂ ਡਰੇ ਅਕਾਲੀਆਂ ਨੇ ਬੁਲਾਈ ਕੋਰ ਕਮੇਟੀ ਦੀ ਮੀਟਿੰਗ - ਅਕਾਲੀ ਦਲ
ਸ਼ੋਮਣੀ ਅਕਾਲੀ ਦਲ ਨੇ ਬੁਲਾਈ ਕੋਰ ਕਮੇਟੀ ਦੀ ਬੈਠਕ। ਇਸ ਬੈਠਕ ਵਿੱਚ ਕਲੋਜ਼ਰ ਰਿਪੋਰਟ ਉੱਤੇ ਚਰਚਾ ਕੀਤੀ ਜਾਵੇਗੀ।

a
Conclusion: