ETV Bharat / bharat

ਯੂਰੋਪੀਅਨ ਯੂਨੀਅਨ ਵਫ਼ਦ ਦੇ ਕਸ਼ਮੀਰ ਦੌਰੇ ਨੂੰ ਲੈ ਕੇ ਮਹਿਬੂਬਾ ਮੁਫ਼ਤੀ ਨੇ ਕੀਤਾ ਟਵੀਟ

author img

By

Published : Oct 28, 2019, 7:59 PM IST

ਯੂਰੋਪੀਅਨ ਯੂਨੀਅਨ ਦਾ ਵਫ਼ਦ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰੇਗਾ। ਇਸੇ ਨੂੰ ਵੇਖਦਿਆਂ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦਾ ਟਵੀਟ ਆਇਆ ਹੈ।

ਮਹਿਬੂਬਾ ਮੁਫ਼ਤੀ

ਨਵੀਂ ਦਿੱਲੀ: ਯੂਰੋਪੀਅਨ ਯੂਨੀਅਨ ਦੇ ਵਫ਼ਦ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਹੁਣ ਉਹ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਇਸੇ ਨੂੰ ਵੇਖਦਿਆਂ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦਾ ਟਵੀਟ ਆਇਆ ਹੈ।

ਯੂਰੋਪੀਅਨ ਯੂਨੀਅਨ ਵਫ਼ਦ ਦੇ ਕਸ਼ਮੀਰ ਦੌਰੇ ਨੂੰ ਲੈ ਕੇ ਮਹਿਬੂਬਾ ਮੁਫ਼ਤੀ ਨੇ ਕੀਤਾ ਟਵੀਟ
ਯੂਰੋਪੀਅਨ ਯੂਨੀਅਨ ਵਫ਼ਦ ਦੇ ਕਸ਼ਮੀਰ ਦੌਰੇ ਨੂੰ ਲੈ ਕੇ ਮਹਿਬੂਬਾ ਮੁਫ਼ਤੀ ਨੇ ਕੀਤਾ ਟਵੀਟ

ਦੱਸ ਦਈਏ ਕਿ ਇਸ ਸਮੇਂ ਮਹਿਬੂਬਾ ਮੁਫ਼ਤੀ ਦਾ ਟਵਿਟਰ ਉਸ ਦੀ ਧੀ ਵੇਖ ਰਹੀ ਹੈ ਅਤੇ ਮਹਿਬੂਬਾ ਮੁਫ਼ਤੀ ਅਜੇ ਸਰਕਾਰ ਦੀ ਹਿਰਾਸਤ ਵਿੱਚ ਹੈ। ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਅਤੇ ਇਸ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਨਾਲ ਉੱਥੋਂ ਦੇ ਸਿਆਸਤਦਾਨਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ।

ਮਹਿਬੂਬਾ ਮੁਫਤੀ ਨੇ ਟਵੀਟ ਕੀਤਾ, "ਉਮੀਦ ਹੈ ਕਿ ਉਨ੍ਹਾਂ ਨੂੰ ਲੋਕਾਂ ਨਾਲ, ਸਥਾਨਕ ਮੀਡੀਆ, ਡਾਕਟਰਾਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲੇਗਾ। ਕਸ਼ਮੀਰ ਅਤੇ ਬਾਕੀ ਦੁਨੀਆਂ ਵਿਚ ਪਏ ਲੋਹੇ ਦਾ ਜੋ ਪਰਦਾ ਪਿਆ ਹੈ ਉਸ ਨੂੰ ਚੁੱਕਣ ਦੀ ਜ਼ਰੂਰਤ ਹੈ ਅਤੇ ਜੰਮੂ-ਕਸ਼ਮੀਰ ਨੂੰ ਸੰਕਟ ਵਿੱਚ ਧੱਕਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।"

Intro:Body:

canada

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.