ETV Bharat / bharat

ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਸੰਸਦ ਮੈਂਬਰਾਂ ਨੇ ਪਾਰਲੀਮੈਂਟ ਦੇ ਵਿਹੜੇ ਲਾਏ ਪੌਦੇ - Members of Parliament

ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਕਈ ਸੰਸਦ ਮੈਂਬਰਾਂ ਨੇ ਪਾਰਲੀਮੈਂਟ 'ਚ ਪੌਦੇ ਲਗਾਏ ਅਤੇ ਦੇਸ਼ ਵਾਸੀਆਂ ਨੂੰ ਵੀ ਪੌਦੇ ਲਗਾਉਣ ਦੀ ਅਪੀਲ ਕੀਤੀ।

ਫ਼ੋਟੋ
author img

By

Published : Jul 27, 2019, 12:43 PM IST

ਨਵੀਂ ਦਿੱਲੀ: ਸਵੱਛ ਭਾਰਤ ਅਭਿਆਨ ਤਹਿਤ ਸੰਸਦ ਭਵਨ 'ਚ ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਅਤੇ ਕੇਂਦਰੀ ਵਾਤਾਵਰਨ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਦੀ ਅਗਵਾਈ ਹੇਠ ਸੰਸਦ ਮੈਂਬਰਾਂ ਵੱਲੋਂ ਪੌਦੇ ਲਗਾਏ ਗਏ।

  • विश्व प्रकृति संरक्षण के उपलक्ष्य में संसद परिसर में @PMOIndia श्री @narendramodi, @HMOIndia
    श्री @AmitShah , रक्षा मंत्री श्री @rajnathsingh
    ने संसद सदस्यों संग वृक्षारोपण किया तथा देशवासियों से अधिक से अधिक वृक्ष लगाने का आग्रह किया। pic.twitter.com/1bwk8ekmPz

    — Om Birla (@ombirlakota) July 26, 2019 " class="align-text-top noRightClick twitterSection" data=" ">
ਸੰਸਦ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਿਰਲਾ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਜਿੱਥੇ ਦੇਸ਼ ਵਾਸੀਆਂ ਦੀ ਸਿਹਤ ਲਈ ਜ਼ਰੂਰੀ ਹੈ ਉੱਥੇ ਹੀ ਸ਼ੁੱਧ ਵਾਤਾਵਰਨ ਲਈ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ । ਇਸ ਦੌਰਾਨ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਵੀ ਪੌਦਾ ਲਗਾਉਣ ਦੀ ਰਸਮ ਅਦਾ ਕੀਤੀ। ਔਜਲਾ ਨੇ ਕਿਹਾ ਕਿ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦੇਸ਼ ਦੇ ਹਰ ਵਾਸੀ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਾਤਾਵਰਨ ਨੂੰ ਸਾਫ਼ ਰਖਣ ਲਈ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ।

Intro:Body:

ਬਜ਼ੁਰਗ ਕੁੱਟਮਾਰ ਮਾਮਲੇ 'ਚ ਤਿੰਨ ਵਿਅਕਤੀ ਗ੍ਰਿਫਤਾਰ

ਐੱਸ.ਐੱਸ.ਪੀ. ਮੋਗਾ ਵੱਲੋਂ ਕਮਿਸ਼ਨ ਅੱਗੇ ਰਿਪੋਰਟ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ। ਰਿਪੋਰਟ ਪੇਸ਼ ਹੋਣ 'ਤੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਦੋਸ਼ੀ ਪਾਇਆ ਗਿਆ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦਕਿ ਇੱਕ ਦੋਸ਼ੀ ਫਰਾਰ ਹੈ। 

ਚੰਡੀਗੜ੍ਹ: ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋਂ ਬਾਅਦ ਮੋਗਾ ਜ਼ਿਲ੍ਹੇ ਵਿੱਚ ਇਕ ਬਜ਼ੁਰਗ ਦਲਿਤ ਵਿਅਕਤੀ ਨੂੰ ਸੰਗਲ ਨਾਲ ਬੰਨ੍ਹ ਕੇ ਕੁਟਣ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਦੀਵਾਲੀ ਨੇ ਕਿਹਾ ਕਿ ਬੀਤੇ ਦਿਨੀ ਸੋਸ਼ਲ ਮੀਡੀਆ ਤੇ ਇੱਕ ਵੀਡੀਉ ਵਾਇਰਲ ਹੋਈ ਸੀ ਜਿਸ ਵਿੱਚ ਮੋਗਾ ਜ਼ਿਲ੍ਹੇ ਦੇ ਰੇਵੜਾ ਪਿੰਡ ਦੇ ਵਸਨੀਕ ਇੱਕ ਦਲਿਤ ਬਜ਼ੁਰਗ ਨੂੰ ਸੰਗਲ ਨਾਲ ਬੰਨ੍ਹ ਕੇ ਕੁੱਟਿਆ ਜਾ ਰਹਿਆ ਸੀ। ਕਮਿਸ਼ਨ ਨੇ ਇਸ ਮਾਮਲੇ ਦਾ ਸੂ ਮੋਟੋ ਲੈਂਦੇ ਹੋਏ ਹੋਏ ਐੱਸ.ਐੱਸ.ਪੀ.ਮੋਗਾ ਤੋਂ ਰਿਪੋਰਟ ਤਲਬ ਕੀਤੀ ਸੀ।
ਉਨ੍ਹਾਂ ਨੇ ਕਿਹਾ ਕਿ ਐੱਸ.ਐੱਸ.ਪੀ. ਮੋਗਾ ਵੱਲੋਂ ਕਮਿਸ਼ਨ ਅੱਗੇ ਰਿਪੋਰਟ ਪੇਸ਼ ਕਰ ਦਿੱਤੀ ਗਈ ਹੈ ਜਿਸ ਮੁਤਾਬਕ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਦੋਸ਼ੀ ਪਾਇਆ ਗਿਆ ਜਿਨ੍ਹਾਂ ਵਿਚੋਂ ਮਹਿੰਦਰ ਸਿੰਘ ਪੁਤਰ ਖੁਸ਼ੀ ਰਾਮ, ਸ਼ਿੰਦਰ ਸਿੰਘ ਪੁਤਰ ਮਹਿੰਦਰ ਸਿੰਘ ਤੇ ਗੁਰਮੀਤ ਸਿੰਘ ਪੁਤਰ ਦਰਸ਼ਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਮੰਗਤ ਸਿੰਘ ਪੁਤਰ ਕਰਨੈਲ ਸਿੰਘ ਫਰਾਰ ਹੈ। 
ਇਹ ਹੈ ਪੂਰਾ ਮਾਮਲਾ :-
ਪਿੰਡ ਰੇਹੜਵਾਂ ਵਿਖੇ ਕੁੱਝ ਲੋਕਾਂ ਵੱਲੋਂ ਇੱਕ 50 ਸਾਲਾ ਵਿਅਕਤੀ ਦੇ ਗਲ ਵਿਚ ਲੋਹੇ ਦਾ ਸੰਗਲ ਪਾ ਉਸ ਨਾਲ ਕੁੱਟਮਾਰ ਕੀਤੀ ਗਈ ਸੀ ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਸੀ। 
ਪਿੰਡ ਰੇਹੜਵਾਂ ਦੇ ਹਰਬੰਸ ਸਿੰਘ ਨੂੰ ਉਸੇ ਦੇ ਪਿੰਡ ਦੇ ਮਹਿੰਦਰ ਸਿੰਘ ਨੇ ਸ਼ੱਕ ਦੇ ਆਧਾਰ ਉੱਤੇ ਹਰਬੰਸ ਸਿੰਘ ਦੇ ਗੱਲ ਵਿੱਚ ਆਪਣੇ ਲੜਕਿਆਂ ਨਾਲ ਰੱਲ ਕੇ ਕੁੱਟਿਆ ਸੀ।ਜਾਣਕਾਰੀ ਮੁਤਾਬਕ ਹਰਬੰਸ ਸਿੰਘ ਖੇਤ ਵਾਲੀ ਮੋਟਰ ਨੂੰ ਚਲਾਉਣ ਲਈ ਬਿਜਲੀ ਦੀ ਚੋਰੀ ਕਰਦਾ ਸੀ ਅਤੇ ਬਿਜਲੀ ਮਹਿਕਮੇ ਨੂੰ ਉਸ ਨੂੰ ਰੰਗੇ ਹੱਥੀਂ ਫੜਿਆ ਸੀ। ਹਰਬੰਸ ਸਿੰਘ ਨੂੰ ਸ਼ੱਕ ਸੀ ਕਿ ਮਹਿੰਦਰ ਸਿੰਘ ਨੇ ਮੇਰੀ ਸ਼ਿਕਾਇਤ ਕੀਤੀ ਜਿਸ ਨੂੰ ਲੈ ਕੇ ਉਸ ਨੇ ਉੱਕਤ ਸਾਰੇ ਮਾਮਲੇ ਨੂੰ ਅੰਜਾਮ ਦਿੱਤਾ।

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.