ETV Bharat / bharat

ਤ੍ਰਿਲੋਕਪੁਰੀ ਦੇ ਦੋਸ਼ੀਆਂ ਵਿਰੁੱਧ ਮੁੜ ਵਿਚਾਰ ਪਟੀਸ਼ਨ ਦਾਖ਼ਲ ਕਰਨ ਲਈ ਗ੍ਰਹਿਮੰਤਰੀ ਨੂੰ ਦਿੱਤਾ ਮੈਮੋਰੰਡਮ

ਤ੍ਰਿਲੋਕਪੁਰੀ ਵਿਖੇ ਹੋਏ ਦੰਗਿਆਂ ਦੇ ਦੋਸ਼ੀਆਂ ਨੂੰ ਬਰੀ ਕਰਨ ਤੋਂ ਬਾਅਦ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਰਾਜਨਾਥ ਸਿੰਘ ਨੂੰ ਇਸ ਕੇਸ 'ਤੇ ਮੁੜ ਵਿਚਾਰ ਕਰਨ ਲਈ ਇੱਕ ਮੈਮੋਰੰਡਮ ਦਿੱਤਾ।

author img

By

Published : May 5, 2019, 4:10 AM IST

ਫ਼ੋਟੋ।

ਨਵੀਂ ਦਿੱਲੀ : ਕੇਂਦਰੀ ਗ੍ਰਹਿਮੰਤਰੀ ਰਾਜਨਾਥ ਸਿੰਘ ਨੂੰ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਲਖਨਊ ਵਿੱਚ ਸਮੁੱਚੀ ਕੌਮ ਵਲੋਂ ਤ੍ਰਿਲੋਕਪੁਰੀ ਕਤਲੇਆਮ ਦੇ ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਹੋਣ ਵਿਰੁੱਧ ਮੈਮੋਰੰਡਮ ਦੇ ਕੇ ਦਿੱਲੀ ਪੁਲਿਸ ਨੂੰ ਮੁਲਜ਼ਮਾਂ ਵਿਰੁੱਧ ਸੁਪਰੀਮ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਖ਼ਲ ਕਰਨ ਦੀ ਅਪੀਲ ਕੀਤੀ ਹੈ।

ਲਖਨਊ ਸੰਸਦ ਸੀਟਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਤੌਰ 'ਤੇ ਚੋਣ ਲੜ ਰਹੇ ਰਾਜਨਾਥ ਨਾਲ ਮੁਲਾਕਾਤ ਦੌਰਾਨ ਜੀਕੇ ਨੇ ਦੋਸ਼ੀਆਂ ਦੇ ਬਰੀ ਹੋਣ 'ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਬਾਰੇ ਦੱਸਿਆ। ਨਾਲ ਹੀ ਮੌਜੂਦਾ ਫ਼ੈਸਲੇ ਦਾ ਫ਼ਾਇਦਾ ਹੋਰ ਦੋਸ਼ੀਆਂ ਨੂੰ ਨਾ ਮਿਲੇ ਇਹ ਨਿਸ਼ਚਿਤ ਕਰਨ ਦੀ ਵੀ ਮੰਗ ਕੀਤੀ ਹੈ।

ਜੀਕੇ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਬਚਾਅ ਪੱਖ ਵਲੋਂ ਕੇਸ ਦੀ ਪੈਰਵੀ ਵਿੱਚ ਕਿਤੇ ਨਾ ਕਿਤੇ ਗਲਤੀ ਹੋਈ ਹੈ। ਜਦ ਕਿ ਟ੍ਰਾਇਲ ਕੋਰਟ ਅਤੇ ਹਾਈਕੋਰਟ ਨੇ ਹਿੰਸਾ ਤੇ ਅੱਗ ਲਾਉਣ ਦੇ ਦੋਸ਼ਾਂ ਹੇਠ 88 ਲੋਕਾਂ ਨੂੰ ਦੋਸ਼ੀ ਮੰਨਿਆ ਸੀ। ਇਸ ਲਈ ਪਿਛਲੇ 34 ਸਾਲਾ ਤੋਂ ਨਿਆਂ ਦਾ ਇੰਤਜ਼ਾਰ ਕਰ ਰਹੀ ਹੈ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਝਟਕਾ ਲੱਗਿਆ ਹੈ।

ਜੀਕੇ ਨੇ ਗ੍ਰਹਿ ਮੰਤਰੀ ਤੋਂ ਇਸ ਮਾਮਲੇ ਵਿੱਚ ਮੁੜ ਵਿਚਾਰ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ ਕਰਨ ਲਈ ਭਾਰਤ ਦੇ ਸਾਲਿਸਟਰ ਜਨਰਲ ਨੂੰ ਹੁਕਮ ਦੇਣ ਦੀ ਅਪੀਲ ਵੀ ਕੀਤੀ। ਤਾਂਕਿ ਇਸ ਸੁਨਹਿਰੀ ਮੌਕੇ ਦਾ ਫ਼ਾਇਦਾ ਪੀੜਿਤਾਂ ਨੂੰ ਮਿਲ ਸਕੇ।

Intro:Body:

ਜੀ ਕੇ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਬਚਾਅ ਪੱਖ ਵਲੋਂ ਕੇਸ ਦੀ ਪੈਰਵੀ ਵਿੱਚ ਕਿਤੇ ਨਾ ਕਿਤੇ ਗਲਤੀ ਹੋਈ ਹੈ। ਜਦ ਕਿ ਟ੍ਰਾਇਲ ਕੋਰਟ ਅਤੇ ਹਾਈਕੋਰਟ ਨੇ ਹਿੰਸਾ ਤੇ ਅੱਗ ਲਾਉਣ ਦੇ ਦੋਸ਼ਾਂ ਹੇਠ 88 ਲੋਕਾਂ ਨੂੰ ਦੋਸ਼ੀ ਮੰਨਿਆ ਸੀ। ਇਸ ਲੀ ਪਿਛਲੇ 34 ਸਾਲਾ ਤੋਂ ਨਿਆਂ ਦਾ ਇੰਤਜ਼ਾਰ ਕਰ ਰਹੀ ਹੈ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਝਟਕਾ ਲੱਗਿਆ ਹੈ। ਜੀ ਕੇ ਨੇ ਗ੍ਰਹਿ ਮੰਤਰੀ ਤੋਂ ਇਸ ਮਾਮਲੇ ਵਿੱਚ ਮੁੜ ਵਿਚਾਰ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ ਕਰਨ ਲਈ ਭਾਰਤ ਦੇ ਸਾਲਿਸਟਰ ਜਨਰਲ ਨੂੰ ਹੁਕਮ ਦੇਣ ਦੀ ਅਪੀਲ ਵੀ ਕੀਤੀ। ਤਾਂਕਿ ਇਸ ਸੁਨਹਿਰੀ ਮੌਕੇ ਦਾ ਫ਼ਾਇਦਾ ਪੀੜਿਤਾਂ ਨੂੰ ਮਿਲ ਸਕੇ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.