ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਲਾਗ ਤੋਂ ਬਚਣ ਲਈ ਸ਼ਹਿਰ ਛੱਡ ਕੇ ਆਪਣੇ-ਆਪਣੇ ਪਿੰਡਾਂ ਨੂੰ ਜਾਣ ਵਾਲੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਕਿਹਾ ਹੈ ਕਿ ਪਿੰਡਾਂ ਵਿੱਚੋਂ ਰੋਜੀ ਰੋਟੀ ਕਮਾਉਣ ਲਈ ਆਏ ਲੋਕ ਕੋਰੋਨਾ ਦੇ ਡਰੋਂ ਸ਼ਹਿਰ ਨਾ ਛੱਡਣ।
-
कोरोना के भय से मेरे बहुत से भाई-बहन जहां रोजी-रोटी कमाते हैं, उन शहरों को छोड़कर अपने गांवों की ओर लौट रहे हैं। भीड़भाड़ में यात्रा करने से इसके फैलने का खतरा बढ़ता है। आप जहां जा रहे हैं, वहां भी यह लोगों के लिए खतरा बनेगा। आपके गांव और परिवार की मुश्किलें भी बढ़ाएगा।
— Narendra Modi (@narendramodi) March 21, 2020 " class="align-text-top noRightClick twitterSection" data="
">कोरोना के भय से मेरे बहुत से भाई-बहन जहां रोजी-रोटी कमाते हैं, उन शहरों को छोड़कर अपने गांवों की ओर लौट रहे हैं। भीड़भाड़ में यात्रा करने से इसके फैलने का खतरा बढ़ता है। आप जहां जा रहे हैं, वहां भी यह लोगों के लिए खतरा बनेगा। आपके गांव और परिवार की मुश्किलें भी बढ़ाएगा।
— Narendra Modi (@narendramodi) March 21, 2020कोरोना के भय से मेरे बहुत से भाई-बहन जहां रोजी-रोटी कमाते हैं, उन शहरों को छोड़कर अपने गांवों की ओर लौट रहे हैं। भीड़भाड़ में यात्रा करने से इसके फैलने का खतरा बढ़ता है। आप जहां जा रहे हैं, वहां भी यह लोगों के लिए खतरा बनेगा। आपके गांव और परिवार की मुश्किलें भी बढ़ाएगा।
— Narendra Modi (@narendramodi) March 21, 2020
ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ ਹੈ ਕਿ "ਮੇਰੀ ਸਭ ਨੂੰ ਬੇਨਤੀ ਹੈ ਕਿ ਤੁਸੀਂ ਜਿਸ ਸ਼ਹਿਰ ਵਿੱਚ ਹੋ, ਕ੍ਰਿਪਾ ਕਰਕੇ ਕੁਝ ਦਿਨ ਉੱਥੇ ਹੀ ਰਹੋ। ਇਸ ਨਾਲ ਅਸੀਂ ਸਭ ਇਸ ਬਿਮਾਰੀ ਨੂੰ ਫੈਲਣ ਤੋਂ ਰੋਕ ਸਕਦੇ ਹਾਂ। ਰੇਲਵੇ ਸਟੇਸ਼ਨ, ਬਸ ਅੱਡਿਆਂ 'ਤੇ ਭੀੜ ਲਾਕੇ ਅਸੀਂ ਆਪਣੀ ਸਿਹਤ ਨਾਲ ਖਿਲਵਾੜ ਕਰ ਰਹੇ ਹਾਂ। ਇਸ ਕਰਕੇ ਆਪਣੀ ਤੇ ਆਪਣੇ ਪਰਿਵਾਰ ਦੀ ਚਿੰਤਾ ਕਰੋ, ਜ਼ਰੂਰੀ ਨਾ ਹੋਵੇ ਤਾਂ ਆਪਣੇ ਘਰ ਤੋਂ ਬਾਹਰ ਨਾ ਜਾਓ।"
-
मेरी सबसे प्रार्थना है कि आप जिस शहर में हैं, कृपया कुछ दिन वहीं रहिए। इससे हम सब इस बीमारी को फैलने से रोक सकते हैं। रेलवे स्टेशनों, बस अड्डों पर भीड़ लगाकर हम अपनी सेहत के साथ खिलवाड़ कर रहे हैं। कृपया अपनी और अपने परिवार की चिंता करिए, आवश्यक न हो तो अपने घर से बाहर न निकलिए।
— Narendra Modi (@narendramodi) March 21, 2020 " class="align-text-top noRightClick twitterSection" data="
">मेरी सबसे प्रार्थना है कि आप जिस शहर में हैं, कृपया कुछ दिन वहीं रहिए। इससे हम सब इस बीमारी को फैलने से रोक सकते हैं। रेलवे स्टेशनों, बस अड्डों पर भीड़ लगाकर हम अपनी सेहत के साथ खिलवाड़ कर रहे हैं। कृपया अपनी और अपने परिवार की चिंता करिए, आवश्यक न हो तो अपने घर से बाहर न निकलिए।
— Narendra Modi (@narendramodi) March 21, 2020मेरी सबसे प्रार्थना है कि आप जिस शहर में हैं, कृपया कुछ दिन वहीं रहिए। इससे हम सब इस बीमारी को फैलने से रोक सकते हैं। रेलवे स्टेशनों, बस अड्डों पर भीड़ लगाकर हम अपनी सेहत के साथ खिलवाड़ कर रहे हैं। कृपया अपनी और अपने परिवार की चिंता करिए, आवश्यक न हो तो अपने घर से बाहर न निकलिए।
— Narendra Modi (@narendramodi) March 21, 2020
ਇਸ ਮਗਰੋਂ ਕੀਤੇ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ "ਕੋੋਰੋਨਾ ਦੇ ਡਰ ਤੋਂ ਬਹੁਤ ਸਾਰੇ ਭੈਣ-ਭਰਾ ਜਿੱਥੇ ਰੋਜੀ-ਰੋਟੀ ਕਮਾ ਰਹੇ ਹਨ, ਉਨ੍ਹਾਂ ਸ਼ਹਿਰਾਂ ਨੂੰ ਛੱਡ ਕੇ ਆਪਣੇ ਪਿੰਡ ਨੂੰ ਮੁੜ ਰਹੇ ਹਨ। ਭੀੜਭਾੜ ਵਿੱਚ ਸਫ਼ਰ ਕਰਕੇ ਇਸ ਦੇ ਫੈਲਣ ਦਾ ਖ਼ਤਰਾ ਵੱਧਦਾ ਹੈ। ਤੁਸੀਂ ਜਿੱਥੇ ਹੋ, ਉੱਥੇ ਵੀ ਉਨ੍ਹਾਂ ਲੋਕਾਂ ਲਈ ਖ਼ਤਰਾ ਬਣੇਗਾ।
ਇਹ ਵੀ ਪੜ੍ਹੋ : ਕੋਰੋਨਾ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ