ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਕੈਬਿਨੇਟ ਦੀ ਦੂਜੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਬੁਲਾਈ ਗਈ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਅਰਥ ਸ਼ਾਸਤਰੀਆਂ ਤੇ ਮਾਹਿਰਾਂ ਨਾਲ ਮੀਟਿੰਗ ਕੀਤੀ ਸੀ। ਉਸ ਮੀਟਿੰਗ 'ਚ ਪੇਸ਼ ਕੀਤੇ ਸੁਝਾਆਂ ਤੇ ਅੱਜ ਕੈਬਿਨੇਟ ਮੀਟਿੰਗ 'ਚ ਚਰਚਾ ਕੀਤੀ ਜਾਣੀ ਹੈ।
ਇਸ ਤੋਂ ਇਲਾਵਾ ਮੀਟਿੰਗ 'ਚ ਹੋਰ ਵੀ ਕਈ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। NIA Act 'ਚ ਸੋਧ ਕਰਨ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਬਜਟ ਤੋਂ ਪਹਿਲਾਂ ਮੋਦੀ ਨੇ ਸੱਦੀ ਕੈਬਿਨੇਟ ਮੀਟਿੰਗ - punjab news
ਮੋਦੀ ਕੈਬਿਨੇਟ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ 'ਚ ਬਜਟ ਦੀਆਂ ਤਿਆਰੀਆਂ ਸਣੇ ਕਈ ਹੋਰ ਮਸਲਿਆਂ 'ਤੇ ਚਰਚਾ ਕੀਤੀ ਜਾਣੀ ਹੈ।
ਫ਼ਾਈਲ ਫ਼ੋਟੋ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਕੈਬਿਨੇਟ ਦੀ ਦੂਜੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਬੁਲਾਈ ਗਈ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਅਰਥ ਸ਼ਾਸਤਰੀਆਂ ਤੇ ਮਾਹਿਰਾਂ ਨਾਲ ਮੀਟਿੰਗ ਕੀਤੀ ਸੀ। ਉਸ ਮੀਟਿੰਗ 'ਚ ਪੇਸ਼ ਕੀਤੇ ਸੁਝਾਆਂ ਤੇ ਅੱਜ ਕੈਬਿਨੇਟ ਮੀਟਿੰਗ 'ਚ ਚਰਚਾ ਕੀਤੀ ਜਾਣੀ ਹੈ।
ਇਸ ਤੋਂ ਇਲਾਵਾ ਮੀਟਿੰਗ 'ਚ ਹੋਰ ਵੀ ਕਈ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। NIA Act 'ਚ ਸੋਧ ਕਰਨ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
Intro:Body:
Conclusion:
asd
Conclusion: