ETV Bharat / bharat

ਨੇਤਨਯਾਹੂ ਦੇ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣਨ 'ਤੇ ਮੋਦੀ ਨੇ ਦਿੱਤੀ ਵਧਾਈ

author img

By

Published : Jun 11, 2020, 12:18 AM IST

ਪੀਐਮ ਮੋਦੀ ਨੇ ਬੈਂਜਮਿਨ ਨੇਤਨਯਾਹੂ ਨੂੰ ਪੰਜਵੀਂ ਵਾਰ ਇਜ਼ਰਾਈਲ ਦਾ ਪ੍ਰਧਾਨ ਮੰਤਰੀ ਬਣਨ 'ਤੇ ਵਧਾਈ ਦਿੱਤੀ। ਮੋਦੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭਾਰਤ ਅਤੇ ਇਜ਼ਰਾਈਲ ਦੀ ਭਾਈਵਾਲੀ ਹੋਰ ਮਜ਼ਬੂਤ ​​ਹੋਵੇਗੀ।

Modi congratulates Netanyahu on assuming charge as Israel PM
ਨੇਤਨਯਾਹੂ ਦੇ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣਨ 'ਤੇ ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਇਜ਼ਰਾਈਲ ਦੇ ਹਮਰੁਤਬਾ ਬੈਂਜਮਿਨ ਨੇਤਨਯਾਹੂ ਨੂੰ ਪੰਜਵੀਂ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ।

  • Had an excellent conversation with my friend PM @netanyahu about how India-Israel can collaborate in the post-COVID world. Also congratulated him for assuming the Prime Ministerial office for a record 5th time! India-Israel partnership will grow ever stronger in the days to come.

    — Narendra Modi (@narendramodi) June 10, 2020 " class="align-text-top noRightClick twitterSection" data=" ">

ਦੋਹਾਂ ਨੇਤਾਵਾਂ ਨੇ ਇਸ ਗੱਲ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਕਿ ਕਿਵੇਂ ਕੋਵਿਡ-19 ਤੋਂ ਬਾਅਦ ਦੀ ਦੁਨੀਆ ਵਿੱਚ ਭਾਰਤ ਅਤੇ ਇਜ਼ਰਾਈਲ ਇਸ ਵਿੱਚ ਸਹਿਯੋਗ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, "ਮੇਰੇ ਦੋਸਤ ਪ੍ਰਧਾਨ ਮੰਤਰੀ ਨੇਤਨਯਾਹੂ ਨਾਲ ਇਸ ਬਾਰੇ ਸ਼ਾਨਦਾਰ ਗੱਲਬਾਤ ਕੀਤੀ ਕਿ ਭਾਰਤ-ਇਜ਼ਰਾਈਲ ਕੋਵਿਡ ਤੋਂ ਬਾਅਦ ਦੀ ਦੁਨੀਆ ਵਿੱਚ ਕਿਵੇਂ ਸਹਿਯੋਗ ਕਰ ਸਕਦੇ ਹਨ।"

ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਨੇਤਨਯਾਹੂ ਨੂੰ ਪੰਜਵੀਂ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਵੀ ਦਿੱਤੀ।

ਮੋਦੀ ਨੇ ਕਿਹਾ, "ਆਉਣ ਵਾਲੇ ਦਿਨਾਂ ਵਿੱਚ ਭਾਰਤ-ਇਜ਼ਰਾਈਲ ਦੀ ਭਾਈਵਾਲੀ ਹੋਰ ਮਜ਼ਬੂਤ ​​ਹੋਵੇਗੀ।"

ETV Bharat Logo

Copyright © 2024 Ushodaya Enterprises Pvt. Ltd., All Rights Reserved.