ETV Bharat / bharat

ਪੀਐਮ ਮੋਦੀ ਨੇ ਟਵੀਟ ਕਰ ਜਵਾਹਰਲਾਲ ਨਹਿਰੂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਜਵਾਹਰਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੇ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ।

ਫ਼ੋਟੋ
author img

By

Published : Nov 14, 2019, 7:03 AM IST

ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਜਵਾਹਰਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੇ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ। ਹਰ ਸਾਲ 14 ਨਵੰਬਰ ਨੂੰ ਬਾਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਜਿਸ ਦਾ ਸੰਬੰਧ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਹੈ।

ਬਾਲ ਦਿਵਸ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੇ ਜਨਮ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਜਵਾਹਰਲਾਲ ਨਹਿਰੂ ਨੂੰ ਪਿਆਰ ਨਾਲ 'ਚਾਚਾ ਨਹਿਰੂ' ਵੀ ਕਿਹਾ ਜਾਂਦਾ ਹੈ। ਨਹਿਰੂ ਦਾ ਬੱਚਿਆਂ ਨਾਲ ਬੇਹਦ ਪਿਆਰ ਸੀ ਅਤੇ ਉਹ ਉਨ੍ਹਾਂ ਨੂੰ ਦੇਸ਼ ਦਾ ਭੱਵਿਖ ਮੰਨਦੇ ਸੀ। ਭਾਰਤ ਨੂੰ ਆਜ਼ਾਦ ਕਰਵਾਉਣ ਲਈ ਲੰਮੇ ਸੁਤੰਤਰ ਅੰਦੋਲਨਾਂ ਵਿੱਚ ਉਨ੍ਹਾਂ ਨੇ ਮੁੱਖ ਭੂਮਿਕਾ ਨਿਭਾਈ ਸੀ। ਇਸ ਕਾਰਨ ਇਸ ਦਿਨ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ।

modi tributes to jawaharlal nehru
ਧੰਨਵਾਦ ਟਵਿੱਟਰ

ਇਸ ਤੋਂ ਇਲਾਵਾ, ਭਾਰਤ ਨੂੰ ਸੁਤੰਤਰ ਹਾਸਿਲ ਕਰਵਾਉਣ ਤੋਂ ਬਾਅਦ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ। ਇਸ ਲਈ 14 ਨਵੰਬਰ ਨੂੰ ਨਾ ਸਿਰਫ਼ ਬਾਲ ਦਿਵਸ ਮਨਾਇਆ ਜਾਂਦਾ ਹੈ, ਬਲਕਿ ਭਾਰਤ ਦੇ ਸੁਤੰਤਰ ਲਈ ਆਪਣਾ ਹਿੱਸਾ ਪਾਉਣ ਵਾਲੇ ਮਹਾਨ ਰਾਜਨੇਤਾ ਨੂੰ ਸ਼ਰਧਾਂਜਲੀ ਵੀ ਦਿੱਤੀ ਜਾਂਦੀ ਹੈ।

ਇਸ ਮੌਕੇ ਰੰਗਾ ਰੰਗ ਪ੍ਰੋਗਰਾਮ ਬੱਚਿਆਂ ਵੱਲੋਂ ਪੇਸ਼ ਕੀਤੇ ਜਾਂਦੇ ਹਨ। ਸਕੂਲਾਂ ਤੇ ਸਿੱਖਿਆ ਸੰਸਥਾਵਾਂ ਵਿੱਚ ਇਸ ਮੌਕੇ ਬੱਚਿਆਂ ਤੇ ਅਧਿਆਪਕਾਂ ਵਿੱਚ ਖੁਸ਼ੀ ਦਾ ਮਾਹੌਲ ਹੁੰਦਾ ਹੈ। ਇਹ ਦਿਨ ਹਰ ਵਰਗ ਇੱਕ-ਦੂਜੇ ਨੂ ਵੱਧਾਈਆਂ ਦਿੰਦੇ ਹੋਏ ਮਨਾਉਂਦਾ ਹੈ।

Intro:Body:

s

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.