ETV Bharat / bharat

ਮੋਦੀ ਆਏ ਤਾਂ ਸੀ ਗੰਗਾ ਦੇ ਲਾਲ ਬਣਕੇ ਤੇ ਹੁਣ ਜਾਣਗੇ ਰਾਫੇਲ ਦੇ ਦਲਾਲ ਬਣਕੇ: ਸਿੱਧੂ

ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੇ ਹਨ। ਅੱਜ ਮੁੜ ਨਵਜੋਤ ਸਿੰਘ ਸਿੱਧੂ ਨੇ ਰਾਏਪੁਰ 'ਚ ਰੈਲੀ ਦੌਰਾਨ ਮੋਦੀ ਸਰਕਾਰ ਤੇ ਜੰਮ ਕੇ ਨਿਸ਼ਾਨਿਆਂ ਦੀ ਬਰਸਾਤ ਕੀਤੀ।

ਨਵਜੋਤ ਸਿੱਧੂ
author img

By

Published : Apr 19, 2019, 11:11 PM IST

ਛੱਤੀਸਗੜ੍ਹ: ਰਾਏਪੁਰ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਛੱਤੀਸਗੜ੍ਹ ਦੌਰੇ 'ਤੇ ਹਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਇਲਜ਼ਾਮ ਲਗਾਉਂਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਐਸਸਰ ਤੇ ਰਿਲਾਇੰਸ ਨੂੰ ਫ਼ਾਇਦਾ ਪਹੁੰਚਾਉਣ ਲਈ ਕੰਮ ਕੀਤਾ ਹੈ ਤੇ ਸਰਕਾਰੀ ਸੰਸਥਾਵਾਂ ਨੂੰ ਬਰਬਾਦ ਕੀਤਾ ਹੈ।

ਵੀਡੀਓ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਬੀਐੱਸਐੱਨਐੱਲ ਐੱਮਟੀਐੱਨਐੱਲ, ਐੱਸਬੀਆਈ ਨੂੰ ਘਾਟੇ ਵਿੱਚ ਰੱਖ ਕੇ ਰਿਲਾਇੰਸ ਤੇ ਐਸਸਰ ਵਰਗੀਆਂ ਕੰਪਨੀਆਂ ਦਾ ਫਾਇਦਾ ਕੀਤਾ ਹੈ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਮਨਮੋਹਨ ਸਿੰਘ ਦੀ ਸਰਕਾਰ ਵੇਲੇ ਕੱਚੇ ਤੇਲ ਦੀ ਕੀਮਤ $150 ਸੀ ਤੇ ਮੋਦੀ ਸਰਕਾਰ ਨੇ ਆਉਂਦਿਆਂ ਹੀ ਡੀਜ਼ਲ ਨੂੰ ਮਾਰਕਿਟ ਦੇ ਹਵਾਲੇ ਕਰ ਦਿੱਤਾ। ਇਸ ਦੇ ਨਾਲ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਪਰ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਨਹੀਂ ਹੋਈਆਂ।

16 ਬਾਰ ਸਰਕਾਰ ਨੇ ਪੈਟਰੋਲ 'ਤੇ ਟੈਕਸ ਵਧਾਇਆ ਜਿਸ ਦਾ ਫ਼ਾਇਦਾ ਰਿਲਾਇੰਸ ਨੂੰ ਹੋਇਆ ਤੇ ਰਿਲਾਇੰਸ ਦਾ ਮੁਨਾਫ਼ਾ ਇੱਕ ਸਾਲ 'ਚ ਹੀ ਡੱਬਲ ਹੋ ਗਿਆ। ਮੋਦੀ ਸਰਕਾਰ ਨੇ ਪੈਟਰੋਲ 'ਤੇ 263 ਫ਼ੀਸਦੀ ਟੈਕਸ ਲਗਾਇਆ ਹੈ।

Intro:ਬਰਨਾਲਾ:ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਬਰਨਾਲਾ ਜਿਲ੍ਹੇ ਦੇ ਹਲਕਾ ਭਦੌੜ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬੀਤੀ ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿੱਚ ਭਦੌੜ ਹਲਕੇ ਦਾ ਕੋਈ ਵਿਕਾਸ ਨਹੀਂ ਹੋਇਆ।ਉਨ੍ਹਾਂ ਕਿਹਾ ਕਿ ਭਦੌੜ ਹਲਕੇ ਦੀਆਂ ਸੜਕਾਂ ਦੀ ਬੁਰੀ ਹਾਲਤ ਹੈ ਅਤੇ ਅਕਾਲੀ ਭਾਜਪਾ ਸਰਕਾਰ ਨੇ ਇੱਕ ਰੁਪਿਆ ਵੀ ਨਹੀਂ ਲਗਾਇਆ।ਇਸ ਮੌਕੇ ਜਦੋਂ ਕੇਵਲ ਸਿੰਘ ਢਿੱਲੋਂ ਤੋਂ ਕਾਂਗਰਸ ਵਿੱਚੋਂ ਬਰਖਾਸਤ ਚੱਲ ਰਹੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਗਮੀਤ ਬਰਾੜ ਪਹਿਲਾਂ ਵੀ ਅਕਾਲੀ ਦਲ ਛੱਡ ਕੇ ਆਏ ਸਨ ਅਤੇ ਜਿਸ ਵਿਅਕਤੀ ਨੂੰ ਦਲ ਬਦਲਣ ਦੀ ਆਦਤ ਹੋਵੇ ਉਸ ਬਾਰੇ ਉਹ ਕੁਝ ਨਹੀਂ ਕਰ ਸਕਦੇ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਕੋਈ ਰੁਜਗਾਰ ਨਹੀਂ ਮਿਲਦਾ ਇਸ ਲਈ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣਾ ਪੈਂਦਾ ਹੈ।

ਬਾਈਟ: ਕੇਵਲ ਸਿੰਘ ਢਿੱਲੋਂ (ਕਾਂਗਰਸੀ ਆਗੂ)

Body:।na

Conclusion:na
ETV Bharat Logo

Copyright © 2024 Ushodaya Enterprises Pvt. Ltd., All Rights Reserved.