ਚੰਡੀਗੜ੍ਹ: ਭਾਰਤੀ ਰੇਲਵੇ ਨੇ ਆਪਣੇ ਸਾਰੇ ਸਟੇਸ਼ਨਾਂ ਅਤੇ ਰੇਲਾਂ ਵਿੱਚ 'ਨੋ ਬਿੱਲ ਨੋ ਪੇਮੈਂਟ' ਦੀ ਨੀਤੀ ਲਾਗੂ ਕਰ ਦਿੱਤੀ ਹੈ। ਰੇਲ ਮੰਤਰੀ ਪਿਊਸ਼ ਗੋਇਲ ਨੇ ਟਵੀਟ ਕਰਕੇ ਖ਼ੁਦ ਇਸ ਨੀਤੀ ਨੂੰ ਲਾਗੂ ਕਰਨ ਦੀ ਜਾਣਕਾਰੀ ਦਿੱਤੀ ਹੈ। ਜੇ ਕੋਈ ਵੈਂਡਰ ਤੁਹਾਨੂੰ ਸਾਮਾਨ ਖਰੀਦਣ 'ਤੇ ਬਿੱਲ ਨਹੀਂ ਦਿੰਦਾ ਤਾਂ ਤੁਹਾਨੂੰ ਇਸ ਲਈ ਭੁਗਤਾਨ ਕਰਨ ਦੀ ਲੋੜ ਨਹੀਂ।
-
रेलवे द्वारा No Bill, No Payment की नीति अपनाते हुए विक्रेताओं द्वारा ग्राहकों को बिल देना अनिवार्य किया गया है।
— Piyush Goyal (@PiyushGoyal) July 18, 2019 " class="align-text-top noRightClick twitterSection" data="
ट्रेन अथवा रेलवे प्लेटफार्म पर यदि कोई विक्रेता आपको बिल देने से इंकार करता है तो आप को उसे पैसे देने की आवश्यकता नही है। pic.twitter.com/qxcnnjtemb
">रेलवे द्वारा No Bill, No Payment की नीति अपनाते हुए विक्रेताओं द्वारा ग्राहकों को बिल देना अनिवार्य किया गया है।
— Piyush Goyal (@PiyushGoyal) July 18, 2019
ट्रेन अथवा रेलवे प्लेटफार्म पर यदि कोई विक्रेता आपको बिल देने से इंकार करता है तो आप को उसे पैसे देने की आवश्यकता नही है। pic.twitter.com/qxcnnjtembरेलवे द्वारा No Bill, No Payment की नीति अपनाते हुए विक्रेताओं द्वारा ग्राहकों को बिल देना अनिवार्य किया गया है।
— Piyush Goyal (@PiyushGoyal) July 18, 2019
ट्रेन अथवा रेलवे प्लेटफार्म पर यदि कोई विक्रेता आपको बिल देने से इंकार करता है तो आप को उसे पैसे देने की आवश्यकता नही है। pic.twitter.com/qxcnnjtemb
ਇਹ ਵੀ ਪੜ੍ਹੋ: ਹੁਣ ਟ੍ਰੇਨ ਦਾ ਸਫ਼ਰ ਨਹੀਂ ਲੱਗੇਗਾ ਲੰਮਾ, ਥਕਾਵਟ ਦੂਰ ਕਰੇਗਾ 'ਸਿੰਗਰ ਗੈਂਗ'
ਇਸ ਸਮੱਸਿਆ ਨੂੰ ਦੂਰ ਕਰਨ ਲਈ ਰੇਲਵੇ ਨੇ 'ਨੋ ਬਿੱਲ ਨੋ ਪੇਮੈਂਟ' ਦੀ ਨੀਤੀ ਲਾਗੂ ਕੀਤੀ ਹੈ। ਆਮਤੌਰ 'ਤੇ ਲੋਕਾਂ ਨੂੰ ਪਤਾ ਨਹੀਂ ਹੁੰਦਾ ਕਿ ਜਿਨ੍ਹਾਂ ਚੀਜ਼ਾਂ ਨੂੰ ਉਹ ਖਰੀਦ ਰਹੇ ਹਨ, ਉਸ ਦਾ ਅਸਲੀ ਭਾਅ ਕਿੰਨਾ ਹੈ। ਇਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ ਤੇ ਵੈਂਡਰ ਮਨਮਾਨੀ ਕੀਮਤ ਵਸੂਲਦੇ ਹਨ। ਇਸ ਸਮੱਸਿਆ ਦੇ ਹੱਲ ਲਈ ਰੇਲਵੇ ਨੇ ਇਹ ਫੈਸਲਾ ਲਿਆ ਹੈ।