ETV Bharat / bharat

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਨਹੀਂ ਸੁਧਾਰ

84 ਸਾਲਾ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦਾ ਰੈਸਪੀਰੇਟਰੀ ਇਨਫੈਕਸ਼ਨ ਲਈ ਇਲਾਜ ਕੀਤਾ ਜਾ ਰਿਹਾ ਹੈ। ਮੁਖਰਜੀ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਆਇਆ ਅਤੇ ਉਹ ਅਜੇ ਵੀ ਡੂੰਘੇ ਕੋਮਾ ਵਿੱਚ ਹਨ।

ਪ੍ਰਣਬ ਮੁਖਰਜੀ
ਪ੍ਰਣਬ ਮੁਖਰਜੀ
author img

By

Published : Aug 24, 2020, 5:30 PM IST

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਆਇਆ ਅਤੇ ਉਹ ਅਜੇ ਵੀ ਡੂੰਘੇ ਕੋਮਾ ਵਿੱਚ ਹਨ। ਆਰਮੀ ਦੇ ਰਿਸਰਚ ਅਤੇ ਰੈਫ਼ਰਲ ਹਸਪਤਾਲ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

84 ਸਾਲਾ ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦਾ ਰੈਸਪੀਰੇਟਰੀ ਇਨਫੈਕਸ਼ਨ ਲਈ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਵਾਈਟਲ ਔਰਗਨਸ ਸਥਿਰ ਹਨ ਅਤੇ ਉਹ ਵੈਂਟੀਲੇਟਰ ਸੱਪੋਰਟ 'ਤੇ ਹਨ।

ਜਾਣਕਾਰੀ ਲਈ ਦੱਸ ਦਈਏ ਕਿ ਮੁਖਰਜੀ ਨੂੰ ਬਿਤੀ 10 ਅਗਸਤ ਨੂੰ ਦਿੱਲੀ ਕੈਂਟ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਸਾਬਕਾ ਰਾਸ਼ਟਰਪਤੀ ਦੇ ਦਿਮਾਗ 'ਚੋ ਕਲੌਟ ਨੂੰ ਹਟਾਉਣ ਲਈ ਸਰਜਰੀ ਕੀਤੀ ਗਈ ਸੀ। ਦਾਖ਼ਲ ਕਰਨ ਵੇਲੇ ਉਨ੍ਹਾਂ ਦਾ ਕੋਰੋਨਾ ਟੈਸਟ ਵੀ ਪੌਜ਼ੀਟਿਵ ਆਇਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.