ETV Bharat / bharat

ਦੇਸ਼ ਵਿੱਚ ਕੋਰੋਨਾ ਦਾ ਅੰਕੜਾ ਪਹੁੰਚਿਆ 23 ਲੱਖ ਦੇ ਪਾਰ, 46 ਹਜ਼ਾਰ ਮੌਤਾਂ

author img

By

Published : Aug 12, 2020, 1:48 PM IST

ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਲਾਗ ਦੇ 60,963 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 834 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 23,29,638 ਹੋ ਗਿਆ ਹੈ।

ਦੇਸ਼ ਵਿੱਚ ਕੋਰੋਨਾ ਦਾ ਅੰਕੜਾ ਪਹੁੰਚਿਆ 23 ਲੱਖ ਦੇ ਪਾਰ, 46 ਹਜ਼ਾਰ ਮੌਤਾਂ
ਦੇਸ਼ ਵਿੱਚ ਕੋਰੋਨਾ ਦਾ ਅੰਕੜਾ ਪਹੁੰਚਿਆ 23 ਲੱਖ ਦੇ ਪਾਰ, 46 ਹਜ਼ਾਰ ਮੌਤਾਂ

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਲਾਗ ਦੇ 60,963 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 834 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 23 ਲੱਖ ਦੇ ਪਾਰ ਪਹੁੰਚ ਗਿਆ ਹੈ ਯਾਨੀ ਕਿ 23,29,638 ਹੋ ਗਿਆ ਹੈ। ਜਿੱਥੇ ਇਸ ਲਾਗ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 46,091 ਹੋ ਗਈ ਹੈ। ਉੱਥੇ ਹੀ ਇਸ ਲਾਗ ਨਾਲ 16,39,599 ਲੋਕ ਸਿਹਤਯਾਬ ਹੋ ਗਏ ਹਨ।

ਦੱਸ ਦੇਈਏ ਕਿ ਮੰਗਲਵਾਰ ਨੂੰ ਦੇਸ਼ ਵਿੱਚ ਮ੍ਰਿਤਕ ਦਰ 1.99 ਫੀਸਦ ਹੋ ਗਈ ਹੈ ਤੇ ਦੇਸ਼ ਵਿੱਚ ਰਿਕਰਵਰੀ ਦਰ 70.37 ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ ਦਰ 8.31 ਚੱਲ ਰਿਹਾ ਹੈ। 11 ਅਗਸਤ ਯਾਨੀ ਮੰਗਲਵਾਰ ਨੂੰ ਸਭ ਤੋਂ ਵੱਧ ਟੈਸਟਿੰਗ ਹੋਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੋਰੋਨਾ 'ਤੇ ਇੱਕ ਸਮੀਖਿਆ ਬੈਠਕ ਵਿੱਚ ਦੇਸ਼ ਦੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਦੇਸ਼ ਨੂੰ ਕੋਰੋਨਾ ਮੌਤ ਦਰ ਨੂੰ 1 ਪ੍ਰਤੀਸ਼ਤ ਤੋਂ ਹੇਠਾਂ ਲਿਆਉਣ ਦੇ ਟੀਚੇ ਨਾਲ ਕੰਮ ਕਰਨਾ ਹੈ।

ਇਹ ਵੀ ਪੜ੍ਹੋ:ਜੰਮੂ ਕਸ਼ੀਮਰ: ਪੁਲਵਾਮਾ ਮੁਠਭੇੜ 'ਚ 1 ਜਵਾਨ ਸ਼ਹੀਦ ਤੇ 1 ਅੱਤਵਾਦੀ ਢੇਰ

ETV Bharat Logo

Copyright © 2024 Ushodaya Enterprises Pvt. Ltd., All Rights Reserved.