ETV Bharat / bharat

ਸੀਬੀਆਈ ਨੇ ਈਡੀ ਨੂੰ ਦਿੱਤੀ ਚਿਦੰਬਰਮ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ - inx media

ਆਈਐਨਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਸੀਬੀਆਈ ਨੇ ਈਡੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

p chidambaram
author img

By

Published : Oct 15, 2019, 7:46 PM IST

ਨਵੀਂ ਦਿੱਲੀ: ਆਈਐਨਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਕੇਂਦਰੀ ਜਾਂਚ ਏਜੰਸੀ ਨੇ ਈਡੀ ਨੂੰ ਪੀ ਚਿਦੰਬਰਮ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

  • A Delhi Court allows Enforcement Directorate (ED) to arrest Congress leader P Chidambaram with an option to interrogate him first. https://t.co/PAfVOVK81V

    — ANI (@ANI) October 15, 2019 " class="align-text-top noRightClick twitterSection" data=" ">

ਈਡੀ ਦੀ ਟੀਮ ਕੱਲ੍ਹ ਸਵੇਰੇ ਤਿਹਾੜ ਜੇਲ੍ਹ ਵਿੱਚ ਜਾ ਕੇ ਪੀ ਚਿਦੰਬਰਮ ਨੂੰ ਗ੍ਰਿਫ਼ਤਾਰ ਕਰੇਗੀ ਇਸ ਤੋਂ ਬਾਅਦ ਏਜੰਸੀ ਕੱਲ੍ਹ ਸ਼ਾਮ ਕੋਰਟ ਵਿੱਚ ਪੇਸ਼ ਕਰ ਕੇ ਰਿਮਾਂਡ ਦੀ ਮੰਗ ਕਰੇਗੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚਿਦੰਬਰਮ ਦੀ ਈਡੀ ਦੀ ਕਸਟਡੀ ਦੇ ਮਾਮਲੇ ਵਿੱਚ ਦਿੱਲੀ ਦੇ ਰਾਊਸ ਐਵਿਨਿਓ ਕੋਰਟ ਵਿੱਚ ਸੁਣਵਾਈ ਪੂਰੀ ਹੋ ਗਈ ਜਿਸ ਤੇ ਫ਼ੈਸਲਾ ਸੁਰੱਖਿਅਤ ਰੱਖਿਆ ਗਿਆ ਹੈ।

ਕੋਰਟ ਵਿੱਚ ਈਡੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਜਾਂਚ ਕਰਨ ਦੀ ਜ਼ਰੂਰਤ ਹੈ ਇਸ ਤੇ ਪੀ ਚਿਦੰਬਰਮ ਦੇ ਵਕੀਲ ਕਪਿਲ ਸਿੱਬਲ ਨੇ ਵਿਰੋਧ ਕਰਦਿਆਂ ਕਿਹਾ ਸੀ ਕਿ ਆਈਐਨਐਕਸ ਮੀਡੀਆ ਕੇਸ ਮਾਮਲੇ ਵਿੱਚ ਚਿਦੰਬਰਮ ਨੂੰ ਗ੍ਰਿਫ਼ਤਾਰ ਕਰਨ ਦੀ ਜ਼ਰੂਰਤ ਨਹੀਂ ਹੈ।

ਇਸ ਮਾਮਲੇ 'ਤੇ ਹੁਣ ਕੇਂਦਰੀ ਜਾਂਚ ਏਜੰਸੀ ਨੇ ਈਡੀ ਨੂੰ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ

Intro:Body:Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.