ਇਸਲਾਮਾਬਾਦ: ਪਾਕਿਸਤਾਨ ਨੇ 10 ਮੈਂਬਰੀ ਨਵੀਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਹੈ। ਇਸ ਦੀ ਜਾਣਕਾਰੀ ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਹੁਸੈਨ ਚੌਧਰੀ ਨੇ ਦਿੱਤੀ।
ਨਵੀਂ ਬਣੀ ਕਮੇਟੀ ਵਿੱਚ ਬਿਸ਼ਨ ਸਿੰਘ, ਕੁਲਜੀਤ ਸਿੰਘ, ਮਨਿੰਦਰ ਸਿੰਘ ,ਗੋਪਾਲ ਸਿੰਘ ਚਾਵਲਾ, ਸੰਤੋਖ ਸਿੰਘ, ਮੋਹਿੰਦਰ ਪਾਲ ਸਿੰਘ, ਸ਼ਮਸ਼ੇਰ ਸਿੰਘ, ਸਾਹਿਬ ਸਿੰਘ, ਤਾਰਾ ਸਿੰਘ ਅਤੇ ਭਗਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਚੌਧਰੀ ਫ਼ਵਾਦ ਨੇ ਕਿਹਾ ਕਿ ਭਾਰਤ ਦੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕਮੇਟੀ ਨੇ ਅਹਿਮ ਭੂਮਿਕਾ ਨਿਭਾਈ ਹੈ ਤੇ ਇਹ ਲਾਂਘਾ ਇਸ ਸਾਲ ਨਵੰਬਰ ਤੱਕ ਖੋਲ ਦਿੱਤਾ ਜਾਵੇਗਾ।
ਪਾਕਿ ਨੇ 10 ਮੈਂਬਰੀ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਗਠਨ
ਪਾਕਿਸਤਾਨ ਨੇ 10 ਮੈਂਬਰੀ ਨਵੀਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਗਠਨ।

pak
Conclusion: