ਨਵੀਂ ਦਿੱਲੀ: ਭਾਰਤ ਨਾਲ ਚੱਲ ਰਹੇ ਤਣਾਅ ਦੇ ਬਾਵਜੂਦ ਪਾਕਿਤਸਾਨ ਵਿਸਾਖੀ ਮੌਕੇ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰੇਗਾ। ਇਸ ਲਈ ਪਾਕਿਸਤਾਨ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਾਨ ਹਾਈ ਕਮਿਸ਼ਨ ਨੂੰ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਜਾਣਕਾਰੀ ਮੁਤਾਬਕ ਪਾਕਿ ਸਰਕਾਰ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਨਿਰਦੇਸ਼ ਜਾਰੀ ਕਰਦਿਆਂ ਯਾਤਰੀਆਂ ਨੂੰ 10 ਦਿਨਾਂ ਦਾ ਵੀਜ਼ਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਜਿਸ ਸਬੰਧੀ 18 ਮਾਰਚ ਨੂੰ ਇੱਕ ਵਿਸ਼ੇਸ਼ ਬੈਠਤ ਸੱਦੀ ਗਈ ਹੈ।
ਇਸ ਤੋਂ ਇਲਾਵਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਿੱਖ ਕੌਮ ਦੀ ਪਹਿਚਾਣ ਦੱਸਦਿਆਂ ਕਿਹਾ ਕਿ ਪਾਕਿ ਵਿੱਚ ਗੁਰਪੁਰਬ ਤੇ ਸਿੱਖ ਧਾਰਮਿਕ ਸਮਾਰੋਹ ਮੂਲ ਨਾਨਕਸ਼ਾਹੀ ਕੈਲੰਡਰ ਨਾਲ ਹੀ ਮਣਾਏ ਜਾਣਗੇ।
ਆਪਸੀ ਤਣਾਅ ਦੇ ਬਾਵਜੂਦ ਪਾਕਿ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਜਾਰੀ ਕਰੇਗਾ ਵੀਜ਼ਾ - india pakistan
ਭਾਰਤ ਨਾਲ ਚੱਲ ਰਹੇ ਤਣਾਅ ਦੇ ਬਾਵਜੂਦ ਪਾਕਿਤਸਾਨ ਵਿਸਾਖੀ ਮੌਕੇ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਸ਼ਰਧਾਲੂਆਂ ਨੂੰ ਜਾਰੀ ਕਰੇਗਾ ਵੀਜ਼ਾ।

ਨਵੀਂ ਦਿੱਲੀ: ਭਾਰਤ ਨਾਲ ਚੱਲ ਰਹੇ ਤਣਾਅ ਦੇ ਬਾਵਜੂਦ ਪਾਕਿਤਸਾਨ ਵਿਸਾਖੀ ਮੌਕੇ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰੇਗਾ। ਇਸ ਲਈ ਪਾਕਿਸਤਾਨ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਾਨ ਹਾਈ ਕਮਿਸ਼ਨ ਨੂੰ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਜਾਣਕਾਰੀ ਮੁਤਾਬਕ ਪਾਕਿ ਸਰਕਾਰ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਨਿਰਦੇਸ਼ ਜਾਰੀ ਕਰਦਿਆਂ ਯਾਤਰੀਆਂ ਨੂੰ 10 ਦਿਨਾਂ ਦਾ ਵੀਜ਼ਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਜਿਸ ਸਬੰਧੀ 18 ਮਾਰਚ ਨੂੰ ਇੱਕ ਵਿਸ਼ੇਸ਼ ਬੈਠਤ ਸੱਦੀ ਗਈ ਹੈ।
ਇਸ ਤੋਂ ਇਲਾਵਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਿੱਖ ਕੌਮ ਦੀ ਪਹਿਚਾਣ ਦੱਸਦਿਆਂ ਕਿਹਾ ਕਿ ਪਾਕਿ ਵਿੱਚ ਗੁਰਪੁਰਬ ਤੇ ਸਿੱਖ ਧਾਰਮਿਕ ਸਮਾਰੋਹ ਮੂਲ ਨਾਨਕਸ਼ਾਹੀ ਕੈਲੰਡਰ ਨਾਲ ਹੀ ਮਣਾਏ ਜਾਣਗੇ।
create
Conclusion: