ETV Bharat / bharat

ਜੰਮੂ-ਕਸ਼ਮੀਰ: ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ, ਭਾਰਤੀ ਫੌਜ਼ ਨੇ ਦਿੱਤਾ ਮੂੰਹ-ਤੋੜ ਜਵਾਬ

ਰਾਜੌਰੀ ਜ਼ਿਲ੍ਹੇ 'ਚ ਕੰਟਕੋਲ ਰੇਖਾ 'ਤੇ ਪਾਕਿਸਤਾਨ ਦੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਜਿਸ ਦਾ ਭਾਰਤੀ ਫੌਜ਼ ਵੱਲੋਂ ਜਵਾਬ ਦਿੱਤਾ ਜਾ ਰਿਹਾ ਹੈ।

author img

By

Published : Nov 19, 2019, 8:04 AM IST

ਫ਼ੋਟੋ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਕੋਲ ਰੇਖਾ 'ਤੇ ਪਾਕਿਸਤਾਨ ਦੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ ਗਈ ਹੈ। ਜਿਸ ਦਾ ਭਾਰਤੀ ਫ਼ੌਜ ਵੱਲੋਂ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਪਾਕਿਸਤਾਨ ਵੱਲੋਂ ਇਹ ਗੋਲੀਬਾਰੀ ਸਵੇਰੇ 4:15 ਵਜੇ ਕੀਤੀ ਗਈ। ਫ਼ਿਲਹਾਲ ਇਸ ਗੋਲੀਬਾਰੀ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ ਸੀ। ਇਸ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਸੀ।

Intro:Body:

sa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.