ETV Bharat / bharat

ਹੁਣ ਪਾਕਿਸਤਾਨੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦੇਣੇ ਪੈਣਗੇ ਪੈਸੇ - Kartarpur Sahib

ਪਾਕਿਸਤਾਨ ਮੀਡੀਆ ਦੇ ਹਵਾਲੇ ਤੋ ਖ਼ਬਰਾਂ ਆ ਰਹੀਆਂ ਹਨ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਜਾਣ ਵਾਲੇ ਸ਼ਰਧਾਲੂਆਂ ਤੋਂ 20 ਡਾਲਰ ਫੀਸ ਵਸੂਲਣ ਤੋਂ ਬਾਅਦ ਪਾਕਿ ਸਰਕਾਰ ਸਥਾਨਕ ਨਾਗਰਿਕਾਂ ਤੋਂ ਵੀ 200 ਰੁਪਏ ਫੀਸ ਲਵੇਗੀ।

ਫ਼ੋਟੋ।
author img

By

Published : Nov 18, 2019, 1:47 PM IST

ਨਵੀਂ ਦਿੱਲੀ: ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਜਾਣ ਵਾਲੇ ਸ਼ਰਧਾਲੂਆਂ ਲਈ 20 ਡਾਲਰ ਫੀਸ ਰੱਖੀ ਹੈ। ਹੁਣ ਪਾਕਿਸਤਾਨ ਮੀਡੀਆ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਪਾਕਿਸਤਾਨ ਸਰਕਾਰ ਉੱਥੋਂ ਦੇ ਨਾਗਰਿਕਾਂ ਕੋਲੋਂ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਸੂਲ ਕਰੇਗੀ।

ਪਾਕਿਸਤਾਨ ਮੀਡੀਆ ਮੁਤਾਬਕ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸਥਾਨਕ ਸੰਗਤ ਕੋਲੋਂ ਹੁਣ 200 ਰੁਪਏ ਫੀਸ ਲਈ ਜਾਵੇਗੀ। ਉਨ੍ਹਾਂ ਦੇ ਲਈ ਪਛਾਣ ਪੱਤਰ ਲੈ ਕੇ ਜਾਣਾ ਵੀ ਜ਼ਰੂਰੀ ਹੋਵੇਗਾ।

  • گردوارہ بابا گورونانک کرتارپور کو عام شہریوں کیلئے کھول دیا گیا ۔۔دیکھنے کیلئے آنے والوں سے 200 روپے فیس وصول کی جائے گی۔۔قومی شناختی کارڈ بھی ساتھ لانا لازمی ہو گا۔۔ٹکٹ کے حصول کے بعد کرتارپور جانے کیلئے پارکنگ سے پیدل یا گاڑیوں میں بیٹھ کر جانے کی سہولت بھی فراہم کی گئی ہے pic.twitter.com/tyl4lrLYKY

    — PTV News (@PTVNewsOfficial) November 18, 2019 " class="align-text-top noRightClick twitterSection" data=" ">

ਦੱਸ ਦਈਏ ਕਿ ਭਾਰਤ ਅਤੇ ਦੁਨੀਆਂ ਭਰ ਵਿੱਚ ਵੱਸਦੇ ਸਿੱਖਾਂ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰੱਖੀ ਗਈ 20 ਡਾਲਰ ਦੀ ਫੀਸ ਦਾ ਵਿਰੋਧ ਕੀਤਾ ਸੀ ਅਤੇ ਇਸ ਨੂੰ ਜਜ਼ੀਆ ਟੈਕਸ ਦਾ ਨਾਂਅ ਦਿੱਤਾ ਸੀ।

ਹੁਣ ਪਾਕਿਸਤਾਨ ਦੇ ਸ਼ਰਧਾਲੂਆਂ ਕੋਲੋਂ ਵੀ 200 ਰੁਪਏ ਫੀਸ ਵਸੂਲਣਾ ਕਿਤੇ ਨਾ ਕਿਤੇ ਇਸ ਗੱਲ ਵੱਲ ਇਸ਼ਾਰਾ ਕਰ ਰਿਹਾ ਹੈ ਕਿ ਪਾਕਿਸਤਾਨ ਨੇ ਲਾਂਘਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੇ ਲਈ ਨਹੀਂ ਬਲਕਿ ਪੈਸਾ ਕਮਾਉਣ ਦੇ ਮੰਤਵ ਨਾਲ ਖੋਲ੍ਹਿਆ ਹੈ।

Intro:Body:Conclusion:

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.