ETV Bharat / bharat

ਪਾਕਿ ਨੇ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤ ਨੇ ਕੀਤੀ ਜਵਾਬੀ ਕਾਰਵਾਈ - ਪਾਕਿ ਨੇ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ

ਪਾਕਿਸਤਾਨ ਸੈਨਾ ਨੇ ਕੇਰੀ ਸੈਕਟਰ 'ਚ ਛੋਟੇ ਹਥਿਆਰਾਂ ਅਤੇ ਮੋਰਟਾਰ ਨਾਲ ਗੋਲੀਬਾਰੀ ਕਰਦਿਆਂ ਗੋਲੀਬੰਦੀ ਦੀ ਉਲੰਘਣਾ ਕੀਤੀ।

ਫ਼ੋਟੋ
author img

By

Published : Nov 13, 2019, 12:47 PM IST

ਰਾਜੌਰੀ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿ ਲਗਾਤਾਰ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਗੋਲੀਬਾਰੀ ਕਰਕੇ ਇਕ ਵਾਰ ਮੁੜ ਜੰਗਬੰਦੀ ਦੀ ਉਲੰਘਣਾ ਕਰ ਦਿੱਤੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਫ਼ੌਜ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ।

ਬਚਾਅ ਪੱਖ ਦੇ ਪੀਆਰਓ ਨੇ ਕਿਹਾ ਕਿ ਤਕਰੀਬਨ 07:00 ਵਜੇ ਪਾਕਿ ਸੈਨਾ ਨੇ ਕੇਰੀ ਸੈਕਟਰ 'ਚ ਛੋਟੇ ਹਥਿਆਰਾਂ ਅਤੇ ਮੋਰਟਾਰ ਨਾਲ ਗੋਲੀਬਾਰੀ ਕਰਦਿਆਂ ਗੋਲੀਬੰਦੀ ਦੀ ਉਲੰਘਣਾ ਕੀਤੀ।

ਦੋਵਾਂ ਪਾਸਿਆਂ ਤੋਂ ਸਰਹੱਦ ਪਾਰੋਂ ਗੋਲੀਬਾਰੀ ਕੀਤੀ ਜਾ ਰਹੀ ਸੀ। ਪਾਕਿਸਤਾਨੀ ਸੈਨਿਕਾਂ ਨੇ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੁੰਛ ਜ਼ਿਲ੍ਹੇ ਦੀ ਚੌਕੀ ਅਤੇ ਪਿੰਡਾਂ 'ਤੇ ਗੋਲੀਆਂ ਚਲਾ ਕੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ।

ਸੂਤਰਾਂ ਨੇ ਦੱਸਿਆ ਕਿ ਭਾਰਤੀ ਜਵਾਨਾਂ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੇ ਵਿੱਚ ਇੱਕ ਪਾਕਿਸਤਾਨੀ ਸੈਨਾ ਦਾ ਜਵਾਨ ਮਾਰਿਆ ਗਿਆ। ਜਦਕਿ ਇੱਕ ਭਾਰਤੀ ਸੈਨੀਕ ਵੀ ਇਸ ਜਵਾਬੀ ਕਰਵਾਈ ਦੇ ਵਿੱਚ ਜ਼ਖ਼ਮੀ ਹੋ ਗਿਆ ਹੈ।

Intro:Body:

ਪਾਕਿ ਨੇ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤ ਨੇ ਕੀਤੀ ਜਵਾਬੀ ਕਾਰਵਾਈ

ਰਾਜੌਰੀ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿ ਲਗਾਤਾਰ ਜੰਮੂ-ਕਸ਼ਮੀਰ ਦੇ ਰਾਜੌਰੀ  ਵਿੱਚ ਗੋਲੀਬਾਰੀ ਕਰਕੇ ਇਕ ਵਾਰ ਮੁੜ ਜੰਗਬੰਦੀ ਦੀ ਉਲੰਘਣਾ ਕਰ ਦਿੱਤੀ ਹੈ। 

ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਫੌਜ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ।

ਬਚਾਅ ਪੱਖ ਦੇ ਪੀਆਰਓ ਨੇ ਕਿਹਾ, ਤਕਰੀਬਨ 07:00 ਵਜੇ, ਪਾਕਿ ਸੈਨਾ ਨੇ ਕੇਰੀ ਸੈਕਟਰ 'ਚ ਛੋਟੇ ਹਥਿਆਰਾਂ ਤੇ ਮੋਰਟਾਰ ਨਾਲ ਤੀਬਰ ਗੋਲੀਬਾਰੀ ਕਰਦਿਆਂ ਗੋਲੀਬੰਦੀ ਦੀ ਉਲੰਘਣਾ ਕੀਤੀ।

ਦੋਵਾਂ ਪਾਸਿਆਂ ਤੋਂ ਸਰਹੱਦ ਪਾਰੋਂ ਗੋਲੀਬਾਰੀ ਕੀਤੀ ਜਾ ਰਹੀ ਸੀ। ਪਾਕਿਸਤਾਨੀ ਸੈਨਿਕਾਂ ਨੇ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੁੰਛ ਜ਼ਿਲੇ ਦੇ ਚੌਕੀ ਅਤੇ ਪਿੰਡਾਂ 'ਤੇ ਗੋਲੀਆਂ ਚਲਾ ਕੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ। 

ਸੂਤਰਾਂ ਨੇ ਦੱਸਿਆ ਕਿ ਭਾਰਤੀ ਜਵਾਨਾਂ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੇ ਵਿੱਚ ਇੱਕ ਪਾਕਿਸਤਾਨੀ ਸੈਨਾ ਦਾ ਜਵਾਨ ਮਾਰਿਆ ਗਿਆ। ਜਦਕਿ ਇੱਕ ਭਾਰਤੀ ਸੈਨੀਕ ਵੀ ਇਸ ਜਵਾਬੀ ਕਰਵਾਈ ਦੇ ਵਿੱਚ ਜ਼ਖ਼ਮੀ ਹੋ ਗਿਆ ਹੈ।

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.