ਨਵੀਂ ਦਿੱਲੀ: ਸੋਮਵਾਰ ਨੂੰ ਲਗਾਤਾਰ ਪੰਜਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਤੇਲ ਮਾਰਕਿਟਿੰਗ ਕੰਪਨੀਆਂ ਨੇ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਜਨਤਾ ਨੂੰ ਕਰਾਰਾ ਝਟਕਾ ਦਿੱਤਾ।
ਜਾਣਕਾਰੀ ਮੁਤਾਬਕ ਦਿੱਲੀ ਵਿਚ 7,ਕੋਲਕਾਤਾ 4 , ਮੁੰਬਈ 5 ਅਤੇ ਚੇਨਈ ਵਿਚ 5 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ। ਓੱਥੇ ਹੀ ਦਿੱਲੀ ਵਿਚ ਡੀਜ਼ਲ ਦੀਆਂ ਕੀਮਤਾਂ ਵਿੱਚ 8 ਪੈਸੇ ਵਾਧਾ ਹੋਇਆ ਹੈ। ਕੌਮੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਪੰਜ ਦਿਨਾਂ ਵਿਚ ਪੈਟਰੋਲ 39 ਪੈਸੇ ਅਤੇ ਡੀਜ਼ਲ 37 ਪੈਸੇ ਪ੍ਰਤੀ ਲਿਟਰ ਵਧਿਆ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀ ਕੀਮਤ ਲਗਭਗ 70.44, 72.67 , 76.11 ਅਤੇ 73.15 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਚਾਰ ਸ਼ਹਿਰਾਂ ਵਿਚ ਡੀਜ਼ਲ ਦੀ ਕੀਮਤ ਕ੍ਰਮਵਾਰ 64.27, 66.16, 67.36 ਅਤੇ 67.96 ਰੁਪਏ ਪ੍ਰਤੀ ਲੀਟਰ ਹੋ ਗਈ ਹੈ.
ਤੇਲ ਦੀਆਂ ਕੀਮਤਾਂ ਵਿਚ ਲਗਾਤਾਰ 5ਵੇਂ ਦਿਨ ਵਾਧਾ ਜਾਰੀ - delhi petrol price
ਕੌਮਾਂਤਰੀ ਪੱਧਰ ਤੇ ਕੱਚੇ ਤੇਲ ਦੇ ਰੇਟਾਂ ਵਿੱਚ ਇਜ਼ਾਫ਼ਾ ਹੋਣ ਨਾਲ ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਤੇਲ ਦੇ ਰੇਟਾਂ ਵਿੱਚ ਵਾਧਾ ਹੋਇਆ ਹੈ। ਇਹ ਵਾਧਾ ਲਗਾਤਾਰ ਪੰਜਵੇਂ ਦਿਨ ਹੋਇਆ ਹੈ।
ਨਵੀਂ ਦਿੱਲੀ: ਸੋਮਵਾਰ ਨੂੰ ਲਗਾਤਾਰ ਪੰਜਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਤੇਲ ਮਾਰਕਿਟਿੰਗ ਕੰਪਨੀਆਂ ਨੇ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਜਨਤਾ ਨੂੰ ਕਰਾਰਾ ਝਟਕਾ ਦਿੱਤਾ।
ਜਾਣਕਾਰੀ ਮੁਤਾਬਕ ਦਿੱਲੀ ਵਿਚ 7,ਕੋਲਕਾਤਾ 4 , ਮੁੰਬਈ 5 ਅਤੇ ਚੇਨਈ ਵਿਚ 5 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ। ਓੱਥੇ ਹੀ ਦਿੱਲੀ ਵਿਚ ਡੀਜ਼ਲ ਦੀਆਂ ਕੀਮਤਾਂ ਵਿੱਚ 8 ਪੈਸੇ ਵਾਧਾ ਹੋਇਆ ਹੈ। ਕੌਮੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਪੰਜ ਦਿਨਾਂ ਵਿਚ ਪੈਟਰੋਲ 39 ਪੈਸੇ ਅਤੇ ਡੀਜ਼ਲ 37 ਪੈਸੇ ਪ੍ਰਤੀ ਲਿਟਰ ਵਧਿਆ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀ ਕੀਮਤ ਲਗਭਗ 70.44, 72.67 , 76.11 ਅਤੇ 73.15 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਚਾਰ ਸ਼ਹਿਰਾਂ ਵਿਚ ਡੀਜ਼ਲ ਦੀ ਕੀਮਤ ਕ੍ਰਮਵਾਰ 64.27, 66.16, 67.36 ਅਤੇ 67.96 ਰੁਪਏ ਪ੍ਰਤੀ ਲੀਟਰ ਹੋ ਗਈ ਹੈ.
PETROL
Conclusion: