ETV Bharat / bharat

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ - ਤੇਲ ਦੀਆਂ ਕੀਮਤਾਂ ਚ ਵਾਧਾ

ਤੇਲ ਕੰਪਨੀਆਂ ਵੱਲੋਂ 82 ਦਿਨਾਂ ਬਾਅਦ ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦੇਸ਼ ਦੀ ਰਾਜਧਾਨੀ ਸਮੇਤ ਸਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 52 ਪੈਸੇ ਤੋਂ 60 ਪੈਸੇ ਮਹਿੰਗੀ ਹੋਈ ਹੈ।

Petrol, diesel price hiked by 60 paisa per litre after 82-day hiatus
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
author img

By

Published : Jun 8, 2020, 12:40 AM IST

ਨਵੀਂ ਦਿੱਲੀ: ਦੇਸ਼ ਵਿੱਚ ਜਾਰੀ ਕੋਰੋਨਾ ਸੰਕਟ ਦੇ ਦਰਮਿਆਨ ਤੇਲ ਕੰਪਨੀਆਂ ਵੱਲੋਂ 82 ਦਿਨਾਂ ਬਾਅਦ ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।

ਦੇਸ਼ ਦੀ ਰਾਜਧਾਨੀ ਸਮੇਤ ਸਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 52 ਪੈਸੇ ਤੋਂ 60 ਪੈਸੇ ਤੱਕ ਦਾ ਵਾਧਾ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ਵਿੱਚ ਨਵੀਂ ਕੀਮਤ ਤੋਂ ਬਾਅਦ ਪੈਟਰੋਲ ਦੀ ਕੀਮਤ 71.26 ਤੋਂ ਵਧ ਕੇ 71.86 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ 69.39 ਤੋਂ ਵੱਧ ਕੇ 69.99 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ) ਨੂੰ ਉਮੀਦ ਹੈ ਕਿ ਆਰਥਿਕ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੇਲ ਦੀ ਵਿਕਰੀ ਵਿੱਚ ਸੁਧਾਰ ਹੋਵੇਗਾ।

ਪਿਛਲੇ ਕਈ ਹਫ਼ਤਿਆਂ ਤੋਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਵਿੱਚ ਭਾਰੀ ਗਿਰਾਵਟ ਆਈ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.