ਚੰਡੀਗੜ੍ਹ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਪੰਜਾਬ ਵਿੱਚ ਅੱਜ ਪੈਟਰੋਲ ਦਾ ਰੇਟ 70 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 61.26 ਰੁਪਏ ਪ੍ਰਤੀ ਲਿਟਰ ਤੱਕ ਹੋ ਚੁੱਕਾ ਹੈ। ਓੱਥੇ ਹੀ ਚੰਡੀਗੜ੍ਹ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 4 ਪੈਸੇ ਉਛਾਲ ਆਇਆ।
ਦਿੱਲੀ ਵਿਚ ਪੈਟਰੋਲ ਦੀ ਕੀਮਤ 70.51 ਅਤੇ ਡੀਜ਼ਲ ਦੀ ਕੀਮਤ 64.33 ਰੁਪਏ ਪ੍ਰਤੀ ਲਿਟਰ ਹੈ। ਮੁੰਬਈ ਵਿਚ ਡੀਜ਼ਲ ਦੀ ਕੀਮਤ 67.40 ਪ੍ਰਤੀ ਲੀਟਰ ਅਤੇ ਪੈਟਰੋਲ ਦੀ ਕੀਮਤ 76.15 ਰੁਪਏ ਪ੍ਰਤੀ ਲੀਟਰ ਹੈ। ਕਲਕੱਤਾ ਵਿਚ ਪੈਟਰੋਲ ਦੀ ਕੀਮਤ 72.75 ਰੁਪਏ ਪ੍ਰਤੀ ਲੀਟਰ ਜਦਕਿ ਡੀਜਲ ਦੀ ਕੀਮਤ 66.23 ਰੁਪਏ ਪ੍ਰਤੀ ਲੀਟਰ ਹੈ।
ਦੂਜੇ ਪਾਸੇ ਦੱਖਣ ਭਾਰਤ ਦੇ ਚੇੱਨਈ ਵਿਚ ਡੀਜ਼ਲ ਦੀ ਕੀਮਤ 67.96 ਰੁਪਏ ਪ੍ਰਤੀ ਲਿਟਰ ਜਦਕਿ ਪੈਟਰੋਲ ਦੀ ਕੀਮਤ 73.19 ਰੁਪਏ ਪ੍ਰਤੀ ਲੀਟਰ ਹੈ।
ਤੇਲ ਦੀਆਂ ਕੀਮਤਾਂ ਵਿਚ ਫਿਰ ਤੋਂ ਆਇਆ ਉਛਾਲ - punjab diesel prices
ਪਿਛਲੇ ਇਕ ਹਫਤੇ ਤੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਪੰਜਾਬ ਵਿਚ ਪੈਟਰੋਲ ਦੀ ਕੀਮਤ 70 ਦੇ ਕਰੀਬ ਪੁੱਜੀ।
ਚੰਡੀਗੜ੍ਹ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਪੰਜਾਬ ਵਿੱਚ ਅੱਜ ਪੈਟਰੋਲ ਦਾ ਰੇਟ 70 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 61.26 ਰੁਪਏ ਪ੍ਰਤੀ ਲਿਟਰ ਤੱਕ ਹੋ ਚੁੱਕਾ ਹੈ। ਓੱਥੇ ਹੀ ਚੰਡੀਗੜ੍ਹ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 4 ਪੈਸੇ ਉਛਾਲ ਆਇਆ।
ਦਿੱਲੀ ਵਿਚ ਪੈਟਰੋਲ ਦੀ ਕੀਮਤ 70.51 ਅਤੇ ਡੀਜ਼ਲ ਦੀ ਕੀਮਤ 64.33 ਰੁਪਏ ਪ੍ਰਤੀ ਲਿਟਰ ਹੈ। ਮੁੰਬਈ ਵਿਚ ਡੀਜ਼ਲ ਦੀ ਕੀਮਤ 67.40 ਪ੍ਰਤੀ ਲੀਟਰ ਅਤੇ ਪੈਟਰੋਲ ਦੀ ਕੀਮਤ 76.15 ਰੁਪਏ ਪ੍ਰਤੀ ਲੀਟਰ ਹੈ। ਕਲਕੱਤਾ ਵਿਚ ਪੈਟਰੋਲ ਦੀ ਕੀਮਤ 72.75 ਰੁਪਏ ਪ੍ਰਤੀ ਲੀਟਰ ਜਦਕਿ ਡੀਜਲ ਦੀ ਕੀਮਤ 66.23 ਰੁਪਏ ਪ੍ਰਤੀ ਲੀਟਰ ਹੈ।
ਦੂਜੇ ਪਾਸੇ ਦੱਖਣ ਭਾਰਤ ਦੇ ਚੇੱਨਈ ਵਿਚ ਡੀਜ਼ਲ ਦੀ ਕੀਮਤ 67.96 ਰੁਪਏ ਪ੍ਰਤੀ ਲਿਟਰ ਜਦਕਿ ਪੈਟਰੋਲ ਦੀ ਕੀਮਤ 73.19 ਰੁਪਏ ਪ੍ਰਤੀ ਲੀਟਰ ਹੈ।
PETROL
Conclusion: