ਨਵੀਂ ਦਿੱਲੀ: ਦਿੱਲੀ ਦਾ ਭਵਿੱਖ ਕੀ ਹੋਵੇਗਾ, ਅਗਲੇ ਪੰਜ ਸਾਲਾਂ ਵਿਚ ਦਿੱਲੀ ਵਿੱਚ ਕੌਣ ਰਾਜ ਕਰੇਗਾ, ਸ਼ਨੀਵਾਰ ਨੂੰ ਰਾਜਧਾਨੀ ਦੇ ਵੋਟਰਾਂ ਨੇ ਸਵੇਰੇ 8 ਵਜੇ ਤੋਂ ਇਸ ਉੱਤੇ ਫ਼ੈਸਲੇ ਲਈ ਵੋਟਿੰਗ ਸ਼ੁਰੂ ਕਰ ਦਿੱਤੀ ਹੈ। ਦਿੱਲੀ ਦੇ ਲਗਭਗ 1.47 ਕਰੋੜ ਵੋਟਰ ਅੱਜ ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਦੇ 672 ਉਮੀਦਵਾਰਾਂ ਦੇ ਭਵਿੱਖ ਦਾ ਫੈਸਲਾ ਕਰਨਗੇ।
ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਭਾਰੀ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ-ਯੂਪੀ ਅਤੇ ਦਿੱਲੀ-ਹਰਿਆਣਾ ਨਾਲ ਲੱਗਦੀ ਸਰਹੱਦ ਕੋਲ ਜਾਂਚ ਲਈ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਪਾਰਟੀਆਂ ਦੇ ਆਗੂਆਂ ਨੇ ਦਿੱਲੀ ਦੇ ਲੋਕਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
-
दिल्ली विधानसभा चुनाव के लिए आज मतदान का दिन है। सभी मतदाताओं से मेरी अपील है कि वे अधिक से अधिक संख्या में लोकतंत्र के इस महोत्सव में भाग लें और वोटिंग का नया रिकॉर्ड बनाएं।
— Narendra Modi (@narendramodi) February 8, 2020 " class="align-text-top noRightClick twitterSection" data="
Urging the people of Delhi, especially my young friends, to vote in record numbers.
">दिल्ली विधानसभा चुनाव के लिए आज मतदान का दिन है। सभी मतदाताओं से मेरी अपील है कि वे अधिक से अधिक संख्या में लोकतंत्र के इस महोत्सव में भाग लें और वोटिंग का नया रिकॉर्ड बनाएं।
— Narendra Modi (@narendramodi) February 8, 2020
Urging the people of Delhi, especially my young friends, to vote in record numbers.दिल्ली विधानसभा चुनाव के लिए आज मतदान का दिन है। सभी मतदाताओं से मेरी अपील है कि वे अधिक से अधिक संख्या में लोकतंत्र के इस महोत्सव में भाग लें और वोटिंग का नया रिकॉर्ड बनाएं।
— Narendra Modi (@narendramodi) February 8, 2020
Urging the people of Delhi, especially my young friends, to vote in record numbers.
ਪੀਐਮ ਮੋਦੀ ਨੇ ਕੁਝ ਸਮਾਂ ਪਹਿਲਾਂ ਟਵੀਟ ਕੀਤਾ, 'ਅੱਜ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਦਿਨ ਹੈ। ਮੇਰੀ ਸਾਰੇ ਵੋਟਰਾਂ ਨੂੰ ਅਪੀਲ ਹੈ, ਕਿ ਉਹ ਲੋਕਤੰਤਰ ਦੇ ਇਸ ਤਿਉਹਾਰ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਹਿੱਸਾ ਲੈਣ ਅਤੇ ਵੋਟ ਪਾਉਣ ਦਾ ਨਵਾਂ ਰਿਕਾਰਡ ਬਣਾਉਣ। ਦਿੱਲੀ ਦੇ ਲੋਕਾਂ ਨੂੰ, ਖ਼ਾਸਕਰ ਮੇਰੇ ਨੌਜਵਾਨ ਮਿੱਤਰਾਂ ਨੂੰ ਅਪੀਲ ਹੈ, 'ਰਿਕਾਰਡ ਤੋੜ ਵੋਟ ਪਾਓ।'
-
दिल्ली के सभी मतदाताओं से अपील करता हूँ कि अधिक से अधिक संख्या में मतदान कर लोकतंत्र के महापर्व में भागीदार बने।
— Jagat Prakash Nadda (@JPNadda) February 8, 2020 " class="align-text-top noRightClick twitterSection" data="
देश की एकता, अखंडता और दिल्ली के सम्पूर्ण विकास के लिए आपका एक-एक वोट महत्वपूर्ण है। आपका वोट ही आपकी दिल्ली का सुनहरा भविष्य लिखेगा।
“पहले मतदान, फिर जलपान”
जय हिंद
">दिल्ली के सभी मतदाताओं से अपील करता हूँ कि अधिक से अधिक संख्या में मतदान कर लोकतंत्र के महापर्व में भागीदार बने।
— Jagat Prakash Nadda (@JPNadda) February 8, 2020
देश की एकता, अखंडता और दिल्ली के सम्पूर्ण विकास के लिए आपका एक-एक वोट महत्वपूर्ण है। आपका वोट ही आपकी दिल्ली का सुनहरा भविष्य लिखेगा।
“पहले मतदान, फिर जलपान”
जय हिंददिल्ली के सभी मतदाताओं से अपील करता हूँ कि अधिक से अधिक संख्या में मतदान कर लोकतंत्र के महापर्व में भागीदार बने।
— Jagat Prakash Nadda (@JPNadda) February 8, 2020
देश की एकता, अखंडता और दिल्ली के सम्पूर्ण विकास के लिए आपका एक-एक वोट महत्वपूर्ण है। आपका वोट ही आपकी दिल्ली का सुनहरा भविष्य लिखेगा।
“पहले मतदान, फिर जलपान”
जय हिंद
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਟਵੀਟ ਕੀਤਾ, 'ਦਿੱਲੀ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾ ਕੇ ਲੋਕਤੰਤਰ ਦੇ ਭਾਗੀਦਾਰ ਬਣਨ। ਦੇਸ਼ ਦੀ ਏਕਤਾ, ਅਖੰਡਤਾ ਤੇ ਸਰਵਪੱਖੀ ਵਿਕਾਸ ਲਈ ਇੱਕ-ਇੱਕ ਵੋਟ ਮਹੱਤਵਪੂਰਨ ਹੈ। ਤੁਹਾਡੀ ਵੋਟ ਹੀ ਤੁਹਾਡੀ ਦਿੱਲੀ ਦਾ ਸੁਨਹਿਰੀ ਭਵਿੱਖ ਲਿਖੇਗਾ। ਪਹਿਲਾਂ ਵੋਟਿੰਗ, ਫਿਰ ਜਲਪਾਨ, ਜੈ ਹਿੰਦ।'