ETV Bharat / bharat

ਕੋਰੋਨਾ ਵਾਇਰਸ ਕਾਰਨ PM ਮੋਦੀ ਦਾ ਬੰਗਲਾਦੇਸ਼ ਦੌਰਾ ਹੋਇਆ ਰੱਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬੰਗਲਾਦੇਸ਼ ਦੌਰਾ ਰੱਦ ਹੋ ਗਿਆ ਹੈ। ਸ਼ੇਖ ਮੁਜੀਬਰਹਰਹੱਮਣ ਦੀ ਜੰਯਤੀ ਮੌਕੇ ਬੰਗਲਾਦੇਸ਼ 'ਚ ਸ਼ਤਾਬਦੀ ਸਮਾਗਮ ਹੋਣਾ ਸੀ, ਪਰ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਆਯੋਜਨ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੌਰਾ ਵੀ ਰੱਦ ਹੋ ਗਿਆ ਹੈ।

ਫੋਟੋ
ਫੋਟੋ
author img

By

Published : Mar 9, 2020, 8:53 AM IST

Updated : Mar 9, 2020, 10:03 AM IST

ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਾਅਦ ਕੌਮਾਂਤਰੀ ਪੱਧਰ ਉੱਤੇ ਹੋਣ ਵਾਲੇ ਕਈ ਸਮਾਗਮ ਰੱਦ ਹੋ ਗਏ ਹਨ। ਇਸ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬੰਗਲਾਦੇਸ਼ ਦੌਰਾ ਵੀ ਰੱਦ ਹੋ ਗਿਆ ਹੈ।

ਦਰਅਸਲ, ਬੰਗਲਾਦੇਸ਼ ਵਿੱਚ ਸ਼ੇਖ ਮੁਜੀਬੁਰ ਰਹਿਮਾਨ ਦੀ ਜੰਯਤੀ 'ਤੇ ਸ਼ਤਾਬਦੀ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਇਸ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ। ਪੀਐਮ ਮੋਦੀ ਇਸ ਸਮਾਗਮ 'ਚ ਮੁੱਖ ਵਕਤਾ ਵਜੋਂ ਸ਼ਾਮਲ ਹੋਣ ਵਾਲੇ ਸਨ, ਪਰ ਹੁਣ ਪ੍ਰਧਾਨ ਮੰਤਰੀ ਮੋਦੀ ਢਾਕਾ ਨਹੀਂ ਜਾਣਗੇ।

  • Sources: Prime Minister Narendra Modi unlikely to visit Dhaka, in view of #CoronaVirus threat. Bangladesh has also cancelled the grand inaugural ceremony of Bangabandhu Sheikh Mujibur Rahman’s birth centenary which PM Modi was scheduled to attend. pic.twitter.com/dWjncUbQv1

    — ANI (@ANI) March 9, 2020 " class="align-text-top noRightClick twitterSection" data=" ">

ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਤੋਂ 18 ਮਾਰਚ ਤੱਕ ਬੰਗਲਾਦੇਸ਼ ਦਾ ਦੌਰਾ ਕਰਨ ਵਾਲੇ ਸਨ। ਇਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਿਚਾਲੇ ਕਈ ਦੁਵੱਲੇ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਦੀ ਉਮੀਦ ਕੀਤੀ ਗਈ ਸੀ।

ਫੋਟੋ
ਫੋਟੋ

ਦੱਸਣਯੋਗ ਹੈ ਕਿ ਸ਼ੇਖ ਮੁਜੀਬੁਰ ਰਹਿਮਾਨ ਨੂੰ "ਫਾਦਰ ਆਫ਼ ਬੰਗਲਾਦੇਸ਼" ਵੀ ਕਿਹਾ ਜਾਂਦਾ ਹੈ। ਸੈਲੀਬ੍ਰੇਸ਼ਨ ਕੌਮ ਦੇ ਪ੍ਰਧਾਨ ਕਮਲ ਅਬਦੁੱਲ ਚੌਧਰੀ ਨੇ ਹਸੀਨਾ ਸਰਕਾਰ ਦੇ ਫੈਸਲੇ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਚੌਧਰੀ ਨੇ ਕਿਹਾ ਕਿ 17 ਮਾਰਚ ਨੂੰ ਹੋਣ ਵਾਲੇ ਨੈਸ਼ਨਲ ਪਰੇਡ ਗਰਾਉਂਡ ਦਾ ਮੁੱਖ ਸਮਾਗਮ ਕੋਰੋਨਾ ਵਾਇਰਸ ਕਾਰਨ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਮੁੜ ਤੋਂ ਨਵਾਂ ਰੂਪ ਦੇ ਕੇ ਡੀਜ਼ਾਇਨ ਕੀਤਾ ਗਿਆ ਹੈ।

Last Updated : Mar 9, 2020, 10:03 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.