ETV Bharat / bharat

68 ਵਰ੍ਹਿਆਂ ਦੇ ਹੋਏ ਰਾਜਨਾਥ ਸਿੰਘ, ਪੀਐਮ ਮੋਦੀ ਸਣੇ ਕਈ ਮੰਤਰੀਆਂ ਨੇ ਦਿੱਤੀ ਵਧਾਈ - ਕੇਂਦਰੀ ਮੰਤਰੀ

ਰੱਖਿਆ ਮੰਤਰੀ ਰਾਜਨਾਥ ਸਿੰਘ ਬੁੱਧਵਾਰ ਨੂੰ 68 ਵਰ੍ਹਿਆਂ ਦੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜਨਮਦਿਨ 'ਤੇ ਵਧਾਈਆਂ ਦਿੱਤੀਆਂ ਹਨ।

ਫ਼ੋਟੋ
author img

By

Published : Jul 10, 2019, 10:36 AM IST

Updated : Jul 10, 2019, 10:47 AM IST

ਨਵੀਂ ਦਿੱਲੀ: ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਬੁੱਧਵਾਰ ਨੂੰ 68 ਵਰ੍ਹਿਆਂ ਦੇ ਹੋ ਗਏ ਹਨ। ਰਾਜਨਾਥ ਸਿੰਘ ਦਾ ਜਨਮ 10 ਜੁਲਾਈ 1951 ਨੂੰ ਉੱਤਰ ਪ੍ਰਦੇਸ਼ ਦੇ ਚਾਂਦੌਲੀ ਜ਼ਿਲ੍ਹੇ ਦੇ ਭਬੌਰਾ ਪਿੰਡ ਦੇ ਇੱਕ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਰਾਜਨਾਥ ਸਿੰਘ 2000 ਤੋਂ 2002 ਤੱਕ ਯੂਪੀ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਕੈਬਿਨੇਟ 'ਚ ਰਾਜਨਾਥ ਸਿੰਘ ਨੂੰ ਗ੍ਰਹਿ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ।

ਬੁੱਧਵਾਰ ਸਵੇਰ ਤੋਂ ਹੀ ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੌਕੇ ਰਾਜਨਾਥ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਮੋਦੀ ਨੇ ਕਿਹਾ ਕਿ ਉਹ ਰੱਖਿਆ ਮੰਤਰੀ ਵਜੋਂ ਦੇਸ਼ ਦੀ ਫ਼ੌਜ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ। ਮੋਦੀ ਨੇ ਰਾਜਨਾਥ ਸਿੰਘ ਦੀ ਲੰਮੀ ਉਮਰ ਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ ਹੈ।

  • विनम्र, कर्मठ एवं परिश्रमी नेता और केंद्रीय मंत्रिमंडल में वरिष्ठ सहयोगी राजनाथ सिंह जी को जन्मदिन की हार्दिक बधाई। वे रक्षा मंत्री के रूप में देश की सेना को लगातार सशक्त करने में जुटे हुए हैं। मैं उनके दीर्घायु होने और स्वस्थ जीवन की कामना करता हूं। @rajnathsingh

    — Narendra Modi (@narendramodi) July 10, 2019 " class="align-text-top noRightClick twitterSection" data=" ">

ਰੱਖਿਆ ਮੰਤਰੀ ਦੇ ਜਨਮਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਰਾਜਨਾਥ ਸਿੰਘ ਦੇ ਜਨਮ ਦਿਹਾੜੇ 'ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਟਵੀਟ ਕਰ ਉਨ੍ਹਾਂ ਨਾਲ ਫ਼ੋਟੋ ਸ਼ੇਅਰ ਕਰ ਵਧਾਈ ਦਿੱਤੀ।

  • Wishing Shri Rajnath Singh ji a very happy birthday. You have emerged as a well loved leader and may the Almighty bless you with more success, health and happiness.@rajnathsingh pic.twitter.com/QwpyOAWvcr

    — Sukhbir Singh Badal (@officeofssbadal) July 10, 2019 " class="align-text-top noRightClick twitterSection" data=" ">

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਜਨਮਦਿਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਰੱਖਿਆ ਮੰਤਰੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਹੈ।

Intro:Body:

neha

Conclusion:
Last Updated : Jul 10, 2019, 10:47 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.