ETV Bharat / bharat

ਪੀਐਮ ਮੋਦੀ ਨੇ ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ, ਅੱਤਵਾਦ ਖਿਲਾਫ਼ ਪਾਕਿ ਦੀ 'ਘੇਰਾਬੰਦੀ' - ਕਿਰਗਿਸਤਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲਬਾਤ ਦੌਰਾਨ ਪਾਕਿਸਤਾਨ ਵੱਲੋਂ ਪੈਦਾ ਕੀਤੇ ਸਰਹੱਦ ਪਾਰ ਅੱਤਵਾਦ ਦਾ ਮੁੱਦਾ ਉਠਾਇਆ ਤੇ ਉਨ੍ਹਾਂ ਕਿਹਾ ਕਿ ਭਾਰਤ ਨੂੰ ਆਸ ਹੈ ਕਿ ਗੱਲਬਾਤ ਮੁੜ ਸ਼ੁਰੂ ਕਰਨ ਲਈ ਅੱਤਵਾਦ-ਮੁਕਤ ਵਾਤਾਵਰਨ ਪੈਦਾ ਕਰਨ ਲਈ ਪਾਕਿਸਤਾਨ "ਠੋਸ ਕਾਰਵਾਈ" ਕਰੇਗਾ।

ਪੀਐਮ ਮੋਦੀ -ਸ਼ੀ ਜਿਨਪਿੰਗ
author img

By

Published : Jun 14, 2019, 9:57 AM IST

ਨਵੀਂ ਦਿੱਲੀ: ਕਿਰਗਿਸਤਾਨ ਦੇ ਬਿਸ਼ਕੇਕ 'ਚ ਸ਼ੰਘਾਈ ਕਾਰਪੋਰੇਸ਼ਨ ਸੰਗਠਨ (ਐਸਸੀਓ)ਸੰਮੇਲਨ ਤੋ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਮੁਲਾਕਾਤ ਹੋਈ। ਦੋਹਾਂ ਵਿਚਕਾਰ ਗੱਲਬਾਤ ਦੌਰਾਨ ਪਾਕਿਸਤਾਨ ਵੱਲੋਂ ਵਧਾਏ ਜਾ ਰਹੇ ਅੱਤਵਾਦ ਦੇ ਮੁੱਦੇ ਨੂੰ ਵੀ ਚੁੱਕਿਆ ਗਿਆ। ਦੋਵਾਂ ਵਿਚਕਾਰ ਇਕ ਸੰਖੇਪ ਗੱਲਬਾਤ ਵਿਚ, ਭਾਰਤ ਨੇ ਪਾਕਿਸਤਾਨ ਵੱਲੋਂ ਅੱਤਵਾਦ 'ਤੇ ਮਜ਼ਬੂਤ ਕਦਮ ਚੁੱਕਣ ਦੀ ਲੋੜ 'ਤੇ ਜ਼ੋਰ ਦਿੱਤਾ।

  • Had an extremely fruitful meeting with President Xi Jinping. Our talks included the full spectrum of India-China relations.

    We shall continue working together to improve economic and cultural ties between our nations. pic.twitter.com/JIPNS502I3

    — Narendra Modi (@narendramodi) June 13, 2019 " class="align-text-top noRightClick twitterSection" data=" ">

ਪੀਐਮ ਮੋਦੀ ਨੇ ਸ਼ੀ ਜਿਨਪਿੰਗ ਨਾਲ ਮੁਲਾਕਾਤ 'ਚ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦ ਵਿਰੁੱਧ ਠੋਸ ਕਾਰਵਾਈ ਕਰਨੀ ਚਾਹੀਦੀ ਹੈ, ਜਿਸ ਦਾ ਅਸਰ ਭਾਰਤ ਨਾਲ ਸ਼ਾਂਤੀਪੂਰਨ ਦੋ ਪੱਖੀ ਸਬੰਧ ਬਣਾਉਣ ਦੇ ਮਾਹੌਲ 'ਤੇ ਪਏਗਾ। ਵਿਦੇਸ਼ੀ ਸਕੱਤਰ ਵਿਜੇ ਗੋਖਲੇ ਨੇ ਮੋਦੀ ਅਤੇ ਸ਼ੀ ਜਿਨਪਿੰਗ ਦੀ ਮੁਲਾਕਾਤ ਤੋਂ ਬਾਅਦ ਕਿਹਾ ਕਿ ਪੀਐਮ ਨੇ ਕਿਹਾ ਸੀ ਕਿ ਭਾਰਤ ਨੇ ਪਾਕਿਸਤਾਨ ਨਾਲ ਚੰਗੇ ਸਬੰਧ ਬਣਾਉਣ ਲਈ ਯਤਨ ਕੀਤੇ ਸਨ, ਪਰ ਉਨ੍ਹਾਂ ਨੂੰ ਟਰੈਕ ਤੋਂ ਹਟਾ ਦਿੱਤਾ ਗਿਆ।

ਜਦੋਂ ਇਹ ਪੁੱਛਿਆ ਗਿਆ, ਕੀ ਮੋਦੀ ਅਤੇ ਸ਼ੀ ਜਿਨਪਿੰਗ ਦੀ ਗੱਲਬਾਤ ਦੌਰਾਨ ਪਾਕਿਸਤਾਨ ਤੇ ਅੱਤਵਾਦ ਦੇ ਮੁੱਦੇ ਸਾਹਮਣੇ ਆਏ, ਤਾਂ ਗੋਖਲੇ ਨੇ ਕਿਹਾ, "ਇਸ 'ਤੇ ਇਕ ਸੰਖੇਪ ਚਰਚਾ ਹੋਈ।" ਵਿਦੇਸ਼ੀ ਸਕੱਤਰ ਨੇ ਕਿਹਾ ਕਿ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਦੀ ਸਥਿਤੀ ਲਗਾਤਾਰ ਇਹ ਬਣੀ ਹੋਈ ਹੈ ਕਿ ਉਹ ਪਾਕਿਸਤਾਨ ਨਾਲ ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ। ਮੋਦੀ ਨੇ ਸ਼ੀ ਜਿਨਪਿੰਗ ਨੂੰ ਕਿਹਾ ਕਿ ਪਾਕਿਸਤਾਨ ਨੂੰ 'ਅੱਤਵਾਦ ਤੋਂ ਮੁਕਤ ਮਾਹੌਲ ਪੈਦਾ ਕਰਨ ਦੀ ਜ਼ਰੂਰਤ ਹੈ', ਪਰ ਹੁਣ ਤੱਕ ਅਸੀਂ ਇਹ ਨਹੀਂ ਦੇਖ ਰਹੇ ਹੈ।

ਇਸ ਤੋਂ ਪਹਿਲਾਂ ਚੀਨੀ ਰਾਸ਼ਟਰਪਤੀ ਸ਼ੀ ਜਿੰਨਪਿੰਗ ਨੇ ਗੈਰ ਰਸਮੀ ਸੰਮੇਲਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਸਾਲ ਦੇ ਅਖੀਰ 'ਚ ਭਾਰਤ ਆਉਣ ਦੇ ਸੱਦੇ ਨੂੰ ਸਵੀਕਾਰ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

  • The meeting with President Putin was excellent. We had wide-ranging discussions on ways to further boost the India-Russia strategic relationship.

    We look forward to increased trade and people-to-people linkages with Russia. @KremlinRussia_E pic.twitter.com/shj4hEbtht

  • President @ashrafghani and I had a wonderful meeting in Bishkek.

    We discussed ways to further cement India-Afghanistan friendship.

    India fully supports Afghanistan in its endeavours towards peace and prosperity for its citizens. pic.twitter.com/OprByZiZMd

    — Narendra Modi (@narendramodi) June 13, 2019

ਜ਼ਿਕਰਯੌਗ ਹੈ ਕਿ ਮੋਦੀ ਨੇ ਐਸਐਸਓ ਸਿਖਰ ਸੰਮੇਲਨ ਦੇ ਮੌਕੇ 'ਤੇ ਵੀਰਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਅਫਗਾਨ ਰਾਸ਼ਟਰਪਤੀ ਅਸ਼ਰਫ ਗਨੀ ਨਾਲ ਵੀ ਮੁਲਾਕਾਤ ਕੀਤੀ।

Intro:Body:

PM Modi meets Xi Jinping, emphsises on strict action on terrorism

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.