ETV Bharat / bharat

ਰਾਸ਼ਟਰਪਤੀ ਤੇ ਪੀਐੱਮ ਮੋਦੀ ਨੇ 'ਮਿਜ਼ਾਈਲ ਮੈਨ' ਨੂੰ ਜਨਮਦਿਨ ਮੌਕੇ ਦਿੱਤੀ ਸ਼ਰਧਾਂਜਲੀ - CM punjab

ਦੇਸ਼ ਭਰ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਤੇ 'ਮਿਜ਼ਾਈਲ ਮੈਨ' ਨਾਲ ਜਾਣੇ ਜਾਂਦੇ ਏ.ਪੀ.ਜੀ ਅਬਦੁਲ ਕਲਾਮ ਦੀ 88ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰਾਂ ਨੇ ਵੀ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਫ਼ੋਟੋ
author img

By

Published : Oct 15, 2019, 4:15 PM IST

ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਮਰਹੂਮ ਸਾਬਕਾ ਪ੍ਰਧਾਨ ਰਾਸ਼ਟਰਪਤੀ ਏਪੀਜੇ ਅਬਦੁੱਲ ਕਲਾਮ ਨੂੰ ਉਨ੍ਹਾਂ ਦੀ 88ਵੀਂ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਭੇਟ ਤੇ ਉਨ੍ਹਾਂ ਵੱਲੋਂ ਦੇਸ਼ ਲਈ ਕੀਤੇ ਯੋਗਦਾਨ ਨੂੰ ਯਾਦ ਕੀਤਾ।

  • President Kovind paid floral tributes to Dr A.P.J. Abdul Kalam, former President of India, on his birth anniversary at Rashtrapati Bhavan pic.twitter.com/1FWoUEbMMh

    — President of India (@rashtrapatibhvn) October 15, 2019 " class="align-text-top noRightClick twitterSection" data=" ">

ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਡਾ. ਏਪੀਜੇ ਅਬਦੁੱਲ ਕਲਾਮ ਨੇ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ।

  • डॉ. एपीजे अब्दुल कलाम जी को उनकी जयंती पर विनम्र श्रद्धांजलि। उन्होंने 21वीं सदी के सक्षम और समर्थ भारत का सपना देखा और इस दिशा में अपना विशिष्ट योगदान दिया। उनका आदर्श जीवन देशवासियों को सदैव प्रेरित करता रहेगा।

    India salutes Dr. APJ Abdul Kalam Ji on his Jayanti. pic.twitter.com/PPgPrkqQRG

    — Narendra Modi (@narendramodi) October 15, 2019 " class="align-text-top noRightClick twitterSection" data=" ">

ਇਸ ਦੇ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਟਵੀਟ ਕਰਕੇ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਭੇਟ ਕੀਤੀ।

  • Remembering former President of India and a phenomenal scientist, Dr. APJ Abdul Kalam on his birth anniversary. He was a people’s president who would continue to live in the hearts and minds of the people of India. I bow to him on his jayanti.

    — Rajnath Singh (@rajnathsingh) October 15, 2019 " class="align-text-top noRightClick twitterSection" data=" ">

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਰਹੂਮ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਜੀ ਨੂੰ ਉਨ੍ਹਾਂ ਦੇ 88ਵੇਂ ਜਨਮ ਦਿਹਾੜੇ 'ਤੇ ਪ੍ਰਣਾਮ ਕਰਦਾ ਹਾਂ। ਜਿਸ ਤਰ੍ਹਾਂ ਉਨ੍ਹਾਂ ਨੇ ਇਕ ਆਮ ਜਮੀਨੀ ਪੱਧਰ ਨਾਲ ਜੁੜੇ ਵਿਅਕਤੀ ਤੋਂ ਲੋਕਾਂ ਦੇ ਰਾਸ਼ਟਰਪਤੀ ਬਣਨ ਤੱਕ ਦਾ ਸਫ਼ਰ ਨਿਮਰਤਾ ਨਾਲ ਤਹਿ ਕੀਤਾ ਹੈ, ਉਹ ਸਾਡੇ ਸਭ ਲਈ ਪ੍ਰੇਰਣਾ ਦਾ ਸਰੋਤ ਹੈ। ਮੈਂ ਭਾਰਤ ਰਤਨ ਅਤੇ ਮਿਜ਼ਾਈਲ ਮੈਨ ਦੀ ਸਾਦਗੀ ਅਤੇ ਬੁੱਧੀਮਾਨੀ ਨੂੰ ਸਲਾਮ ਕਰਦਾ ਹਾਂ।

ਰਾਸ਼ਟਰਪਤੀ ਰਾਮਨਾਥ ਕੋਵਿੰਦ
ਫ਼ੋਟੋ

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸ਼ਰਧਾਂਜਲੀ ਭੇਟ ਕੀਤੀ।

Intro:Body:

Jassi

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.