ETV Bharat / bharat

ਪ੍ਰਧਾਨ ਮੰਤਰੀ ਨੇ ਕੋਰੋਨਾ ਦੇ ਖ਼ਿਲਾਫ਼ ਸ਼ੁਰੂ ਕੀਤਾ ਜਨਅੰਦੋਲਨ, ਦਿੱਤਾ ਇਹ ਸੰਦੇਸ਼ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਤੋਂ ਬਚਾਅ ਸਬੰਧੀ ਵੀਰਵਾਰ ਨੂੰ 'ਜਨ ਅੰਦੋਲਨ' ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਨੂੰ ਅਗਲੇ ਤਿਉਹਾਰਾਂ, ਸਰਦੀਆਂ ਦੇ ਮੌਸਮ ਤੇ ਆਰਥਿਕ ਸਥਿਤੀ ਦੇ ਮੱਦੇਨਜ਼ਰ ਸ਼ੁਰੂ ਕੀਤਾ ਗਿਆ। ਪੀਐਮ ਮੋਦੀ ਨੇ ਕੋਰੋਨਾ ਸਬੰਧੀ ਟਵੀਟ ਕਰਕੇ ਸੁਨੇਹਾ ਦਿੱਤਾ ਕਿ ਜਦੋਂ ਤੱਕ ਦਵਾਈ ਨਹੀਂ, ਉਦੋਂ ਤੱਕ ਢਿਲਾਈ ਨਹੀਂ।

ਫ਼ੋਟੋ
ਫ਼ੋਟੋ
author img

By

Published : Oct 8, 2020, 7:59 AM IST

Updated : Oct 8, 2020, 11:21 AM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਤੋਂ ਬਚਾਅ ਲਈ ਵੀਰਵਾਰ ਨੂੰ 'ਜਨ ਅੰਦੋਲਨ' ਦੀ ਸ਼ੁਰੂਆਤ ਕਰ ਦਿੱਤੀ ਹੈ। ਅਕਤੂਬਰ ਤੋਂ ਦਸੰਬਰ ਤੱਕ ਤਿਉਹਾਰਾਂ ਦੇ ਮੱਦੇਨਜ਼ਰ ਸੋਸ਼ਲ ਮੀਡੀਆ 'ਤੇ ਸ਼ੁਰੂ ਹੋਣ ਵਾਲੀ ਇਸ ਮੁਹਿੰਮ ਵਿੱਚ ਨਰਾਤੇ, ਛੱਠ ਪੂਜਾ, ਕ੍ਰਿਸਮਿਸ ਤੇ ਸਰਦੀਆਂ ਦੇ ਮੌਸਮ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਫੋ਼ਕਸ ਕੀਤਾ। ਪੀਐਮ ਮੋਦੀ ਨੇ ਟਵੀਟ ਕੀਤਾ ਕਿ ਜਦੋਂ ਤੱਕ ਦਵਾਈ ਨਹੀਂ, ਉਦੋਂ ਤੱਕ ਢਿਲਾਈ ਨਹੀਂ। ਪੀਐਮ ਨੇ ਟਵੀਟ ਕਰਕੇ ਕਿਹਾ, 'ਆਓ ਕੋਰੋਨਾ ਨਾਲ ਲੜਨ ਲਈ ਇਕੱਠੇ ਹੋਈਏ! ਹਮੇਸ਼ਾ ਯਾਦ ਰੱਖੋ: ਮਾਸਕ ਜ਼ਰੂਰ ਪਾਓ। ਹੱਥ ਸਾਫ਼ ਰੱਖੋ। ਸਮਾਜਿਕ ਦੂਰੀ ਬਣਾ ਕੇ ਰੱਖੋ। 'ਦੋ ਗੱਜ ਦੀ ਦੂਰੀ ਬਣਾ ਕੇ ਰੱਖੋ।'

  • आइए, कोरोना से लड़ने के लिए एकजुट हों!

    हमेशा याद रखें:

    मास्क जरूर पहनें।

    हाथ साफ करते रहें।

    सोशल डिस्टेंसिंग का पालन करें।

    ‘दो गज की दूरी’ रखें।
    #Unite2FightCorona pic.twitter.com/L3wfaqlhDn

    — Narendra Modi (@narendramodi) October 8, 2020 " class="align-text-top noRightClick twitterSection" data=" ">

ਇੱਕ ਹੋਰ ਟਵੀਟ ਵਿੱਚ ਪੀਐਮ ਨੇ ਕਿਹਾ ਕਿ ਭਾਰਤ ਦੀ ਕੋਰੋਨਾ ਖ਼ਿਲਾਫ਼ ਜੰਗ ਨੇ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ ਤੇ ਕੋਰੋਨਾ ਯੋਧਿਆਂ ਨੂੰ ਇਸ ਤੋਂ ਬਹੁਤ ਤਾਕਤ ਮਿਲੀ ਹੈ। ਸਾਡੇ ਸਾਮੂਹਿਕ ਪ੍ਰੋਗਰਾਮਾਂ ਨੇ ਜਾਨ ਬਚਾਈ ਹੈ। ਸਾਨੂੰ ਗਤੀ ਜਾਰੀ ਰੱਖਣੀ ਹੋਵੇਗੀ ਤੇ ਨਾਗਰਿਕਾਂ ਨੂੰ ਵਾਇਰਸ ਤੋਂ ਬਚਾਉਣਾ ਹੋਵੇਗਾ।

  • India’s COVID-19 fight is people driven and gets great strength from our COVID warriors. Our collective efforts have helped saved many lives. We have to continue the momentum and protect our citizens from the virus. #Unite2FightCorona pic.twitter.com/GrYUZPZc2m

ਇਸ ਦੇ ਨਾਲ ਹੀ 7 ਮਹੀਨਿਆਂ ਤੋਂ ਆੰਸ਼ਿਕ ਬੰਦੀ ਦੀ ਮਾਰ ਝੱਲ ਰਹੀ ਅਰਥ ਵਿਵਸਥਾ ਨੂੰ ਪਟਰੀ 'ਤੇ ਲਿਆਉਣ ਦੇ ਲਿਹਾਜ਼ ਨਾਲ ਸ਼ੁਰੂ ਕੀਤੀਆਂ ਗਈਆਂ ਗਤੀਵਿਧੀਆਂ ਵਿਚਕਾਰ ਲੋਕਾਂ ਦੀ ਆਵਾਜਾਈ ਵਿੱਚ ਵਾਧੇ ਨੂੰ ਦੇਖਦਿਆਂ ਹੋਇਆਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਤਿਉਹਾਰਾਂ, ਧਾਰਮਿਕ ਅਤੇ ਸਮਾਜਿਕ ਸਮਾਗਮਾਂ 'ਤੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੁੰਦੇ ਹਨ। ਅਜਿਹੇ ਵਿੱਚ ਮੁਹਿੰਮ ਦਾ ਉਦੇਸ਼ ਕੋਰੋਨਾ ਦੇ ਪ੍ਰੋਟੋਕੋਲ ਸਬੰਧੀ ਲੋਕਾਂ ਨੂੰ ਸੁਚੇਤ ਕਰਨਾ ਹੈ।

ਇਹ ਹੀ ਵਜ੍ਹਾ ਹੈ ਕਿ ਇਸ ਦੇ ਲਈ ਲੋਕਾਂ ਨੂੰ ਆਪਣੇ ਪੱਧਰ 'ਤੇ ਭਾਗੇਦਾਰੀ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਵਿੱਚ ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣਾ ਤੇ ਆਦਿ ਸ਼ਾਮਲ ਹੈ।

Last Updated : Oct 8, 2020, 11:21 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.