ETV Bharat / bharat

ਪੀਐਮ ਮੋਦੀ ਨੇ ਦਿੱਤੀ ਵਿਸਾਖੀ ਦੀ ਵਧਾਈ, ਜਲ੍ਹਿਆਂਵਾਲਾ ਬਾਗ ਗੋਲੀਕਾਂਡ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸਾਖੀ ਦੇ ਤਿਉਹਾਰ ਮੌਕੇ ਟਵੀਟ ਕਰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਗੋਲੀਕਾਂਡ ਵਿੱਚ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

modi
modi
author img

By

Published : Apr 13, 2020, 9:55 AM IST

ਨਵੀਂ ਦਿੱਲੀ: ਅੱਜ ਪੰਜਾਬ ਦੇ ਪ੍ਰਮੁੱਖ ਤਿਉਹਾਰਾਂ ਵਿੱਚ ਸ਼ੁਮਾਰ ਵਿਸਾਖੀ ਦਾ ਤਿਉਹਾਰ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਹੈ।

  • बैसाखी के पावन अवसर पर देशवासियों को बहुत-बहुत शुभकामनाएं। नई उमंगों से जुड़ा यह त्योहार सभी के जीवन में नई ऊर्जा और नए उत्साह का संचार करे।

    — Narendra Modi (@narendramodi) April 13, 2020 " class="align-text-top noRightClick twitterSection" data=" ">

ਪੀਐਮ ਮੋਦੀ ਨੇ ਟਵੀਟ ਕਰ ਲਿਖਿਆ,"ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਨਵੀਆਂ ਇਛਾਵਾਂ ਨਾਲ ਜੁੜਿਆ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਲੈ ਕੇ ਆਵੇ।"

  • I bow to those martyrs who were killed mercilessly in Jallianwala Bagh on this day. We will never forget their courage and sacrifice. Their valour will inspire Indians for the years to come. pic.twitter.com/JgDwAoWkAy

ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ ਦੇ ਦਿਨ ਹੋਏ ਜਲ੍ਹਿਆਂਵਾਲਾ ਬਾਗ ਗੋਲੀਕਾਂਡ ਵਿੱਚ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਲਿਖਿਆ ਕਿ ਅਸੀਂ ਸ਼ਹੀਦਾਂ ਦੀ ਹਿੰਮਤ ਅਤੇ ਕੁਰਬਾਨੀ ਕਦੇ ਨਹੀਂ ਭੁੱਲਾਂਗੇ। ਉਨ੍ਹਾਂ ਦੀ ਬਹਾਦੁਰੀ ਭਾਰਤੀਆਂ ਨੂੰ ਹਮੇਸ਼ਾਂ ਹੀ ਪ੍ਰੇਰਿਤ ਕਰਦੀ ਰਹੇਗੀ।

ਇਹ ਵੀ ਪੜ੍ਹੋ: ਈਟੀਵੀ ਭਾਰਤ ਦੀ ਵਿਸਾਖੀ 'ਤੇ ਖ਼ਾਸ ਪੇਸ਼ਕਸ਼, ਘਰ 'ਚ ਰਹੋ, ਸੁਰੱਖਿਅਤ ਰਹੋ

ਜਾਣਕਾਰੀ ਲਈ ਦੱਸ ਦਈਏ ਕਿ ਵਿਸਾਖੀ ਪੰਜਾਬ ਦਾ ਪ੍ਰਮੁੱਖ ਤਿਉਹਾਰ ਹੈ, ਜੋ ਕਿਸਾਨਾਂ ਦੀ ਕਣਕ ਦੀ ਫ਼ਸਲ ਪੱਕਣ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਤਿਉਹਾਰ ਮੌਕੇ ਪੰਜਾਬ ਭਰ ਵਿੱਚ ਮੇਲੇ ਲਗਦੇ ਹਨ ਅਤੇ ਧੂਮ-ਧਾਮ ਨਾਲ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ। ਇਸ ਸਾਲ ਕੋਰੋਨਾ ਵਾਇਰਸ ਦੇ ਕਹਿਰ ਦੇ ਚੱਲਦਿਆਂ ਤਾਲਾਬੰਦੀ ਹੋਣ ਕਰਕੇ ਲੋਕ ਵਿਸਾਖੀ ਦਾ ਤਿਉਹਾਰ ਵੀ ਘਰਾਂ ਵਿੱਚ ਮਨਾਉਣ ਲਈ ਮਜਬੂਰ ਹੋ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.